Thursday, June 11, 2026
BREAKING
ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, IT ਸਟਾਕਾਂ 'ਚ ਭਾਰੀ ਗਿਰਾਵਟ 13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ, ਨੈੱਟਵਰਥ ਹੋਵੇਗੀ ਸੋਚ ਤੋਂ ਪਰੇ ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ ਦਾਅਵੇ ਨੇ ਸਭ ਨੂੰ ਕਰ'ਤਾ ਹੈਰਾਨ ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ ਨਿੰਦਾ ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਮਨੋਰੰਜਨ

ਭਾਰਤ 'ਚ 30 ਜੁਲਾਈ ਨੂੰ ਰਿਲੀਜ਼ ਹੋਵੇਗੀ ਫਿਲਮ 'ਸਪਾਈਡਰ-ਮੈਨ: ਬ੍ਰੈਂਡ ਨਿਊ ਡੇ'

11 ਜੂਨ, 2026 06:06 PM

ਨਵੀਂ ਦਿੱਲੀ : ਟੌਮ ਹੌਲੈਂਡ-ਸਟਾਰਰ ਫਿਲਮ "ਸਪਾਈਡਰ-ਮੈਨ: ਬ੍ਰਾਂਡ ਨਿਊ ਡੇ" 31 ਜੁਲਾਈ ਦੀ ਆਪਣੀ ਨਿਰਧਾਰਤ ਗਲੋਬਲ ਰਿਲੀਜ਼ ਤਰੀਕ ਤੋਂ ਇੱਕ ਦਿਨ ਪਹਿਲਾਂ ਯਾਨੀ 30 ਜੁਲਾਈ ਨੂੰ ਭਾਰਤੀ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਇਹ ਐਲਾਨ ਸੋਨੀ ਪਿਕਚਰਜ਼ ਐਂਟਰਟੇਨਮੈਂਟ ਇੰਡੀਆ ਨੇ ਵੀਰਵਾਰ ਨੂੰ ਕੀਤਾ। ਸਟੂਡੀਓ ਵੱਲੋਂ ਜਾਰੀ ਬਿਆਨ ਮੁਤਾਬਕ, 'ਸਪਾਈਡਰ-ਮੈਨ' ਸੀਰੀਜ਼ ਦੀ ਇਹ ਚੌਥੀ ਫ਼ਿਲਮ ਭਾਰਤ ਵਿੱਚ ਸਾਰੇ ਪ੍ਰੀਮੀਅਮ ਲਾਰਜ ਫਾਰਮੈਟਾਂ ਵਿੱਚ ਅੰਗਰੇਜ਼ੀ, ਹਿੰਦੀ, ਤਾਮਿਲ, ਤੇਲਗੂ, ਕੰਨੜ ਅਤੇ ਮਲਿਆਲਮ ਭਾਸ਼ਾਵਾਂ ਵਿੱਚ 2D ਅਤੇ 3D ਦੋਵਾਂ ਵਿੱਚ ਰਿਲੀਜ਼ ਕੀਤੀ ਜਾਵੇਗੀ।

"ਸ਼ਾਂਗ ਚੀ" ਫੇਮ ਡੇਸਟਿਨ ਡੈਨੀਅਲ ਕ੍ਰੇਟਨ ਦੁਆਰਾ ਨਿਰਦੇਸ਼ਤ ਇਸ ਫਿਲਮ ਵਿੱਚ ਟੌਮ ਹਾਲੈਂਡ ਇਕ ਵਾਰ ਫਿਰ ਪੀਟਰ ਪਾਰਕਰ (ਸਪਾਈਡਰ-ਮੈਨ) ਦੇ ਰੂਪ ਵਿੱਚ ਨਜ਼ਰ ਆਉਣਗੇ। ਉਨ੍ਹਾਂ ਨਾਲ ਜ਼ੈਂਡੇਯਾ, ਜੈਕਬ ਬੈਟਾਲੋਨ ਅਤੇ ਸੈਡੀ ਸਿੰਕ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਤੋਂ ਇਲਾਵਾ ਮਾਰਕ ਰਫਾਲੋ (ਬਰੂਸ ਉਰਫ਼ ਦਿ ਹਲਕ) ਦੇ ਰੂਪ ਵਿੱਚ, ਜੌਨ ਬਰਨਥਲ (ਦਿ ਪਨੀਸ਼ਰ) ਦੇ ਰੂਪ ਵਿੱਚ, ਅਤੇ ਮਾਈਕਲ ਮੈਂਡੋ (ਸਕੌਰਪੀਅਨ) ਦੇ ਰੂਪ ਵਿੱਚ ਦਿਖਾਈ ਦੇਣਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਮਨੀ ਲਾਂਡਰਿੰਗ ਮਾਮਲਾ: ਜੱਜ ਨੇ ਜੈਕਲੀਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ

ਮਨੀ ਲਾਂਡਰਿੰਗ ਮਾਮਲਾ: ਜੱਜ ਨੇ ਜੈਕਲੀਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ B;day 'ਤੇ ਭਾਵੁਕ ਹੋਏ ਪਿਤਾ ਬਲਕੌਰ ਸਿੰਘ

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ B;day 'ਤੇ ਭਾਵੁਕ ਹੋਏ ਪਿਤਾ ਬਲਕੌਰ ਸਿੰਘ

‘ਮੈਂ ਵਾਪਸ ਆਊਂਗਾ’ ਦੀ ਸਪੈਸ਼ਲ ਸਕ੍ਰੀਨਿੰਗ ’ਚ ਜੁਟੇ ਸਿਤਾਰੇ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

‘ਮੈਂ ਵਾਪਸ ਆਊਂਗਾ’ ਦੀ ਸਪੈਸ਼ਲ ਸਕ੍ਰੀਨਿੰਗ ’ਚ ਜੁਟੇ ਸਿਤਾਰੇ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

ਆਮਿਰ ਖ਼ਾਨ ਪ੍ਰੋਡਕਸ਼ਨਸ ਦੀ ‘ਬਟਵਾਰਾ 1947’ ’ਚ ਦਿਸੇਗਾ ਹਿੰਮਤ ਅਤੇ ਸੰਘਰਸ਼ ਦਾ ਅਣਕਿਹਾ ਅਧਿਆਏ

ਆਮਿਰ ਖ਼ਾਨ ਪ੍ਰੋਡਕਸ਼ਨਸ ਦੀ ‘ਬਟਵਾਰਾ 1947’ ’ਚ ਦਿਸੇਗਾ ਹਿੰਮਤ ਅਤੇ ਸੰਘਰਸ਼ ਦਾ ਅਣਕਿਹਾ ਅਧਿਆਏ

ਗਾਇਕਾ ਕੈਟੀ ਪੈਰੀ ਨੂੰ ਮਿਲਿਆ ਜ਼ਿੰਦਗੀ ਦਾ ਸੱਚਾ ਪਿਆਰ; ਜਸਟਿਨ ਟਰੂਡੋ ਬਾਰੇ ਕਹੀ ਇਹ ਵੱਡੀ ਗੱਲ

ਗਾਇਕਾ ਕੈਟੀ ਪੈਰੀ ਨੂੰ ਮਿਲਿਆ ਜ਼ਿੰਦਗੀ ਦਾ ਸੱਚਾ ਪਿਆਰ; ਜਸਟਿਨ ਟਰੂਡੋ ਬਾਰੇ ਕਹੀ ਇਹ ਵੱਡੀ ਗੱਲ

ਜਾਵੇਦ ਜਾਫਰੀ ਦੀ ਪਤਨੀ ਨਾਲ ਹੋਈ 16.24 ਕਰੋੜ ਦੀ ਧੋਖਾਧੜੀ; BMC ਅਧਿਕਾਰੀ ਸਸਪੈਂਡ

ਜਾਵੇਦ ਜਾਫਰੀ ਦੀ ਪਤਨੀ ਨਾਲ ਹੋਈ 16.24 ਕਰੋੜ ਦੀ ਧੋਖਾਧੜੀ; BMC ਅਧਿਕਾਰੀ ਸਸਪੈਂਡ

OTT 'ਤੇ ਵੀ ਛਾਈ 'ਡਕੈਤ: ਏਕ ਪ੍ਰੇਮ ਕਥਾ', ਪ੍ਰਾਈਮ ਵੀਡੀਓ 'ਤੇ ਬਣੀ ਨੰਬਰ-1 ਫਿਲਮ

OTT 'ਤੇ ਵੀ ਛਾਈ 'ਡਕੈਤ: ਏਕ ਪ੍ਰੇਮ ਕਥਾ', ਪ੍ਰਾਈਮ ਵੀਡੀਓ 'ਤੇ ਬਣੀ ਨੰਬਰ-1 ਫਿਲਮ

ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ‘ਕੈਰੀ ਆਨ ਜੱਟਾ-4’

ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ‘ਕੈਰੀ ਆਨ ਜੱਟਾ-4’

'ਪੈਡੀ' ਦਾ ਬਾਕਸ ਆਫਿਸ 'ਤੇ ਦਬਦਬਾ, 4 ਦਿਨਾਂ 'ਚ ਕੀਤੀ 292.5 ਕੜੋੜ ਰੁਪਏ ਤੋਂ ਵੱਧ ਦੀ ਕਮਾਈ

'ਪੈਡੀ' ਦਾ ਬਾਕਸ ਆਫਿਸ 'ਤੇ ਦਬਦਬਾ, 4 ਦਿਨਾਂ 'ਚ ਕੀਤੀ 292.5 ਕੜੋੜ ਰੁਪਏ ਤੋਂ ਵੱਧ ਦੀ ਕਮਾਈ

"ਗਵਰਨਰ" ਲਈ ਮੇਕਰਸ ਦੀ ਅਨੋਖੀ ਪਹਿਲ, 1990 ਦੇ ਦਹਾਕੇ 'ਤੇ ਆਧਾਰਿਤ ਹੋਣਗੀਆਂ ਟਿਕਟ ਦੀਆਂ ਕੀਮਤਾਂ