Thursday, November 05, 2026
BREAKING
• ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ • ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ       • ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ • ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ  • ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ • ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ • 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ • ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ... • ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਜਸ਼ਨ, ਸੈਂਸੈਕਸ 2,008 ਅੰਕ ਉਛਲਿਆ, ਨਿਵੇਸ਼ਕਾਂ ਨੂੰ ਮੌਜਾਂ

ਰਾਸ਼ਟਰੀ

ਭਾਰਤ ਤੇ ਦੱਖਣੀ ਕੋਰੀਆ ਦੀਆਂ ਸਮੁੰਦਰੀ ਫੌਜਾਂ ਨੇ ਕੀਤਾ ਸਾਂਝਾ ਅਭਿਆਸ

05 ਨਵੰਬਰ, 2026 05:32 PM

ਭਾਰਤੀ ਨੇਵੀ ਦੇ ਜੰਗੀ ਜਹਾਜ਼ INS ਸਹਿਯਾਦਰੀ ਨੇ ਦੱਖਣੀ ਕੋਰੀਆ ਦੇ ਬੁਸਾਨ ਵਿਖੇ ਆਯੋਜਿਤ ਭਾਰਤ-ਦੱਖਣੀ ਕੋਰੀਆ ਦੁਵੱਲੇ ਸਮੁੰਦਰੀ ਅਭਿਆਸ 'ਚ ਹਿੱਸਾ ਲੈਂਦਿਆਂ ਆਪਣਾ ਅਭਿਆਸ ਮੁਕੰਮਲ ਕਰ ਲਿਆ ਹੈ। ਇਸ ਅਭਿਆਸ ਦਾ ਮੁੱਖ ਟੀਚਾ ਦੋਵਾਂ ਦੇਸ਼ਾਂ ਦੀਆਂ ਸਮੁੰਦਰੀ ਫ਼ੌਜਾਂ ਵਿਚਾਲੇ ਆਪਸੀ ਤਾਲਮੇਲ, ਰਣਨੀਤਕ ਸਹਿਯੋਗ ਅਤੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨਾ ਸੀ।

ਦੋਵਾਂ ਦੇਸ਼ਾਂ ਦੇ ਨੇਵੀ ਜਵਾਨਾਂ ਨੇ ਪੇਸ਼ੇਵਰ ਚਰਚਾਵਾਂ, ਆਪਰੇਸ਼ਨਲ ਬ੍ਰੀਫਿੰਗਜ਼, ਕਰਾਸ-ਡੈੱਕ ਦੌਰੇ ਅਤੇ ਖੇਡ ਗਤੀਵਿਧੀਆਂ ਰਾਹੀਂ ਆਪਸੀ ਸਬੰਧਾਂ ਨੂੰ ਮਜ਼ਬੂਤ ਕੀਤਾ। ਸਮੁੰਦਰ 'ਚ ਅਭਿਆਸ ਦੌਰਾਨ INS ਸਹਿਯਾਦਰੀ ਅਤੇ ਦੱਖਣੀ ਕੋਰੀਆਈ ਜਹਾਜ਼ ROKS 'ਮੁੰਮੂ ਦ ਗ੍ਰੇਟ' ਨੇ ਸਾਂਝੇ ਨੇਵੀਗੇਸ਼ਨ, ਹੈਲੀਕਾਪਟਰ ਆਪਰੇਸ਼ਨਾਂ ਅਤੇ ਸਮੁੰਦਰੀ ਦਾਅ-ਪੇਚਾਂ ਦਾ ਸਫ਼ਲ ਪ੍ਰਦਰਸ਼ਨ ਕੀਤਾ।

ਇਹ ਅਭਿਆਸ ਇੰਡੋ-ਪੈਸੀਫਿਕ ਖੇਤਰ ਵਿੱਚ ਅਮਨ-ਸ਼ਾਂਤੀ, ਸਥਿਰਤਾ ਅਤੇ ਸਮੁੰਦਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੋਵਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ...

ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ...

3 ਮੰਜ਼ਿਲਾ ਇਮਾਰਤ ਡਿੱਗਣ ਦੇ ਮਾਮਲੇ 'ਚ CM ਰੇਖਾ ਗੁਪਤਾ ਵੱਡਾ ਐਕਸ਼ਨ

3 ਮੰਜ਼ਿਲਾ ਇਮਾਰਤ ਡਿੱਗਣ ਦੇ ਮਾਮਲੇ 'ਚ CM ਰੇਖਾ ਗੁਪਤਾ ਵੱਡਾ ਐਕਸ਼ਨ

ਰਾਹੁਲ ਗਾਂਧੀ ਨੇ ਸੰਸਦ ਵਿੱਚ ਹੰਗਾਮਾ ਕਰਨ ਨੂੰ ਕਾਂਗਰਸ ਦਾ 'ਕਲਚਰ' ਬਣਾਇਆ: ਅਮਿਤ ਸ਼ਾਹ

ਰਾਹੁਲ ਗਾਂਧੀ ਨੇ ਸੰਸਦ ਵਿੱਚ ਹੰਗਾਮਾ ਕਰਨ ਨੂੰ ਕਾਂਗਰਸ ਦਾ 'ਕਲਚਰ' ਬਣਾਇਆ: ਅਮਿਤ ਸ਼ਾਹ

ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ, 4 ਜ਼ਖਮੀ, ਬਾਕੀਆਂ ਦੀ ਭਾਲ ਜਾਰੀ

ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ, 4 ਜ਼ਖਮੀ, ਬਾਕੀਆਂ ਦੀ ਭਾਲ ਜਾਰੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ’ਤੇ 20 ਸਾਲ ਪੁਰਾਣੇ ਦੋਸ਼ ਦੀ ਜਾਂਚ ਹੋਵੇਗੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ’ਤੇ 20 ਸਾਲ ਪੁਰਾਣੇ ਦੋਸ਼ ਦੀ ਜਾਂਚ ਹੋਵੇਗੀ

'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਏਸ਼ੀਆਈ ਪੈਰਾ ਖੇਡਾਂ ਦੇ ਤਗਮਾ ਜੇਤੂਆਂ ਨਾਲ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਏਸ਼ੀਆਈ ਪੈਰਾ ਖੇਡਾਂ ਦੇ ਤਗਮਾ ਜੇਤੂਆਂ ਨਾਲ ਕਰਨਗੇ ਮੁਲਾਕਾਤ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ ਗਲਤ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ ਗਲਤ

ਅਨਿਲ ਅੰਬਾਨੀ ਗਰੁੱਪ ਦੀ 510 ਕਰੋੜ ਦੀ ਜਾਇਦਾਦ ਕੁਰਕ ! 2 ਜਹਾਜ਼ ਵੀ ਜ਼ਬਤ

ਅਨਿਲ ਅੰਬਾਨੀ ਗਰੁੱਪ ਦੀ 510 ਕਰੋੜ ਦੀ ਜਾਇਦਾਦ ਕੁਰਕ ! 2 ਜਹਾਜ਼ ਵੀ ਜ਼ਬਤ

PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ

PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ