Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਭਾਰਤ ਦਾ ਵਧਿਆ ਮਾਣ ! UNESCO ਦੀ ਵਿਰਾਸਤੀ ਸੂਚੀ 'ਚ ਸ਼ਾਮਲ ਹੋਈ ਦੀਵਾਲੀ

10 ਦਸੰਬਰ, 2025 05:00 PM

ਭਾਰਤ ਦੇ ਪ੍ਰਮੁੱਖ ਤਿਉਹਾਰ ਦੀਵਾਲੀ ਨੂੰ ਬੁੱਧਵਾਰ ਨੂੰ ਯੂਨੈਸਕੋ (ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ) ਦੀ ਮਨੁੱਖਤਾ ਦੀ ਅਮੂਰਤ ਸੱਭਿਆਚਾਰਕ ਵਿਰਾਸਤ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ। ਦਿੱਲੀ 'ਚ ਲਾਲ ਕਿਲ੍ਹੇ 'ਤੇ ਆਯੋਜਿਤ ਯੂਨੈਸਕੋ ਦੀ ਇਕ ਅਹਿਮ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਇਹ ਪਹਿਲੀ ਵਾਰ ਹੈ ਕਿ ਭਾਰਤ ਅਮੂਰਤ ਸੱਭਿਆਚਾਰਕ ਵਿਰਾਸਤ (ਆਈਸੀਐੱਚ) ਦੀ ਸੁਰੱਖਿਆ ਲਈ ਅੰਤਰ-ਸਰਕਾਰੀ ਕਮੇਟੀ (ਆਈਸੀਐੱਚ) ਦੇ ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ।

ਇਸ ਕਮੇਟੀ ਦਾ 20ਵਾਂ ਸੈਸ਼ਨ ਲਾਲ ਕਿਲ੍ਹੇ 'ਚ 8 ਤੋਂ 13 ਦਸੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਯੂਨੈਸਕੋ ਵਲੋਂ ਦੀਵਾਲੀ ਉਤਸਵ ਨੂੰ ਵੱਕਾਰੀ ਸੂਚੀ 'ਚ ਸ਼ਾਮਲ ਕੀਤੇ ਜਾਣ ਦੇ ਐਲਾਨ ਤੋਂ ਬਾਅਦ 'ਵੰਦੇ ਮਾਤਰਮ' ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਹਵਾ 'ਚ ਗੂੰਜ ਉੱਠੇ। ਭਾਰਤ ਦੀਆਂ 15 ਚੀਜ਼ਾਂ ਮੌਜੂਦਾ ਸਮੇਂ ਯੂਨੈਸਕੋ ਦੀ ਅਮੂਰਤ ਸੱਭਿਆਚਾਰਕ ਵਿਰਾਸਤ ਦੀ ਸੂਚੀ 'ਚ ਸ਼ਾਮਲ ਹੈ, ਜਿਨ੍ਹਾਂ 'ਚ ਕੁੰਭ ਮੇਲਾ, ਕੋਲਕਾਤਾ ਦੀ ਦੁਰਗਾ ਪੂਜਾ, ਗੁਜਰਾਤ ਦਾ ਗਰਬਾ ਡਾਂਸ, ਯੋਗ, ਵੈਦਿਕ ਜਾਪ ਦੀ ਪਰੰਪਰਾ ਅਤੇ ਰਾਮਲੀਲਾ-ਮਹਾਂਕਾਵਿ 'ਰਾਮਾਇਣ' ਦਾ ਰਵਾਇਤੀ ਪ੍ਰਦਰਸ਼ਨ ਸ਼ਾਮਲ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ