Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਭਾਰਤ ਨੇ ਚਲਾਇਆ ਦੁਨੀਆ ਦਾ ਸਭ ਤੋਂ ਵੱਡਾ ਰੈਸਕਿਊ ਆਪ੍ਰੇਸ਼ਨ, 9 ਲੱਖ ਤੋਂ ਵੱਧ ਭਾਰਤ ਸੁਰੱਖਿਅਤ ਪਰਤੇ

13 ਅਪ੍ਰੈਲ, 2026 08:10 PM

ਨਵੀਂ ਦਿੱਲੀ : ਪੱਛਮੀ ਏਸ਼ੀਆ ਵਿੱਚ ਈਰਾਨ ਤੇ ਅਮਰੀਕਾ ਦਰਮਿਆਨ ਵਧਦੇ ਜੰਗੀ ਹਾਲਾਤਾਂ ਦੇ ਵਿਚਕਾਰ, ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਇੱਕ ਵਿਸ਼ਾਲ ਮੁਹਿੰਮ ਵਿੱਢੀ ਹੋਈ ਹੈ। ਵਿਦੇਸ਼ ਮੰਤਰਾਲੇ (MEA) ਅਨੁਸਾਰ, ਇਸ ਔਖੀ ਘੜੀ ਵਿੱਚ ਹੁਣ ਤੱਕ 9 ਲੱਖ 27 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਂਦਾ ਜਾ ਚੁੱਕਾ ਹੈ।

ਕੰਟਰੋਲ ਰੂਮ ਰਾਹੀਂ 24 ਘੰਟੇ ਨਿਗਰਾਨੀ
ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਅਸੀਮ ਆਰ. ਮਹਾਜਨ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਇਸ ਆਪ੍ਰੇਸ਼ਨ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਹੈ, ਜੋ 24 ਘੰਟੇ ਕੰਮ ਕਰ ਰਿਹਾ ਹੈ। ਇਹ ਕੰਟਰੋਲ ਰੂਮ ਵਿਦੇਸ਼ਾਂ 'ਚ ਸਥਿਤ ਭਾਰਤੀ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ 'ਚ ਹੈ ਤਾਂ ਜੋ ਹਰ ਭਾਰਤੀ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਵੱਖ-ਵੱਖ ਦੇਸ਼ਾਂ ਤੋਂ ਉਡਾਣਾਂ ਦਾ ਵੇਰਵਾ
ਭਾਰਤੀਆਂ ਦੀ ਵਾਪਸੀ ਲਈ ਕਈ ਦੇਸ਼ਾਂ ਤੋਂ ਫਲਾਈਟ ਆਪ੍ਰੇਸ਼ਨ ਚਲਾਏ ਜਾ ਰਹੇ ਹਨ।
ਸੰਯੁਕਤ ਅਰਬ ਅਮੀਰਾ (UAE): ਇੱਥੋਂ ਇੱਕ ਦਿਨ 'ਚ ਲਗਭਗ 100 ਉਡਾਣਾਂ ਚੱਲ ਰਹੀਆਂ ਹਨ।
ਸਾਊਦੀ ਅਰਬ ਤੇ ਓਮਾਨ: ਇਨ੍ਹਾਂ ਦੇਸ਼ਾਂ ਤੋਂ ਵੀ ਨਿਯਮਤ ਉਡਾਣਾਂ ਜਾਰੀ ਹਨ।
ਕਤਰ ਅਤੇ ਬਹਿਰੀਨ: ਕਤਰ ਤੋਂ 8-10 ਫਲਾਈਟਾਂ ਦੀ ਉਮੀਦ ਹੈ, ਜਦਕਿ ਬਹਿਰੀਨ ਤੋਂ ਸੀਮਤ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਔਖੇ ਰਸਤਿਆਂ ਰਾਹੀਂ ਵੀ ਜਾਰੀ ਹੈ ਬਚਾਅ ਕਾਰਜ
ਈਰਾਨ 'ਚ ਫਸੇ 2230 ਭਾਰਤੀਆਂ ਨੂੰ ਆਰਮੀਨੀਆ ਅਤੇ ਅਜ਼ਰਬਾਈਜਾਨ ਦੇ ਰਸਤੇ ਭਾਰਤ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚ 987 ਵਿਦਿਆਰਥੀ ਅਤੇ 657 ਮਛੁਆਰੇ ਸ਼ਾਮਲ ਹਨ। ਇਸੇ ਤਰ੍ਹਾਂ ਇਜ਼ਰਾਈਲ ਤੋਂ ਭਾਰਤੀਆਂ ਨੂੰ ਜਾਰਡਨ ਅਤੇ ਮਿਸਰ ਦੇ ਰਸਤੇ ਵਾਪਸ ਲਿਆਂਦਾ ਜਾ ਰਿਹਾ ਹੈ। ਕੁਵੈਤ ਦਾ ਏਅਰਸਪੇਸ ਬੰਦ ਹੋਣ ਕਾਰਨ ਉੱਥੋਂ ਦੇ ਲੋਕਾਂ ਨੂੰ ਸਾਊਦੀ ਅਰਬ ਦੇ ਰਸਤੇ ਲਿਆਂਦਾ ਜਾ ਰਿਹਾ ਹੈ।

ਤਣਾਅਪੂਰਨ ਹਾਲਾਤਾਂ ਵਿੱਚ ਸੁਰੱਖਿਆ ਪਹਿਲ
ਇਹ ਪੂਰਾ ਆਪ੍ਰੇਸ਼ਨ ਅਜਿਹੇ ਸਮੇਂ ਚੱਲ ਰਿਹਾ ਹੈ ਜਦੋਂ ਸਟ੍ਰੇਟ ਆਫ ਹਾਰਮੁਜ਼ (Strait of Hormuz) 'ਤੇ ਨਾਕਾਬੰਦੀ ਵਰਗੀ ਸਥਿਤੀ ਬਣੀ ਹੋਈ ਹੈ। ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਸਿਰਫ ਆਮ ਨਾਗਰਿਕਾਂ ਦੀ ਵਾਪਸੀ ਵਿੱਚ ਮਦਦ ਕਰ ਰਹੀ ਹੈ, ਸਗੋਂ ਸਮੁੰਦਰੀ ਜਹਾਜ਼ਾਂ 'ਤੇ ਕੰਮ ਕਰ ਰਹੇ ਭਾਰਤੀ ਕਰੂ ਦੀ ਸੁਰੱਖਿਆ ਲਈ ਵੀ ਵਚਨਬੱਧ ਹੈ। ਸਰਕਾਰ ਹਾਲਾਤਾਂ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ 'ਤੇ ਅਗਲੀ ਕਾਰਵਾਈ ਜਾਰੀ ਰੱਖੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'