Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਖੇਡ

ਭਾਰਤ ਨੇ ਆਈ. ਸੀ. ਸੀ. ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਐਲਾਨੀ

25 ਦਸੰਬਰ, 2024 07:35 PM

ਨਵੀਂ ਦਿੱਲੀ : ਭਾਰਤ ਨੇ ਅਗਲੇ ਸਾਲ 18 ਜਨਵਰੀ ਤੋਂ 2 ਫਰਵਰੀ ਤੱਕ ਮਲੇਸ਼ੀਆ ਦੇ ਕੁਆਲਾਲੰਪੁਰ ’ਚ ਖੇਡੇ ਜਾਣ ਵਾਲੇ ਭਾਰਤ ਨੇ ਆਈ. ਸੀ. ਸੀ. ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਲਈ ਮੰਗਲਵਾਰ ਨੂੰ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੀ ਮਹਿਲਾ ਚੋਣ ਕਮੇਟੀ ਨੇ ਟੀਮ ਦਾ ਐਲਾਨ ਕੀਤਾ, ਜਿਸ ਦੀ ਅਗਵਾਈ ਨਿੱਕੀ ਪ੍ਰਸਾਦ ਕਰੇਗੀ, ਜਦਕਿ ਸਾਨਿਕਾ ਚਾਲਕੇ ਉੱਪ-ਕਪਤਾਨ ਹੋਵੇਗੀ। ਟੀਮ ’ਚ ਕਮਲਿਨੀ ਜੀ ਅਤੇ ਭਾਵਿਕਾ ਅਹਿਰੇ ਦੇ ਰੂਪ ’ਚ 2 ਵਿਕਟਕੀਪਰ ਹਨ, ਜਦਕਿ 3 ਸਟੈਂਡਬਾਯ ਖਿਡਾਰੀ ਨੰਦਨਾ ਐੱਸ., ਇਰਾ ਜੇ. ਅਤੇ ਅਨਾਦਿ ਟੀ. ਨੂੰ ਵੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ।

ਇਸ ਪ੍ਰਤੀਯੋਗਿਤਾ ’ਚ ਕੁੱਲ 16 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਨੂੰ 4 ਗਰੁੱਪਾਂ ’ਚ ਵੰਡਿਆ ਗਿਆ ਹੈ। ਭਾਰਤ ਮੌਜੂਦਾ ਚੈਂਪੀਅਨ ਹੈ ਅਤੇ ਉਸ ਨੂੰ ਮੇਜਬਾਨ ਮਲੇਸ਼ੀਆ, ਵੈਸਟਇੰਡੀਜ਼ ਅਤੇ ਸ਼੍ਰੀਲੰਕਾ ਨਾਲ ਗਰੁੱਪ ਏ ਵਿਚ ਰੱਖਿਆ ਗਿਆ ਹੈ। ਭਾਰਤ ਆਪਣੇ ਅਭਿਆਨ ਦੀ ਸ਼ੁਰੂਆਤ 19 ਜਨਵਰੀ ਨੂੰ ਵੈਸਟਇੰਡੀਜ਼ ਖਿਲਾਫ ਕਰੇਗਾ। ਉਸ ਤੋਂ ਬਾਅਦ ਮਲੇਸ਼ੀਆ (21 ਜਨਵਰੀ) ਅਤੇ ਸ਼੍ਰੀਲੰਕਾ (23 ਜਨਵਰੀ) ਖਿਲਾਫ ਮੈਚ ਖੇਡੇਗਾ।

ਭਾਰਤੀ ਟੀਮ : ਨਿੱਕੀ ਪ੍ਰਸਾਦ (ਕਪਤਾਨ), ਸਾਨਿਕਾ ਚਾਲਕੇ (ਉੱਪ-ਕਪਤਾਨ), ਜੀ. ਤ੍ਰਿਸ਼ਾ, ਕਮਲਿਨੀ ਜੀ. (ਵਿਕਟਕੀਪਰ), ਭਾਵਿਕਾ ਅਹਿਰੇ (ਵਿਕਟਕੀਪਰ), ਈਸ਼ਵਰੀ ਅਵਸਰੇ, ਮਿਥਿਲਾ ਵਿਨੋਦ, ਜੋਸ਼ਿਤਾ ਵੀਜੇ, ਸੋਨਮ ਯਾਦਵ, ਪਾਰੂਨਿਕਾ ਸਿਸੌਦੀਆ, ਕੇਸਰੀ ਦ੍ਰਿਥੀ, ਆਯੁਸ਼ੀ ਸ਼ੁੱਕਲਾ, ਆਨੰਦਿਤਾ ਕਿਸ਼ੋਰ, ਐੱਮ. ਡੀ. ਸ਼ਬਨਮ, ਵੈਸ਼ਣਵੀ ਐੱਸ.।

ਸਟੈਂਡਬਾਯ ਖਿਡਾਰੀ : ਨੰਦਨਾ ਐੱਸ., ਇਰਾ ਜੇ., ਅਨਾਦਿ ਟੀ.।

Have something to say? Post your comment

ਅਤੇ ਖੇਡ ਖਬਰਾਂ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ