Friday, April 17, 2026
BREAKING
ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023

ਖੇਡ

ਭਾਰਤ ਨੇ ਮਹਿਲਾ ਪ੍ਰੋ ਲੀਗ ’ਚ ਇੰਗਲੈਂਡ ਨੂੰ ਹਰਾ ਕੇ ਮੁਹਿੰਮ ਦਾ ਕੀਤਾ ਆਗਾਜ਼

16 ਫ਼ਰਵਰੀ, 2025 06:01 PM

ਆਤਮਵਿਸ਼ਵਾਸ ਨਾਲ ਭਰੀ ਭਾਰਤੀ ਮਹਿਲਾ ਹਾਕੀ ਟੀਮ ਨੇ ਐੱਫ. ਆਈ. ਐੱਚ. ਪ੍ਰੋ ਲੀਗ ਵਿਚ ਆਪਣੀ ਮੁਹਿੰਮ ਦਾ ਆਗਾਜ਼ ਉੱਚੀ ਰੈਂਕਿੰਗ ਵਾਲੀ ਇੰਗਲੈਂਡ ਟੀਮ ਵਿਰੁੱਧ ਸ਼ਨੀਵਾਰ ਨੂੰ ਕਲਿੰਗਾ ਸਟੇਡੀਅਮ ਵਿਚ 3-2 ਦੀ ਜਿੱਤ ਨਾਲ ਕੀਤਾ। ਭਾਰਤ ਦੇ ਦੋ ਗੋਲ ਪੈਨਲਟੀ ਕਾਰਨਰ ’ਤੇ ਵੈਸ਼ਣਵੀ ਫਾਲਕੇ ਨੇ 6ਵੇਂ ਤੇ ਦੀਪਿਕਾ ਨੇ 25ਵੇਂ ਮਿੰਟ ਵਿਚ ਕੀਤੇ ਜਦਕਿ ਨਵਨੀਤ ਕੌਰ ਨੇ ਆਖਰੀ ਸੀਟੀ ਵੱਜਣ ਤੋਂ ਇਕ ਮਿੰਟ ਬਾਕੀ ਰਹਿੰਦਿਆਂ ਜੇਤੂ ਗੋਲ ਕਰ ਦਿੱਤਾ।

ਇੰਗਲੈਂਡ ਲਈ ਡਾਰਸੀ ਬਰੂਨੋ ਨੇ 12ਵੇਂ ਮਿੰਟ ਵਿਚ ਬਰਾਬਰੀ ਦਾ ਗੋਲ ਕੀਤਾ ਜਦਕਿ ਫਿਯੋਨਾ ਕ੍ਰੇਕਲਸ ਨੇ 57ਵੇਂ ਮਿੰਟ ਵਿਚ ਫਿਰ ਬਰਾਬਰੀ ਦਾ ਗੋਲ ਕੀਤਾ। ਵੈਸ਼ਣਵੀ ਨੇ ਐੱਫ. ਆਈ. ਐੱਚ. ਰੈਂਕਿੰਗ ਵਿਚ 9ਵੇਂ ਸਥਾਨ ’ਤੇ ਕਾਬਜ਼ ਭਾਰਤ ਲਈ ਪਹਿਲਾ ਗੋਲ ਕੀਤਾ। ਮਨੀਸ਼ਾ ਚੌਹਾਨ ਦੀ ਪੈਨਲਟੀ ਕਾਰਨਰ ’ਤੇ ਸ਼ਾਟ ਡਿਫੈਂਡਰ ਦੀ ਸਟਿੱਕ ਨਾਲ ਟਕਰਾ ਗਈ ਤੇ ਗੇਂਦ ਫਿਰ ਬਾਹਰ ਆ ਗਈ, ਜਿਸ ਨੂੰ ਵੈਸ਼ਣਵੀ ਨੇ ਗੋਲਾਂ ਦੇ ਅੰਦਰ ਪਾ ਦਿੱਤਾ।

9ਵੇਂ ਮਿੰਟ ਵਿਚ ਭਾਰਤ ਬੜ੍ਹਤ ਦੁੱਗਣੀ ਕਰਨ ਦੇ ਨੇੜੇ ਪਹੁੰਚਿਆ ਪਰ ਲਾਲਰੇਮਸਿਆਮੀ ਸਟਿੱਕ ਨਾਲ ਗੇਂਦ ਨੂੰ ਫੜ ਨਹੀਂ ਸਕੀ। ਇਸ ਵਿਚਾਲੇ ਡਾਰਸੀ ਨੇ ਭਾਰਤੀ ਡਿਫੈਂਸ ਦੀ ਖੁੰਝ ਦਾ ਫਾਇਦਾ ਚੁੱਕ ਕੇ ਬਰਾਬਰੀ ਦਾ ਗੋਲ ਕਰ ਦਿੱਤਾ। ਇਕ ਮਿੰਟ ਬਾਅਦ ਹਰਿੰਦਰ ਸਿੰਘ ਨੇ ਭਾਰਤੀ ਖਿਡਾਰਨਾਂ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਭਾਰਤੀ ਟੀਮ ਲੈਅ ਵਿਚ ਆ ਗਈ।

ਦੀਪਿਕਾ ਨੇ ਦੂਜੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਭਾਰਤ ਨੂੰ ਫਿਰ ਬੜ੍ਹਤ ਦਿਵਾਈ। ਤੀਜੇ ਕੁਆਰਟਰ ਵਿਚ ਮਿਡਫੀਲਡ ਵਿਚ ਹੀ ਖੇਡ ਹੁੰਦੀ ਰਹੀ ਪਰ ਆਖਰੀ 15 ਮਿੰਟਾਂ ਵਿਚ 2022 ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਇੰਗਲੈਂਡ ਨੇ ਬਿਹਤਰੀਨ ਖੇਡ ਦਿਖਾਈ। ਫਿਯੋਨਾ ਨੇ ਦੋ ਮਿੰਟ ਬਾਕੀ ਰਹਿੰਦਿਆਂ ਗੋਲ ਕਰ ਕੇ ਸਕੋਰ 2-2 ਕਰ ਦਿੱਤਾ ਤੇ ਮੈਚ ਡਰਾਅ ਵੱਲ ਵੱਧਦਾ ਦਿਸ ਰਿਹਾ ਸੀ ਪਰ ਨਵਨੀਤ ਨੇ ਜਵਾਬੀ ਹਮਲੇ ’ਤੇ ਗੋਲ ਕਰ ਕੇ ਭਾਰਤ ਨੂੰ ਜਿੱਤ ਦਿਵਾਈ।

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ