Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ

03 ਅਗਸਤ, 2026 07:29 PM

ਨਵੀਂ ਦਿੱਲੀ : ਵਣਜ ਅਤੇ ਉਦਯੋਗ ਮੰਤਰੀ ਪੀਊਸ਼ ਗੋਇਲ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਅਤੇ ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਦੋ-ਪੱਖੀ ਵਪਾਰ ਦੁੱਗਣਾ ਕਰਨ ਦਾ ਟੀਚਾ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਖਨਨ, ਦਵਾਈ ਅਤੇ ਸਿਹਤ ਸੇਵਾ ਵਰਗੇ ਖੇਤਰਾਂ 'ਚ ਸਹਿਯੋਗ ਵਧਾਉਣ ਦੀਆਂ ਸੰਭਾਵਨਾਵਾਂ ਹਨ। ਦੋਵਾਂ ਦੇਸ਼ਾਂ ਵਿਚਾਲੇ ਦੋ-ਪੱਖੀ ਵਪਾਰ ਲਗਭਗ 1.5 ਅਰਬ ਅਮਰੀਕੀ ਡਾਲਰ ਦਾ ਹੈ। ਉਨਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਆਰਥਿਕ ਸੰਬੰਧਾਂ ਨੂੰ ਮਜ਼ਬੂਤ ਕਰਨ 'ਚ ਵਪਾਰ ਨੂੰ ਮੋਹਰੀ ਭੂਮਿਕਾ ਨਿਭਾਉਣੀ ਹੋਵੇਗੀ। ਵਣਜ ਅਤੇ ਉਦਯੋਗ ਮੰਤਰੀ ਨੇ ਇੱਥੇ 'ਇੰਡੀਆ-ਉਜ਼ਬੇਕਿਸਤਾਨ ਬਿਜ਼ਨੈੱਸ ਫੋਰਮ' ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਆਓ, ਅਗਲੇ ਤਿੰਨ ਸਾਲਾਂ 'ਚ ਦੋ-ਪੱਖੀ ਵਪਾਰ ਦੁੱਗਣਾ ਕਰਨ ਦਾ ਟੀਚਾ ਰੱਖੀਏ।''

 

ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਕਾਰੋਬਾਰੀਆਂ ਨੂੰ ਇਕ-ਦੂਜੇ ਦੀ ਅਰਥਵਿਵਸਥਾ 'ਚ ਨਿਵੇਸ਼ ਕਰਨ ਦੀ ਵੀ ਅਪੀਲ ਕੀਤੀ। ਗੋਇਲ ਨੇ ਕਿਹਾ ਕਿ ਜਿੱਥੇ ਭਾਰਤ ਸੂਚਨਾ ਤਕਨਾਲੋਜੀ (ਆਈਟੀ) ਅਤੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਵਰਗੇ ਖੇਤਰਾਂ 'ਚ ਮਜ਼ਬੂਤ ਹੈ... ਉੱਥੇ ਹੀ ਉਜ਼ਬੇਕਿਸਤਾਨ ਖਨਨ ਅਤੇ ਕਪਾਹ ਉਤਪਾਦਨ ਵਰਗੇ ਖੇਤਰਾਂ 'ਚ ਮੌਕੇ ਪ੍ਰਦਾਨ ਕਰਦਾ ਹੈ। ਮੰਤਰੀ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਮੁਕਤ ਵਪਾਰ ਸਮਝੌਤੇ (ਐੱਫਟੀਏ) ਲਈ ਗੱਲਬਾਤ ਸ਼ੁਰੂ ਕਰਨ 'ਤੇ ਵਿਚਾਰ ਕਰਨ ਤਾਂ ਇਹ ਇਕ ਚੰਗਾ ਵਿਚਾਰ ਹੈ। ਅਸੀਂ ਇਸ ਵੱਲ ਅੱਗੇ ਵਧ ਸਕਦੇ ਹਾਂ।''

 

ਪ੍ਰੋਗਰਾਮ 'ਚ ਉਜ਼ਬੇਕਿਸਤਾਨ ਦੇ ਨਿਵੇਸ਼, ਉਦਯੋਗ ਅਤੇ ਵਪਾਰ ਮੰਤਰੀ ਲਾਜ਼ਿਜ਼ ਕੁਦਰਾਤੋਵ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਮੌਜੂਦਾ ਵਪਾਰ ਅਸਲ ਸੰਭਾਵਨਾਵਾਂ ਦੀ ਤੁਲਨਾ 'ਚ ਕਾਫ਼ੀ ਘੱਟ ਹੈ ਅਤੇ ਇਸ ਨੂੰ ਵਧਾਉਣ ਲਈ ਦੋਵੇਂ ਪੱਖਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਉਜ਼ਬੇਕਿਸਤਾਨ 'ਚ ਕਰੀਬ 400 ਭਾਰਤੀ ਕੰਪਨੀਆਂ ਕੰਮ ਕਰ ਰਹੀਆਂ ਹਨ। ਕੁਰਦਾਤੋਵ ਨੇ ਇਸਪਾਤ, ਦਵਾਈ, ਸਿਹਤ ਸੇਵਾ, ਖਨਨ ਅਤੇ ਵਾਹਨ ਖੇਤਰ 'ਚ ਭਾਰਤੀ ਨਿਵੇਸ਼ ਦੀ ਅਪੀਲ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ