Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ ਤਾਕਾਇਚੀ ਦੀ ਗੱਲਬਾਤ ਮਗਰੋਂ ਹੋਇਆ ਐਲਾਨ

02 ਜੁਲਾਈ, 2026 07:14 PM

ਨਵੀਂ ਦਿੱਲੀ : ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ 3 ਦਿਨਾਂ ਦੌਰੇ 'ਤੇ ਭਾਰਤ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਹੋਈ ਦੁਵੱਲੀ ਬੈਠਕ ਕੀਤੀ ਤੇ ਇੱਕ ਵੱਡਾ ਐਲਾਨ ਕੀਤਾ ਹੈ। ਦੋਵਾਂ ਦੇਸ਼ਾਂ ਨੇ 'ਭਾਰਤ-ਜਾਪਾਨ ਬਾਇਓਗੈਸ ਇਨੀਸ਼ੀਏਟਿਵ' ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਭਾਰਤ 'ਚ 1000 ਨਵੇਂ ਬਾਇਓਗੈਸ ਅਤੇ ਜੈਵਿਕ ਖਾਦ ਪਲਾਂਟ ਸਥਾਪਿਤ ਕੀਤੇ ਜਾਣਗੇ।

ਪੀ.ਐੱਮ. ਮੋਦੀ ਨੇ ਸਾਂਝੇ ਬਿਆਨ 'ਚ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਨਾਲ ਭਾਰਤ ਦੇ ਪਿੰਡਾਂ 'ਚ ਵਿਕਾਸ, ਖੁਸ਼ਹਾਲੀ ਅਤੇ ਰੁਜ਼ਗਾਰ ਨੂੰ ਤੇਜ਼ੀ ਮਿਲੇਗੀ। ਇਹ ਪਲਾਂਟ ਭਾਰਤ ਸਰਕਾਰ ਦੀ ਮੌਜੂਦਾ 'ਗੋਬਰ-ਧਨ' ਯੋਜਨਾ ਨੂੰ ਵੀ ਹੋਰ ਮਜ਼ਬੂਤ ਕਰਨਗੇ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਨੇ ਦੱਸਿਆ ਕਿ ਭਾਰਤ ਨੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਗਾਂ ਦੇ ਗੋਬਰ ਤੋਂ ਊਰਜਾ ਬਣਾਉਣ ਦਾ ਟੀਚਾ ਰੱਖਿਆ ਹੈ। ਇਸ ਨੂੰ ਪੂਰਾ ਕਰਨ ਲਈ ਜਾਪਾਨ 'ਕੋਆਪ੍ਰੇਟਿਵ ਬਾਇਓਗੈਸ ਫਾਰ ਗ੍ਰੋਥ' ਪਹਿਲਕਦਮੀ ਤਹਿਤ ਪੂਰਾ ਸਹਿਯੋਗ ਦੇਵੇਗਾ। ਇਸ ਸਬੰਧੀ ਭਾਰਤ ਦੇ ਸਹਿਕਾਰਤਾ ਮੰਤਰਾਲੇ, ਪਸ਼ੂ ਪਾਲਣ ਤੇ ਡੇਅਰੀ ਵਿਭਾਗ ਅਤੇ ਜਾਪਾਨ ਦੇ ਆਰਥਿਕਤਾ, ਵਪਾਰ ਤੇ ਉਦਯੋਗ ਮੰਤਰਾਲੇ ਵਿਚਕਾਰ ਆਪਸੀ ਸਹਿਯੋਗ ਦੇ ਸਮਝੌਤੇ 'ਤੇ ਦਸਤਖਤ ਕੀਤੇ ਗਏ ਹਨ।

ਪੀ.ਐੱਮ. ਮੋਦੀ ਨੇ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਦਾ ਭਾਰਤ ਆਉਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੀ "ਛੋਟੀ ਭੈਣ" ਕਹਿ ਕੇ ਸੰਬੋਧਨ ਕੀਤਾ। ਮੋਦੀ ਨੇ ਕਿਹਾ, "ਉਹ ਇੱਕ ਦੂਰਅੰਦੇਸ਼ੀ ਅਤੇ ਹਰਮਨਪਿਆਰੀ ਆਗੂ ਹਨ। ਉਹ ਜਾਪਾਨ ਦੇ 'ਨਾਰਾ ਪ੍ਰਾਂਤ' ਤੋਂ ਆਉਂਦੇ ਹਨ, ਜੋ ਭਾਰਤ ਅਤੇ ਜਾਪਾਨ ਦੇ ਸਾਂਝੇ ਬੁੱਧ ਧਰਮ ਲਈ ਇੱਕ ਮਹੱਤਵਪੂਰਨ ਕੇਂਦਰ ਹੈ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ