Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਰਾਸ਼ਟਰੀ

ਭਾਰਤ 'ਚ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ 'ਚ ਵਾਧਾ, 8.5 ਕਰੋੜ ਲੋਕਾਂ ਨੂੰ ਰੁਜ਼ਗਾਰ

29 ਸਤੰਬਰ, 2025 06:39 PM

ਭਾਰਤ 'ਚ ਵਿਦੇਸ਼ੀ ਸੈਲਾਨੀਆਂ ਦੀ ਆਮਦ ਤੇਜ਼ੀ ਨਾਲ ਵਧ ਰਹੀ ਹੈ ਅਤੇ ਸੈਰ-ਸਪਾਟਾ ਖੇਤਰ ਦੇ ਕਾਰਨ ਦੇਸ਼ 'ਚ ਹਰ 10 'ਚੋਂ ਇਕ ਵਿਅਕਤੀ ਨੂੰ ਰੁਜ਼ਗਾਰ ਮਿਲ ਰਿਹਾ ਹੈ। ਸੈਰ-ਸਪਾਟਾ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਵਿੱਤੀ ਸਾਲ 2024-25 'ਚ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ 8.89 ਫ਼ੀਸਦੀ ਵਧੀ ਹੈ ਅਤੇ 2024 'ਚ ਇਹ ਅੰਕੜਾ 205.7 ਲੱਖ 'ਤੇ ਪਹੁੰਚ ਗਿਆ। 2019 ਤੋਂ 2024 ਦੇ ਦਰਮਿਆਨ ਇਹ ਵਾਧਾ ਕੁੱਲ 14.85 ਫ਼ੀਸਦੀ ਰਿਹਾ ਹੈ। ਇਸੇ ਦੌਰਾਨ ਵਿਸ਼ਵ ਪੱਧਰ 'ਤੇ ਸੈਲਾਨੀਆਂ ਦੀ ਗਿਣਤੀ 0.07 ਫ਼ੀਸਦੀ ਘਟ ਗਈ। ਯੂਰਪ 'ਚ ਸਿਰਫ਼ 1.59 ਫ਼ੀਸਦੀ ਵਾਧਾ ਹੋਇਆ, ਜਦਕਿ ਏਸ਼ੀਆ-ਪੈਸਿਫ਼ਿਕ (ਭਾਰਤ ਸਮੇਤ) 'ਚ 12.32 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ। ਉੱਤਰੀ ਅਮਰੀਕਾ ਵਿੱਚ ਪੰਜ ਸਾਲਾਂ ਵਿੱਚ 4.43 ਫ਼ੀਸਦੀ ਦੀ ਕਮੀ ਆਈ। ਇਸੇ ਦੌਰਾਨ, ਅਫ਼ਰੀਕਾ ਵਿੱਚ ਸੈਲਾਨੀਆਂ ਦੀ ਗਿਣਤੀ 7.41 ਫ਼ੀਸਦੀ ਵਧੀ ਅਤੇ ਪੱਛਮੀ ਏਸ਼ੀਆ 'ਚ ਇਹ ਵਾਧਾ 41.35 ਫ਼ੀਸਦੀ ਰਿਹਾ, ਜੋ ਭਾਰਤ ਤੋਂ ਕਾਫ਼ੀ ਉੱਚਾ ਹੈ।

ਰੁਜ਼ਗਾਰ ਤੇ GDP 'ਚ ਯੋਗਦਾਨ

ਵਿਸ਼ਵ ਬੈਂਕ ਦੇ ਅਨੁਸਾਰ, ਦੁਨੀਆ 'ਚ ਹਰ 10 'ਚੋਂ ਇਕ ਵਿਅਕਤੀ ਸੈਰ-ਸਪਾਟਾ ਖੇਤਰ ਨਾਲ ਜੁੜਿਆ ਹੈ। ਭਾਰਤ 'ਚ ਵੀ ਲਗਭਗ 8.5 ਕਰੋੜ ਲੋਕ ਇਸ ਖੇਤਰ 'ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਰੁਜ਼ਗਾਰਸ਼ੁਦਾ ਹਨ, ਜੋ ਦੇਸ਼ ਦੇ ਕੁੱਲ ਕਰਮਚਾਰੀ ਬਲ ਦਾ 10 ਫ਼ੀਸਦੀ ਹੈ। ਦੇਸ਼ ਦੇ 140 ਕਰੋੜ ਦੀ ਆਬਾਦੀ 'ਚੋਂ ਲਗਭਗ 90 ਕਰੋੜ ਲੋਕ ਕੰਮ ਕਰਨ ਦੀ ਉਮਰ ਦੇ ਹਨ। GDP 'ਚ ਸੈਰ-ਸਪਾਟੇ ਦਾ ਯੋਗਦਾਨ 5 ਫ਼ੀਸਦੀ ਤੋਂ ਵੱਧ ਹੈ।

ਦੇਸ਼ੀ ਸੈਲਾਨੀਆਂ ਦੀ ਰਿਕਾਰਡ ਗਿਣਤੀ

ਦੇਸ਼ੀ ਸੈਲਾਨੀਆਂ ਦੀ ਗਿਣਤੀ 2024 'ਚ 294.82 ਕਰੋੜ ਦੇ ਰਿਕਾਰਡ ਅੰਕੜੇ 'ਤੇ ਪਹੁੰਚ ਗਈ। ਦੇਸ਼ ਦਾ ਵਿਭਿੰਨ ਭੂਗੋਲ, ਕੁਦਰਤੀ ਸਰੋਤ, ਖੁਸ਼ਹਾਲ ਇਤਿਹਾਸ ਅਤੇ ਵੱਡੀ ਆਬਾਦੀ ਭਵਿੱਖ 'ਚ ਸੈਰ-ਸਪਾਟੇ ਦੇ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਦਰਸਾਉਂਦੇ ਹਨ।

ਵਿਸ਼ਵ ਰੈਂਕਿੰਗ 'ਚ ਭਾਰਤ

ਭਾਰਤ ਇਸ ਵੇਲੇ ਸੈਰ-ਸਪਾਟੇ ਦੇ ਮਾਮਲੇ 'ਚ 20ਵੇਂ ਸਥਾਨ 'ਤੇ ਹੈ। ਮਹਾਮਾਰੀ ਤੋਂ ਪਹਿਲਾਂ 2019 'ਚ ਭਾਰਤ 24ਵੇਂ ਨੰਬਰ ‘ਤੇ ਸੀ। 2020 'ਚ ਇਹ 19ਵੇਂ, 2021 'ਚ 18ਵੇਂ ਅਤੇ 2022 'ਚ 17ਵੇਂ ਨੰਬਰ ‘ਤੇ ਆ ਗਿਆ ਸੀ। ਪਰ 2023 ਅਤੇ 2024 'ਚ ਭਾਰਤ ਲਗਾਤਾਰ 20ਵੇਂ ਸਥਾਨ ‘ਤੇ ਬਣਿਆ ਰਿਹਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ