Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਭਾਰਤ ਨੂੰ ਮਿਲੀ ਪਹਿਲੀ 'ਵੰਦੇ ਭਾਰਤ ਸਲੀਪਰ ਟ੍ਰੇਨ', PM ਮੋਦੀ ਨੇ ਦਿਖਾਈ ਹਰੀ ਝੰਡੀ

17 ਜਨਵਰੀ, 2026 07:38 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਮਾਲਦਾ ਤੋਂ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਭਾਰਤੀ ਰੇਲਵੇ ਦੇ ਆਧੁਨਿਕੀਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਹ ਅਤਿ-ਆਧੁਨਿਕ ਸਲੀਪਰ ਟ੍ਰੇਨ ਹਾਵੜਾ-ਗੁਹਾਟੀ (ਕਾਮਾਖਿਆ) ਮਾਰਗ 'ਤੇ ਚੱਲੇਗੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰਨ ਲਈ 3,250 ਕਰੋੜ ਰੁਪਏ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਨੁਸਾਰ, ਪੱਛਮੀ ਬੰਗਾਲ ਵਿੱਚ 101 ਸਟੇਸ਼ਨਾਂ ਦਾ ਪੁਨਰ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨਿਊ ਜਲਪਾਈਗੁੜੀ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਅਸਾਮ ਵਿੱਚ ਬੋਡੋ ਭਾਈਚਾਰੇ ਦੇ ਇਤਿਹਾਸਕ ਸੱਭਿਆਚਾਰਕ ਸਮਾਗਮ 'ਬਾਗੁਰੁੰਬਾ ਧੌ 2026' ਵਿੱਚ ਸ਼ਾਮਲ ਹੋਣਗੇ, ਜਿੱਥੇ 10,000 ਤੋਂ ਵੱਧ ਕਲਾਕਾਰ ਇੱਕੋ ਸਮੇਂ ਰਵਾਇਤੀ ਨਾਚ ਪੇਸ਼ ਕਰਨਗੇ।

ਇਸ ਤੋਂ ਬਾਅਦ ਹੁਣ 18 ਜਨਵਰੀ ਨੂੰ ਪ੍ਰਧਾਨ ਮੰਤਰੀ ਦੋ ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ (ਗੁਹਾਟੀ-ਰੋਹਤਕ ਅਤੇ ਡਿਬਰੂਗੜ੍ਹ-ਲਖਨਊ) ਨੂੰ ਵੀ ਹਰੀ ਝੰਡੀ ਦਿਖਾਉਣਗੇ। ਪੀ.ਐੱਮ. ਮੋਦੀ ਨੇ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੋਰੀਡੋਰ ਪ੍ਰੋਜੈਕਟ ਦਾ ਭੂਮੀ ਪੂਜਨ ਕੀਤਾ। ਇਹ 86 ਕਿਲੋਮੀਟਰ ਲੰਬਾ ਪ੍ਰੋਜੈਕਟ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚੋਂ ਗੁਜ਼ਰਨ ਵਾਲੇ ਜੰਗਲੀ ਜੀਵਾਂ ਦੀ ਸੁਰੱਖਿਆ ਯਕੀਨੀ ਬਣਾਏਗਾ ਅਤੇ ਉੱਪਰੀ ਅਸਾਮ ਨਾਲ ਸੰਪਰਕ ਵਿੱਚ ਸੁਧਾਰ ਕਰੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ