Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਭਾਰਤ 'ਚ 90% ਲੋਕ ਦੰਦਾਂ ਨੂੰ ਸਮੱਸਿਆ ! ਹਰ ਸਾਲ 7.2 ਅਰਬ ਡਾਲਰ ਦਾ ਨੁਕਸਾਨ

30 ਜੂਨ, 2025 05:34 PM

ਭਾਰਤ 'ਚ ਮੂੰਹ ਦੀ ਸਿਹਤ ਨੂੰ ਲੈ ਕੇ ਲਾਪਰਵਾਹੀ ਚਿੰਤਾਜਨਕ ਪੱਧਰ 'ਤੇ ਪਹੁੰਚ ਗਈ ਹੈ। ਕੋਲਗੇਟ-ਪਾਮੋਲੀਵ (ਇੰਡੀਆ) ਦੀ ਐਮ.ਡੀ. ਅਤੇ ਸੀ.ਈ.ਓ. ਪ੍ਰਭਾ ਨਰਸਿੰਮਹਨ ਮੁਤਾਬਕ 90 ਫੀਸਦੀ ਭਾਰਤੀ ਦੰਦਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਹ ਸਮੱਸਿਆਵਾਂ ਨਾ ਸਿਰਫ਼ ਕੈਂਸਰ ਵਰਗੀਆਂ ਬੀਮਾਰੀਆਂ ਦੀ ਵਜ੍ਹਾ ਬਣ ਰਹੀਆਂ ਹਨ, ਸਗੋਂ ਦੇਸ਼ ਨੂੰ ਹਰ ਸਾਲ ਲਗਭਗ 7.2 ਅਰਬ ਡਾਲਰ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦਾ ਔਸਤ ਔਰਲ ਹੈਲਥ ਸਕੋਰ 5 'ਚੋਂ ਸਿਰਫ 2.6 ਹੈ। 80% ਸ਼ਹਿਰੀ ਭਾਰਤੀ ਰਾਤ ਨੂੰ ਬ੍ਰਸ਼ ਨਹੀਂ ਕਰਦੇ, ਜਦਕਿ ਪੇਂਡੂ ਖੇਤਰਾਂ ਵਿੱਚ 55% ਲੋਕ ਰੋਜ਼ਾਨਾ ਇੱਕ ਵਾਰੀ ਵੀ ਬ੍ਰਸ਼ ਨਹੀਂ ਕਰਦੇ।

ਕੰਪਨੀ ਵੱਲੋਂ ਚਲਾਈ ਗਈ "ਓਰਲ ਹੈਲਥ ਮੂਵਮੈਂਟ" ਮੁਹਿੰਮ ਅਧੀਨ 700 ਜ਼ਿਲਿਆਂ ਅਤੇ 18 ਹਜ਼ਾਰ ਤੋਂ ਵੱਧ ਪਿੰਨ ਕੋਡਾਂ ਵਿੱਚ 45 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਇਨ੍ਹਾਂ ਵਿੱਚੋਂ ਸਿਰਫ 10 ਫੀਸਦੀ ਨੂੰ ਹੀ 5 'ਚੋਂ ਪੂਰੇ ਸਕੋਰ ਮਿਲੇ। 41 ਫੀਸਦੀ ਲੋਕ ਕੈਵਿਟੀ ਦੇ ਖ਼ਤਰੇ 'ਚ ਹਨ ਅਤੇ 44 ਫੀਸਦੀ ਮਸੂੜਿਆਂ ਦੀ ਸਮੱਸਿਆ ਨਾਲ ਪੀੜਤ ਹਨ। ਪ੍ਰਭਾ ਨਰਸਿੰਹਨ ਅਨੁਸਾਰ "2-2-2 ਫਾਰਮੂਲਾ" – ਦਿਨ 'ਚ ਦੋ ਵਾਰੀ, ਦੋ ਮਿੰਟ ਲਈ ਬ੍ਰਸ਼ ਕਰਨ ਨਾਲ, ਜੋ ਸਿਰਫ ਦੋ ਰੁਪਏ ਰੋਜ਼ ਦਾ ਖਰਚ ਹੈ । ਇਸਦੇ ਨਾਲ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੋਬਾਈਲ ਰਾਹੀਂ ਘਰ ਬੈਠੇ ਔਰਲ ਹੈਲਥ ਚੈੱਕਅੱਪ ਦੀ ਸਹੂਲਤ ਲਿਆਉਣ ਲਈ 50 ਹਜ਼ਾਰ ਡੈਂਟਿਸਟਾਂ ਦੀ ਸਾਂਝਦਾਰੀ ਨਾਲ ਨੈੱਟਵਰਕ ਤਿਆਰ ਕੀਤਾ ਗਿਆ ਹੈ।

ਇਸ ਦਾ ਕਾਰਨ?
ਜਦੋਂ ਤੁਸੀਂ ਮੂੰਹ ਦੀ ਸਫਾਈ ‘ਚ ਲਾਪਰਵਾਹੀ ਕਰਦੇ ਹੋ, ਤਾਂ ਬੈਕਟੀਰੀਆ ਦੰਦਾਂ ਤੇ ਮਸੂੜਿਆਂ 'ਚ ਵਧਦੇ ਹਨ। ਇਹ ਬੈਕਟੀਰੀਆ ਰਕਤ ਰਾਹੀਂ ਸਰੀਰ ਦੇ ਹੋਰ ਹਿੱਸਿਆਂ ਤੱਕ ਵੀ ਪਹੁੰਚ ਜਾਂਦੇ ਹਨ, ਖਾਸ ਕਰਕੇ ਦਿਲ ਦੀਆਂ ਨਸਾਂ 'ਚ ਸੋਜ ਪੈਦਾ ਕਰਕੇ ਹਾਰਟ ਅਟੈਕ ਦਾ ਖਤਰਾ ਵਧਾ ਸਕਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ