Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਭਾਰਤ-ਅਮਰੀਕਾ ਵਿਚਾਲੇ ਇਤਿਹਾਸਕ ਵਪਾਰ ਸਮਝੌਤਾ: ਦੋਵਾਂ ਦੇਸ਼ਾਂ ਲਈ ਖੁੱਲ੍ਹਣਗੇ ਤਰੱਕੀ ਅਤੇ ਤਕਨਾਲੋਜੀ ਦੇ ਨਵੇਂ ਰਾਹ

03 ਫ਼ਰਵਰੀ, 2026 12:15 PM

ਨਵੀਂ ਦਿੱਲੀ : ਰੇਲ, ਇਲੈਕਟ੍ਰਾਨਿਕ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤੇ ਨੂੰ ਦੋਵਾਂ ਦੇਸ਼ਾਂ ਦੇ ਹੱਕ 'ਚ ਦੱਸਦੇ ਹੋਏ ਕਿਹਾ ਹੈ ਕਿ ਦੋਵੇਂ ਦੇਸ਼ ਤਕਨਾਲੋਜੀ ਦੇ ਖੇਤਰ 'ਚ ਵਿਆਪਕ ਸਹਿਯੋਗ ਕਰਨ ਦੀ ਸਥਿਤੀ 'ਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਸੋਮਵਾਰ ਨੂੰ ਹੋਈ ਗੱਲਬਾਤ ਤੋਂ ਬਾਅਦ ਐਲਾਨ ਇਸ ਸਮਝਤੇ 'ਤੇ ਸ਼੍ਰੀ ਵੈਸ਼ਨਵ ਨੇ ਮੰਗਲਵਾਰ ਨੂੰ ਕਿਹਾ,''ਭਾਰਤ-ਅਮਰੀਕਾ ਵਪਾਰ ਸਮਝੌਤਾ ਦੋਵੇਂ ਦੇਸ਼ਾਂ ਲਈ ਲਾਭਕਾਰੀ ਹੈ। ਇਸ ਸਮਝੌਤੇ ਨਾਲ ਦੋਵੇਂ ਦੇਸ਼ਾਂ ਦੇ ਨਾਗਰਿਕਾਂ ਅਤੇ ਉਦਯੋਗਾਂ ਨੂੰ ਵਿਆਪਕ ਲਾਭ ਹੋਵੇਗਾ।''

ਉਨ੍ਹਾਂ ਕਿਹਾ,''ਅਮਰੀਕਾ ਅਤੇ ਭਾਰਤ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਹਨ। ਦੋਵੇਂ ਦੇਸ਼ ਸਹਿਯੋਗੀ ਹਨ। ਭਾਰਤ ਅਤੇ ਅਮਰੀਕਾ ਕੋਲ ਸ਼ਾਂਤੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਅਥਾਹ ਸਮਰੱਥਾ ਹੈ।'' ਅਮਰੀਕਾ ਅਤੇ ਭਾਰਤ ਦੀ ਸ਼ਕਤੀ ਨੂੰ ਇਕ-ਦੂਜੇ ਦੇ ਪੂਰਕ ਦੱਸਦੇ ਹੋਏ ਸ਼੍ਰੀ ਵੈਸ਼ਨਵ ਨੇ ਕਿਹਾ ਕਿ ਦੋਵੇਂ ਦੇਸ਼ ਮਿਲ ਕੇ ਅਜਿਹੀਆਂ ਤਕਨਾਲੋਜੀਆਂ ਵਿਕਸਿਤ ਕਰ ਸਕਦੇ ਹਨ ਅਤੇ ਅਜਿਹੇ ਹੱਲ ਤਿਆਰ ਕਰ ਸਕਦੇ ਹਨ, ਜਿਨ੍ਹਾਂ ਨੂੰ ਵਿਸ਼ਵ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ,''ਅਮਰੀਕਾ ਅਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਦੋਵੇਂ ਦੇਸ਼ਾਂ ਦੇ ਉੱਜਵਲ ਭਵਿੱਖ ਵੱਲ ਲੈ ਜਾਵੇਗਾ।'' ਸ਼੍ਰੀ ਵੈਸ਼ਨਵ ਕੋਲ ਸੂਚਨਾ ਪ੍ਰਸਾਰਣ ਮੰਤਰਾਲਾ ਦੇ ਵੀ ਚਾਰਜ ਹੈ। ਵਣਜ ਸਕੱਤਰ ਰਾਜੇਸ਼ ਅਗਰਵਾਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ ਇਤਿਹਾਸਕ ਹੈ, ਇਸ ਨਾਲ ਦੋਵੇਂ ਲੋਕਤੰਤਰੀ ਦੇਸ਼ਾਂ ਵਿਚਾਲੇ ਖੁਸ਼ਹਾਲੀ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ