Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

10 ਅਪ੍ਰੈਲ, 2026 07:55 PM

ਕੋਲਕਾਤਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ 'ਸੰਕਲਪ ਪੱਤਰ' ਜਾਰੀ ਕਰਦਿਆਂ ਸੂਬੇ ਦੇ ਲੋਕਾਂ ਲਈ ਕਈ ਵੱਡੇ ਵਾਅਦੇ ਕੀਤੇ ਹਨ। ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਐਲਾਨ ਕੀਤਾ ਕਿ ਜੇਕਰ ਭਾਜਪਾ ਸੱਤਾ 'ਚ ਆਉਂਦੀ ਹੈ, ਤਾਂ ਸਰਕਾਰ ਬਣਨ ਦੇ 6 ਮਹੀਨਿਆਂ ਦੇ ਅੰਦਰ ਸੂਬੇ 'ਚ ਸਮਾਨ ਨਾਗਰਿਕ ਸੰਹਿਤਾ (UCC) ਲਾਗੂ ਕਰ ਦਿੱਤੀ ਜਾਵੇਗੀ। ਅਮਿਤ ਸ਼ਾਹ ਨੇ ਮੁੱਖ ਮੰਤਰੀ ਮਮਤਾ ਬਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (TMC) 'ਤੇ ਤੁਸ਼ਟੀਕਰਨ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਤੁਸ਼ਟੀਕਰਨ ਕਾਰਨ ਹੀ UCC ਨੂੰ ਦਹਾਕਿਆਂ ਤੱਕ ਲਾਗੂ ਨਹੀਂ ਕੀਤਾ ਗਿਆ। ਸ਼ਾਹ ਨੇ ਸਪੱਸ਼ਟ ਕੀਤਾ ਕਿ UCC ਭਾਜਪਾ ਦੀ ਨਹੀਂ, ਸਗੋਂ ਸੰਵਿਧਾਨ ਸਭਾ ਦੀ ਸਿਫਾਰਸ਼ ਹੈ ਅਤੇ ਬੰਗਾਲ 'ਚ ਹਰ ਨਾਗਰਿਕ ਲਈ ਇਕੋ ਕਾਨੂੰਨ ਹੋਵੇਗਾ। ਉਨ੍ਹਾਂ ਸਵਾਲ ਕੀਤਾ ਕਿ ਕੀ ਕਿਸੇ ਨੂੰ ਚਾਰ ਪਤਨੀਆਂ ਰੱਖਣ ਦੀ ਇਜਾਜ਼ਤ ਦੇਣਾ ਤੁਸ਼ਟੀਕਰਨ ਨਹੀਂ ਹੈ?

ਮੁੱਖ ਮੰਤਰੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲਗਾਉਂਦਿਆਂ ਸ਼ਾਹ ਨੇ ਭਰੋਸਾ ਦਿੱਤਾ ਕਿ ਬੰਗਾਲ ਦਾ ਮੁੱਖ ਮੰਤਰੀ ਕੋਈ ਬੰਗਾਲੀ ਅਤੇ ਉੱਥੋਂ ਦਾ ਵਸਨੀਕ ਹੀ ਹੋਵੇਗਾ। ਉਨ੍ਹਾਂ ਨੇ TMC 'ਤੇ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਕੋਈ ਪਰਿਵਾਰਵਾਦੀ ਪਾਰਟੀ ਨਹੀਂ ਹੈ, ਜਿੱਥੇ 'ਭੂਆ ਤੋਂ ਬਾਅਦ ਭਤੀਜਾ' ਸੱਤਾ ਸੰਭਾਲੇ। ਸ਼ਾਹ ਨੇ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਭਾਜਪਾ ਬੰਗਾਲ ਦੇ ਲੋਕਾਂ ਦੇ ਖਾਣ-ਪੀਣ 'ਚ ਦਖਲ ਦੇਵੇਗੀ। ਉਨ੍ਹਾਂ ਕਿਹਾ ਕਿ ਮੱਛੀ ਅਤੇ ਅੰਡੇ ਦੇ ਸੇਵਨ 'ਤੇ ਕੋਈ ਰੋਕ ਨਹੀਂ ਲਗਾਈ ਜਾਵੇਗੀ ਅਤੇ ਇਹ ਸਿਰਫ ਤ੍ਰਿਣਮੂਲ ਕਾਂਗਰਸ ਵੱਲੋਂ ਫੈਲਾਈ ਗਈ ਇੱਕ ਅਫਵਾਹ ਹੈ। TMC ਵੱਲੋਂ ਜਾਰੀ ਹੁਮਾਯੂੰ ਕਬੀਰ ਦੇ ਵੀਡੀਓਜ਼ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਅਜਿਹੇ ਆਗੂ ਦੋ ਵੱਖ-ਵੱਖ ਧਰੁਵ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨਾਲ ਸਮਝੌਤਾ ਕਰਨ ਦੀ ਬਜਾਏ ਭਾਜਪਾ ਵਿਰੋਧੀ ਧਿਰ ਵਿੱਚ ਬੈਠਣਾ ਪਸੰਦ ਕਰੇਗੀ। ਉਨ੍ਹਾਂ ਮਮਤਾ ਬਨਰਜੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅਜਿਹੇ ਕਈ ਵੀਡੀਓ ਬਣਵਾਉਣ ਦੀ ਸਮਰੱਥਾ ਰੱਖਦੇ ਹਨ।

ਕੀ ਹੁੰਦਾ ਹੈ UCC

ਯੂਨੀਫਾਰਮ ਸਿਵਲ ਕੋਡ (UCC) ਦਾ ਮਤਲਬ ਹੈ ਪੂਰੇ ਦੇਸ਼ ਲਈ ਇਕੋ ਜਿਹਾ ਨਾਗਰਿਕ ਕਾਨੂੰਨ, ਜੋ ਸਾਰੇ ਧਰਮਾਂ (ਹਿੰਦੂ, ਮੁਸਲਿਮ, ਸਿੱਖ, ਈਸਾਈ ਆਦਿ) ਦੇ ਲੋਕਾਂ 'ਤੇ ਵਿਆਹ, ਤਲਾਕ, ਵਿਰਾਸਤ ਅਤੇ ਜਾਇਦਾਦ ਦੇ ਮਾਮਲਿਆਂ 'ਚ ਬਰਾਬਰ ਲਾਗੂ ਹੁੰਦਾ ਹੈ। ਇਹ ਭਾਰਤੀ ਸੰਵਿਧਾਨ ਦੇ ਅਨੁਛੇਦ 44 ਅਧੀਨ ਇਕ ਨਿਰਪੱਖ ਕਾਨੂੰਨ ਪ੍ਰਸਤਾਵ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ