Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਰਾਸ਼ਟਰੀ

''ਭਾਰਤ ਕੋਲ ਹੈ ਕਮਜ਼ੋਰ ਪ੍ਰਧਾਨ ਮੰਤਰੀ", ਟਰੰਪ ਵੱਲੋਂ H-1B ਵੀਜ਼ਾ ਨਿਯਮਾਂ 'ਚ ਬਦਲਾਅ 'ਤੇ ਬੋਲੇ ਰਾਹੁਲ ਗਾਂਧੀ

20 ਸਤੰਬਰ, 2025 07:50 PM

ਅਮਰੀਕਾ ਵੱਲੋਂ H-1B ਵੀਜ਼ਾ 'ਤੇ ਇੱਕ ਲੱਖ ਡਾਲਰ (88 ਲੱਖ ਰੁਪਏ) ਦੀ ਫੀਸ ਲਗਾਏ ਜਾਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਦਾਅਵਾ ਕੀਤਾ ਕਿ ਭਾਰਤ ਕੋਲ "ਕਮਜ਼ੋਰ ਪ੍ਰਧਾਨ ਮੰਤਰੀ" ਹੈ। ਉਨ੍ਹਾਂ ਨੇ ਜੁਲਾਈ 2017 'ਚ 'X' (ਉਸ ਸਮੇਂ ਟਵਿੱਟਰ) 'ਤੇ ਕੀਤੀ ਇੱਕ ਪੋਸਟ ਸਾਂਝੀ ਕਰ ਕੇ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਵਿੰਨ੍ਹਿਆ ਸੀ।

ਉਸ ਪੋਸਟ ਵਿੱਚ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ "ਕਮਜ਼ੋਰ ਪ੍ਰਧਾਨ ਮੰਤਰੀ" ਹੋਣ ਦਾ ਵੀ ਦੋਸ਼ ਲਗਾਇਆ ਸੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ, "ਮੈਂ ਇਸਨੂੰ ਦੁਹਰਾਉਂਦਾ ਹਾਂ, ਭਾਰਤ ਦਾ ਇੱਕ ਕਮਜ਼ੋਰ ਪ੍ਰਧਾਨ ਮੰਤਰੀ ਹੈ।" ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕੁਝ ਗੈਰ-ਪ੍ਰਵਾਸੀ ਕਾਮਿਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਵਾਲੇ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ। ਇਸ ਫੈਸਲੇ ਦੇ ਤਹਿਤ ਉਨ੍ਹਾਂ ਕਾਮਿਆਂ ਲਈ ਅਮਰੀਕਾ ਵਿੱਚ ਦਾਖਲੇ 'ਤੇ ਪਾਬੰਦੀ ਹੋਵੇਗੀ, ਜਿਨ੍ਹਾਂ ਦੀ H1B ਅਰਜ਼ੀ ਦੇ ਨਾਲ 100,000 ਅਮਰੀਕੀ ਡਾਲਰ ਦੀ ਅਦਾਇਗੀ ਨਹੀਂ ਕੀਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ