Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ ਸਿੰਘ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ

18 ਜੂਨ, 2025 06:51 PM

ਬਠਿੰਡਾ : ਇਨਫਲੂਐਂਸਰ ਭਾਬੀ ਕਮਲ ਕੌਰ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਨਿਹੰਗ ਸਿੰਘ ਜਸਪ੍ਰੀਤ ਸਿੰਘ ਅਤੇ ਨਿਮਨਜੀਤ ਸਿੰਘ ਨੂੰ ਮਾਨਯੋਗ ਅਦਾਲਤ ਵਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਸ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੁਲਜ਼ਮ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਮੁਲਜ਼ਮ ਦੇ ਵਕੀਲ ਨੇ ਪੁਲਸ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਸੀ ਕਿ ਪੁਲਸ ਕੋਲ ਰਿਮਾਂਡ ਤੋਂ ਵਸੂਲੀ ਲਈ ਕੁਝ ਨਹੀਂ ਹੈ, ਇਹ ਸਭ ਕੁਝ ਸਿਰਫ਼ ਤਸ਼ੱਦਦ ਕਰਨ ਲਈ ਕੀਤਾ ਗਿਆ ਸੀ।

ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ ਪਰ ਉਸ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨਾਲ ਸਬੰਧਤ ਕਈ ਪਹਿਲੂ ਅਜੇ ਵੀ ਜਾਂਚ ਅਧੀਨ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ