Wednesday, October 21, 2026
BREAKING
• ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ • ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ • ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ • 'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ • ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ • ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ • ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ • ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਦੁਨੀਆਂ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

21 ਅਕਤੂਬਰ, 2026 07:15 PM

ਨਵੀਂ ਦਿੱਲੀ : ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਆਪਣੇ 3 ਦਿਨਾ ਦੌਰੇ 'ਤੇ ਭਾਰਤ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਨਾਲ ਵਾਸ਼ਿੰਗਟਨ ਦੇ ਸਬੰਧਾਂ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਕਦੇ ਵੀ ਭਾਰਤ ਨਾਲ ਆਪਣੇ ਸਬੰਧ ਵਿਗਾੜ ਕੇ ਕਿਸੇ ਹੋਰ ਦੇਸ਼ ਨਾਲ ਦੋਸਤੀ ਨਹੀਂ ਕਰੇਗਾ। ਇਕ ਇੰਟਰਵਿਊ ਦੌਰਾਨ ਰੂਬੀਓ ਨੇ ਕਿਹਾ ਕਿ ਅਮਰੀਕਾ ਤੇ ਭਾਰਤ ਦੀ ਰਣਨੀਤਕ ਸਾਂਝੇਦਾਰੀ ਬੇਹੱਦ ਮਜ਼ਬੂਤ ਹੈ ਅਤੇ ਅਮਰੀਕਾ ਇਸ ਨੂੰ ਕਿਸੇ ਹੋਰ ਦੇਸ਼ ਦੇ ਚਸ਼ਮੇ ਨਾਲ ਨਹੀਂ ਦੇਖਦਾ।


ਪਾਕਿਸਤਾਨ ਨਾਲ ਰਿਸ਼ਤਿਆਂ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਰੂਬੀਓ ਨੇ ਟਰੰਪ ਪ੍ਰਸ਼ਾਸਨ ਦੀ ਤੁਲਨਾ 1970 ਦੇ ਦਹਾਕੇ ਦੇ ਨਿਕਸਨ-ਕਿਸਿੰਜਰ ਦੌਰ ਨਾਲ ਕੀਤੀ, ਜਦੋਂ ਅਮਰੀਕਾ ਦਾ ਝੁਕਾਅ ਪਾਕਿਸਤਾਨੀ ਫੌਜੀ ਸ਼ਾਸਕ ਜਨਰਲ ਯਾਹੀਆ ਖਾਨ ਵੱਲ ਜ਼ਿਆਦਾ ਸੀ। ਉਨ੍ਹਾਂ ਕਿਹਾ, "1970 ਦਾ ਦੌਰ ਅੱਜ ਵਰਗਾ ਬਿਲਕੁਲ ਨਹੀਂ ਸੀ। ਉਦੋਂ Cold War ਦਾ ਸਮਾਂ ਸੀ ਅਤੇ ਉਸ ਵੇਲੇ ਵਾਲੇ ਹਾਲਾਤ ਹੁਣ ਪੂਰੀ ਤਰ੍ਹਾਂ ਬਦਲ ਚੁੱਕੇ ਹਨ।


ਟਰੰਪ ਸਰਕਾਰ ਦੀ ਪਾਕਿਸਤਾਨੀ ਫੌਜ ਮੁਖੀ ਆਸਿਮ ਮੁਨੀਰ ਨਾਲ ਨੇੜਤਾ 'ਤੇ ਬੋਲਦਿਆਂ ਰੂਬੀਓ ਨੇ ਕਿਹਾ ਕਿ ਪਾਕਿਸਤਾਨ ਨਾਲ ਅਮਰੀਕਾ ਦੇ ਸਬੰਧ ਜ਼ਰੂਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਆਪਣੇ ਇਸ ਪ੍ਰਭਾਵ ਦੀ ਵਰਤੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਕਰ ਸਕਦਾ ਹੈ ਜੋ ਭਾਰਤ ਲਈ ਚਿੰਤਾ ਦਾ ਕਾਰਨ ਬਣਦੀਆਂ ਹਨ ਜਾਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੇ ਖ਼ਤਰੇ ਨੂੰ ਜਨਮ ਦੇ ਸਕਦੀਆਂ ਹਨ। ਰੂਬੀਓ ਨੇ ਕਿਹਾ, "ਮੇਰੇ ਭਾਰਤ ਦੌਰੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਮਝੌਤਾ ਕਰਨ ਦੀ ਸਾਡੀ ਵਚਨਬੱਧਤਾ ਅਤੇ ਸਾਡਾ ਸਾਂਝਾ ਕੰਮ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਭਾਰਤ ਨਾਲ ਆਪਣੇ ਸਬੰਧਾਂ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹਾਂ।"


ਰੂਸ-ਯੂਕ੍ਰੇਨ ਵਿਚਾਲੇ ਪਿਛਲੇ 4 ਸਾਲਾਂ ਤੋਂ ਚੱਲਦੀ ਆ ਰਹੀ ਜੰਗ ਨੂੰ ਖ਼ਤਮ ਕਰਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੁਝ ਰੁਕਾਵਟਾਂ ਜ਼ਰੂਰ ਆ ਰਹੀਆਂ ਹਨ, ਕਿਉਂਕਿ ਇਹ ਮਾਮਲਾ ਕਾਫ਼ੀ ਪੇਚਿਦਾ ਹੈ। ਜੇਕਰ ਇਹ ਜੰਗ ਆਸਾਨੀ ਨਾਲ ਸੁਲਝਣ ਵਾਲੀ ਹੁੰਦੀ, ਤਾਂ ਇਹ ਬਹੁਤ ਪਹਿਲਾਂ ਖ਼ਤਮ ਹੋ ਚੁੱਕੀ ਹੁੰਦੀ, ਇੰਨਾ ਲੰਬਾ ਸਮਾਂ ਨਾ ਲਗਾਉਂਦੀ।"

 

Have something to say? Post your comment

ਅਤੇ ਦੁਨੀਆਂ ਖਬਰਾਂ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

"ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ

ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ

ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ

ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ,  ਚਾਰ ਲੋਕਾਂ ਦੀ ਮੌਤ

ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, ਚਾਰ ਲੋਕਾਂ ਦੀ ਮੌਤ

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ

ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਚੀਨ ਦੇ ਵਧਦੇ ਸਮੁੰਦਰੀ ਕੰਟਰੋਲ 'ਤੇ ਤਾਇਵਾਨ, ਜਾਪਾਨ ਤੇ ਫਿਲੀਪੀਨਜ਼ ਲਈ ਚਿੰਤਾ ! ਮਾਹਰਾਂ ਦੀ ਚਿਤਾਵਨੀ

ਚੀਨ ਦੇ ਵਧਦੇ ਸਮੁੰਦਰੀ ਕੰਟਰੋਲ 'ਤੇ ਤਾਇਵਾਨ, ਜਾਪਾਨ ਤੇ ਫਿਲੀਪੀਨਜ਼ ਲਈ ਚਿੰਤਾ ! ਮਾਹਰਾਂ ਦੀ ਚਿਤਾਵਨੀ