Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਭਾਰਤ ਦੀ ਚਾਹ ਬਰਾਮਦ ਪਿਛਲੇ ਵਿੱਤੀ ਸਾਲ ’ਚ 2.85 ਫੀਸਦੀ ਵਧੀ

20 ਜੁਲਾਈ, 2025 04:28 PM

ਕੋਲਕਾਤਾ : ਪਿਛਲੇ ਵਿੱਤੀ ਸਾਲ (2024-25) ’ਚ ਭਾਰਤ ਦੀ ਚਾਹ ਬਰਾਮਦ ਸਾਲਾਨਾ ਆਧਾਰ ’ਤੇ 2.85 ਫੀਸਦੀ ਵਧ ਕੇ 25.79 ਕਰੋੜ ਕਿਲੋ ਹੋ ਗਈ ਹੈ। ਆਧਿਕਾਰਕ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ। ਵਿੱਤੀ ਸਾਲ 2023-24 ’ਚ ਦੇਸ਼ ਦੀ ਚਾਹ ਬਰਾਮਦ 25.07 ਕਰੋੜ ਕਿਲੋ ਰਹੀ ਸੀ। ਚਾਹ ਬੋਰਡ ਦੇ ਹਾਲੀਆ ਅੰਕੜਿਆਂ ਅਨੁਸਾਰ ਵਿੱਤੀ ਸਾਲ 2024-25 ਦੌਰਾਨ ਉੱਤਰ ਭਾਰਤ ਤੋਂ ਬਰਾਮਦ ਦੀ ਮਾਤਰਾ 16.12 ਕਰੋੜ ਕਿਲੋ ਤੱਕ ਪਹੁੰਚ ਗਈ, ਜੋ ਵਿੱਤੀ ਸਾਲ 2023-24 ਦੇ 14.90 ਕਰੋੜ ਕਿਲੋ ਤੋਂ 8.15 ਫੀਸਦੀ ਦਾ ਵਾਧਾ ਹੈ।

ਇਸ ਤਰ੍ਹਾਂ ਅੰਕੜਿਆਂ ਅਨੁਸਾਰ ਦੱਖਣੀ ਭਾਰਤ ਤੋਂ ਬਰਾਮਦ 2024-25 ’ਚ 4.92 ਫੀਸਦੀ ਘੱਟ ਕੇ 9.67 ਕਰੋੜ ਕਿਲੋ ਰਹਿ ਗਈ, ਜੋ ਉਸ ਤੋਂ ਪਿਛਲੇ ਵਿੱਤੀ ਸਾਲ ’ਚ 10.17 ਕਰੋੜ ਕਿਲੋ ਸੀ। ਪ੍ਰਤੀ ਕਿਲੋ ਚਾਹ ਬਰਾਮਦ ਦਾ ਮੁੱਲ ਵਧ ਕੇ 290.97 ਰੁਪਏ ਹੋ ਗਿਆ, ਜੋ ਵਿੱਤੀ ਸਾਲ 2023-24 ਦੇ 258.30 ਰੁਪਏ ਤੋਂ 12.65 ਫੀਸਦੀ ਦਾ ਵਾਧਾ ਦਰਸਾਉਂਦਾ ਹੈ।

ਕੈਲੰਡਰ ਸਾਲ 2024 ’ਚ ਚਾਹ ਬਰਾਮਦ 25.62 ਕਰੋੜ ਕਿਲੋ ਤੱਕ ਪਹੁੰਚ ਗਈ, ਜੋ 2023 ਦੀ ਤੁਲਨਾ ’ਚ 10.57 ਫੀਸਦੀ ਦਾ ਵਾਧਾ ਹੈ। ਬੋਰਡ ਦੇ ਅੰਕੜਿਆਂ ਅਨੁਸਾਰ ਕੈਲੰਡਰ ਸਾਲ 2024 ਦੌਰਾਨ ਉੱਤਰ ਭਾਰਤ ਤੋਂ ਬਰਾਮਦ 15.55 ਕਰੋੜ ਕਿਲੋ ਰਹੀ, ਜਦੋਂਕਿ ਦੱਖਣੀ ਭਾਰਤ ਤੋਂ ਇਹ 10.07 ਕਰੋੜ ਕਿਲੋ ਰਹੀ, ਜੋ ਕ੍ਰਮਵਾਰ 10.28 ਫੀਸਦੀ ਅਤੇ 11.02 ਫੀਸਦੀ ਦਾ ਵਾਧਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ