Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਭਾਰਤ ਨੇ ਚੱਕਰਵਾਤ ਪ੍ਰਭਾਵਿਤ ਸ਼੍ਰੀਲੰਕਾ ਭੇਜੇ 70 ਤੋਂ ਵੱਧ ਸਿਹਤ ਕਰਮਚਾਰੀ

03 ਦਸੰਬਰ, 2025 06:26 PM

ਕੋਲੰਬੋ : ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਦੱਸਿਆ ਕਿ ਚੱਕਰਵਾਤ 'ਦਿਤਵਾ' ਤੋਂ ਆਏ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਭਾਰਤ ਨੇ ਸ਼੍ਰੀਲੰਕਾ ਨੂੰ ਇਕ ਮੋਬਾਇਲ ਹਸਪਤਾਲ ਅਤੇ 70 ਤੋਂ ਵੱਧ ਸਿਹਤ ਕਰਮਚਾਰੀ ਭੇਜੇ ਹਨ। ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਜੂਝ ਰਹੇ ਸ਼੍ਰੀਲੰਕਾ 'ਚ ਬੁਨਿਆਦੀ ਢਾਂਚੇ ਢਹਿਣ ਨਾਲ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਦੇਸ਼ ਦੀ ਆਫ਼ਤ ਪ੍ਰਤੀਕਿਰਿਆ ਸਮਰੱਥਾ 'ਤੇ ਬੇਹੱਦ ਦਬਾਅ ਪੈ ਰਿਹਾ ਹੈ। ਚੱਕਰਵਾਤ ਦੇ ਪ੍ਰਭਾਵ ਨਾਲ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ 465 ਲੋਕਾਂ ਦੀ ਮੌਤ ਹੋ ਚੁਕੀ ਹੈ, ਜਦੋਂ ਕਿ 366 ਲੋਕ ਲਾਪਤਾ ਹਨ।

ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਭਾਰਤ ਨੇ ਆਫ਼ਤ ਪ੍ਰਭਾਵਿਤ ਖੇਤਰਾਂ 'ਚ ਤੁਰੰਤ ਸਿਹਤ ਸੇਵਾ ਪ੍ਰਦਾਨ ਕਰਨ ਲਈ 70 ਤੋਂ ਵੱਧ ਸਿਹਤ ਕਰਮਚਾਰੀਆਂ ਅਤੇ ਇਕ 'ਜਲਦ ਤਾਇਨਾਤ ਕੀਤੇ ਜਾਣ ਯੋਗ ਫੀਲਡ ਹਸਪਤਾਲ' ਭੇਜਿਆ ਹੈ। ਪੋਸਟ 'ਚ ਕਿਹਾ ਗਿਆ ਹੈ ਕਿ ਭਾਰਤੀ ਹਵਾਈ ਫ਼ੌਜ (ਆਈਏਐੱਫ) ਦੇ ਸੀ-17 ਗਲੋਬਮਾਸਟਰ ਜਹਾਜ਼ ਨੇ ਪੈਰਾ ਫੀਲਡ ਹਸਪਤਾਲ ਅਤੇ 73 ਸਿਹਤ ਕਰਮਚਾਰੀਆਂ ਨੂੰ ਮੰਗਲਵਾਰ ਸ਼ਾਮ ਨੂੰ ਕੋਲੰਬੋ ਪਹੁੰਚਾਇਆ। ਭਾਰਤੀ ਬਚਾਅ ਦਲ ਕਈ ਥਾਵਾਂ 'ਤੇ ਆਪਰੇਸ਼ਨ ਸਾਗਰ ਬੰਧੂ' ਸੰਚਾਲਿਤ ਕਰ ਰਿਹਾ ਹੈ। ਰਾਸ਼ਟਰੀ ਆਫ਼ਤ ਰਿਸਪਾਂਸ ਫੋਰਟ (ਐੱਨਡੀਆਰਐੱਫ) ਦੇ ਦਲਾਂ ਨੇ ਕੋਲੰਬੋ ਕੋਲ ਅਤੇ ਬਡੁਲਾ 'ਚ 43 ਤੋਂ ਵੱਧ ਲੋਕਾਂ ਨੂੰ ਬਚਾਇਆ ਹੈ ਅਤੇ ਉਹ 8 ਤੋਂ 10 ਫੁਟੇ ਡੂੰਘੇ ਪਾਣੀ 'ਚ ਫਸੇ ਲੋਕਾਂ ਨੂੰ ਕੱਢਣ ਦੇ ਕੰਮ ਨੂੰ ਪਹਿਲ ਦੇ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ