Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਭਾਰਤ ਦੇ ਛੋਟੇ ਸ਼ਹਿਰਾਂ 'ਚ ਤੇਜ਼ੀ ਨਾਲ ਵਧ ਰਿਹਾ ਮਿਊਚੁਅਲ ਫੰਡ 'ਚ ਨਿਵੇਸ਼

10 ਅਗਸਤ, 2025 08:09 PM

ਨਵੀਂ ਦਿੱਲੀ : ਭਾਰਤ ਦੇ ਛੋਟੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਮਿਊਚੁਅਲ ਫੰਡਾਂ ਵਿੱਚ ਨਿਵੇਸ਼ ਤੇਜ਼ੀ ਨਾਲ ਵਧ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਨਵੇਂ SIP ਖਾਤਿਆਂ ਵਿੱਚੋਂ ਅੱਧੇ ਤੋਂ ਵੱਧ (ਲਗਭਗ 55 ਫ਼ੀਸਦੀ) ਹਿੱਸਾ B-30 ਸ਼ਹਿਰਾਂ ਤੋਂ ਆ ਰਿਹਾ ਹੈ। ਇਹ 2 ਸਾਲ ਪਹਿਲਾਂ ਦੇ ਮੁਕਾਬਲੇ ਕਾਫੀ ਵਧ ਹੈ, ਜਿਸ ਨਾਲ ਪਤਾ ਲੱਗਦਾ ਹੈ ਕਿ ਛੋਟੇ ਸ਼ਹਿਰਾਂ ਦੇ ਲੋਕ ਨਿਵੇਸ਼ ਲਈ ਹੋਰ ਜਾਗਰੂਕ ਹੋ ਰਹੇ ਹਨ।

B-30 ਸ਼ਹਿਰਾਂ ਤੋਂ ਆ ਰਹੀ ਨਿਵੇਸ਼ ਰਕਮ ਦਾ ਵੱਡਾ ਹਿੱਸਾ ਇਕਵਿਟੀ ਫੰਡਾਂ ਵਿੱਚ ਜਾ ਰਿਹਾ ਹੈ। ਅੰਕੜੇ ਦੱਸਦੇ ਹਨ ਕਿ ਇੱਥੇ ਲਗਭਗ 80 ਫ਼ੀਸਦੀ ਪੈਸਾ ਸ਼ੇਅਰ-ਅਧਾਰਿਤ ਫੰਡਾਂ ਵਿੱਚ ਲੱਗ ਰਿਹਾ ਹੈ, ਜਦੋਂ ਕਿ ਵੱਡੇ T-30 ਸ਼ਹਿਰਾਂ ਵਿੱਚ ਇਹ ਹਿੱਸਾ 52 ਫ਼ੀਸਦੀ ਹੈ। ਕੁੱਲ AUM ਵਿੱਚ ਵੀ B-30 ਸ਼ਹਿਰਾਂ ਦੀ ਹਿੱਸੇਦਾਰੀ ਪਿਛਲੇ ਕੁਝ ਸਾਲਾਂ ਵਿੱਚ 16 ਫ਼ੀਸਦੀ ਤੋਂ ਵਧ ਕੇ 18 ਫ਼ੀਸਦੀ ਹੋ ਗਈ ਹੈ।

ਇਸ ਵਾਧੇ ਦੇ ਪਿੱਛੇ ਡਿਜਿਟਲ ਪਹੁੰਚ, ਆਸਾਨ eKYC ਪ੍ਰਕਿਰਿਆ, UPI ਭੁਗਤਾਨ ਪ੍ਰਣਾਲੀ ਅਤੇ ਮਿਊਚੁਅਲ ਫੰਡ ਜਾਗਰੂਕਤਾ ਮੁਹਿੰਮਾਂ ਦਾ ਵੱਡਾ ਯੋਗਦਾਨ ਹੈ। ਨਾਲ ਹੀ SIP ਸ਼ੁਰੂ ਕਰਨ ਦੀ ਘੱਟ ਤੋਂ ਘੱਟ ਰਕਮ 250 ਰੁਪਏ ਹੋਣ ਕਰਕੇ ਨਵੇਂ ਨਿਵੇਸ਼ਕਾਂ ਲਈ ਸ਼ੁਰੂਆਤ ਕਰਨੀ ਹੋਰ ਵੀ ਆਸਾਨ ਹੋ ਗਈ ਹੈ।

ਵਿੱਤੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਰੁਝਾਨ ਅੱਗੇ ਵੀ ਜਾਰੀ ਰਹੇਗਾ ਅਤੇ ਭਾਰਤ ਦਾ "ਅਸਲੀ ਨਿਵੇਸ਼ ਬੂਮ" ਹੁਣ ਛੋਟੇ ਸ਼ਹਿਰਾਂ ਅਤੇ ਕਸਬਿਆਂ ਤੋਂ ਆਏਗਾ, ਨਾ ਕਿ ਸਿਰਫ਼ ਵੱਡੇ ਮੈਟਰੋ ਸ਼ਹਿਰਾਂ ਤੋਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ