Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਭਾਰਤ ਦੇ ਪਾਣੀ ਨਾਲ ਪਾਕਿਸਤਾਨ 'ਚ ਆਵੇਗਾ ਹੜ੍ਹ ! ਚਿਤਾਵਨੀ ਜਾਰੀ

25 ਅਗਸਤ, 2025 04:37 PM

ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨ ਨੂੰ ਤਵੀ ਦਰਿਆ 'ਚ ਸੰਭਾਵਿਤ ਹੜ੍ਹ ਬਾਰੇ ਚਿਤਾਵਨੀ ਜਾਰੀ ਕੀਤੀ ਹੈ। ਸੋਮਵਾਰ ਨੂੰ ਇਕ ਮੀਡੀਆ ਰਿਪੋਰਟ 'ਚ ਦੱਸਿਆ ਗਿਆ ਕਿ ਭਾਰਤ ਨੇ ਇਹ ਜਾਣਕਾਰੀ ਪਾਕਿਸਤਾਨ ਨਾਲ ਸਾਂਝੀ ਕੀਤੀ ਹੈ। ਹਾਲਾਂਕਿ ਨਾ ਹੀ ਭਾਰਤ ਅਤੇ ਨਾ ਹੀ ਪਾਕਿਸਤਾਨ ਵੱਲੋਂ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਹੋਈ ਹੈ। ਆਮ ਤੌਰ ’ਤੇ ਅਜਿਹੀ ਜਾਣਕਾਰੀ ਸਿੰਧੂ ਜਲ ਕਮਿਸ਼ਨਰ ਦੇ ਮਾਧਿਅਮ ਨਾਲ ਸਾਂਝੀ ਕੀਤੀ ਜਾਂਦੀ ਹੈ। ਅਖ਼ਬਾਰ ਦ ਨਿਊਜ਼ ਦੇ ਮੁਤਾਬਕ, ਭਾਰਤ ਨੇ ਜੰਮੂ 'ਚ ਤਵੀ ਦਰਿਆ 'ਚ ਆ ਸਕਣ ਵਾਲੇ ਭਿਆਨਕ ਹੜ੍ਹ ਬਾਰੇ ਪਾਕਿਸਤਾਨ ਨੂੰ ਸਾਵਧਾਨ ਕੀਤਾ ਹੈ। ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਤਵਾਰ ਨੂੰ ਇਹ ਚਿਤਾਵਨੀ ਦਿੱਤੀ ਗਈ ਸੀ।

ਮਈ ਮਹੀਨੇ 'ਚ ਤਣਾਅ ਦੇ ਬਾਅਦ ਪਹਿਲਾ ਸੰਪਰਕ
ਰਿਪੋਰਟ ਮੁਤਾਬਕ, ਮਈ 'ਚ ਭਾਰਤ-ਪਾਕਿਸਤਾਨ 'ਚ ਹੋਏ ਸੈਨਿਕ ਟਕਰਾਅ ਤੋਂ ਬਾਅਦ ਇਹ ਆਪਣੀ ਕਿਸਮ ਦਾ ਪਹਿਲਾ ਵੱਡਾ ਸੰਪਰਕ ਹੈ। ਕਿਹਾ ਗਿਆ ਹੈ ਕਿ ਭਾਰਤ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਪਾਕਿਸਤਾਨੀ ਅਧਿਕਾਰੀਆਂ ਨੇ ਵੀ ਚਿਤਾਵਨੀ ਜਾਰੀ ਕਰ ਦਿੱਤੀ ਹੈ।

ਸਿੰਧੂ ਜਲ ਸੰਧੀ ’ਤੇ ਵੀ ਪ੍ਰਭਾਵ
ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਕਈ ਸਖ਼ਤ ਕਦਮ ਚੁੱਕੇ ਸਨ, ਜਿਨ੍ਹਾਂ 'ਚ 1960 ਦੀ ਸਿੰਧੁ ਜਲ ਸੰਧੀ ਨੂੰ "ਸਸਪੈਂਡ" ਕਰਨਾ ਵੀ ਸ਼ਾਮਲ ਸੀ। ਇਹ ਸੰਧੀ ਭਾਰਤ ਅਤੇ ਪਾਕਿਸਤਾਨ 'ਚ ਸਿੰਧੂ ਦਰਿਆ ਅਤੇ ਉਸ ਦੀਆਂ ਸਹਾਇਕ ਨਦੀਆਂ ਦੇ ਪਾਣੀ ਦੇ ਵੰਡ ਅਤੇ ਵਰਤੋਂ ਨੂੰ ਕੰਟਰੋਲ ਕਰਦੀ ਹੈ।

ਪਾਕਿਸਤਾਨ 'ਚ ਮੌਸਮੀ ਖ਼ਤਰਾ ਜਾਰੀ
ਇਸ ਦੇ ਨਾਲ ਹੀ ਪਾਕਿਸਤਾਨ ਦਾ ਰਾਸ਼ਟਰੀ ਆਫ਼ਤ ਪ੍ਰਬੰਧਨ ਅਧਿਕਾਰ (NDMA) ਨੇ 30 ਅਗਸਤ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਮੌਸਮੀ ਬਾਰਿਸ਼ਾਂ ਕਾਰਨ ਪਾਕਿਸਤਾਨ ਪਹਿਲਾਂ ਹੀ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਹੁਣ ਤੱਕ 788 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,018 ਜ਼ਖ਼ਮੀ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ