Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

08 ਜੁਲਾਈ, 2025 05:12 PM

ਜੇਕਰ ਤੁਸੀਂ 9 ਜੁਲਾਈ, 2025 ਬੁੱਧਵਾਰ ਨੂੰ ਬੈਂਕ, ਡਾਕਘਰ, ਬੀਮਾ ਜਾਂ ਕਿਸੇ ਹੋਰ ਕੰਮ ਲਈ ਘਰੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਵੋ। ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤੁਹਾਨੂੰ ਇਹ ਖ਼ਬਰ ਜ਼ਰੂਰ ਪੜ੍ਹ ਲੈਣੀ ਚਾਹੀਦੀ ਹੈ। ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਦੇਸ਼ ਭਰ ਦੇ 25 ਕਰੋੜ ਤੋਂ ਵੱਧ ਕਰਮਚਾਰੀ ਤੇ ਮਜ਼ਦੂਰ ਭਲਕੇ ਯਾਨੀ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਕਰਨਗੇ। ਦੂਜੇ ਪਾਸੇ ਵਿਰੋਧੀ ਮਹਾਂਗਠਜੋੜ ਨੇ ਬਿਹਾਰ ਵਿੱਚ ਚੱਕਾ ਜਾਮ ਦਾ ਸੱਦਾ ਦਿੱਤਾ ਹੈ। 25 ਕਰੋੜ ਤੋਂ ਵੱਧ ਕਰਮਚਾਰੀ ਅਤੇ ਪੇਂਡੂ ਮਜ਼ਦੂਰ ਸੜਕਾਂ 'ਤੇ ਉਤਰਨ ਦੀ ਉਮੀਦ ਹੈ। ਇਸ ਦੇ ਨਾਲ ਹੀ ਐੱਨਡੀਐੱਮਸੀ ਅਤੇ ਸਟੀਲ ਸੈਕਟਰ ਦੀਆਂ ਕਈ ਜਨਤਕ ਕੰਪਨੀਆਂ ਦੇ ਕਰਮਚਾਰੀਆਂ ਨੇ ਹੜਤਾਲ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ।

ਭਾਰਤ ਬੰਦ ਦੌਰਾਨ ਕੀ ਸਕੂਲ-ਕਾਲਜ ਖੁੱਲ੍ਹੇ ਰਹਿਣਗੇ
9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਦੌਰਾਨ ਵਿਦਿਅਕ ਸੰਸਥਾਵਾਂ ਅਤੇ ਨਿੱਜੀ ਦਫ਼ਤਰ ਆਮ ਦਿਨਾਂ ਦੇ ਵਾਂਗ ਖੁੱਲ੍ਹੇ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਦੇ ਬੰਦ ਹੋਣ ਦੀ ਅਜੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ, ਦੇਸ਼ ਦੇ ਕਈ ਹਿੱਸਿਆਂ ਵਿੱਚ ਆਵਾਜਾਈ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ। ਵਿਰੋਧ ਮਾਰਚ ਅਤੇ ਸੜਕੀ ਰੁਕਾਵਟਾਂ ਬੱਸ, ਟੈਕਸੀ ਅਤੇ ਕੈਬ ਸੇਵਾਵਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਜਿਸ ਨਾਲ ਆਮ ਆਵਾਜਾਈ ਅਤੇ ਲੌਜਿਸਟਿਕ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ।

ਜਾਣੋ ਕੀ ਰਹੇਗਾ ਬੰਦ
ਦੱਸ ਦੇਈਏ ਕਿ 25 ਕਰੋੜ ਤੋਂ ਵੱਧ ਕਰਮਚਾਰੀ ਤੇ ਮਜ਼ਦੂਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਮਹੱਤਵਪੂਰਨ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੌਰਾਨ ਬੈਂਕਿੰਗ, ਬੀਮਾ ਸੇਵਾਵਾਂ, ਡਾਕ ਸੇਵਾਵਾਂ, ਕੋਲਾ ਖਣਨ, ਆਵਾਜਾਈ, ਨਿਰਮਾਣ ਅਤੇ ਫੈਕਟਰੀ ਸੈਕਟਰ ਪ੍ਰਭਾਵਿਤ ਰਹਿਣਗੇ। ਇਸ ਕਾਰਨ ਕਰੋੜਾਂ ਰੁਪਏ ਦੇ ਆਰਥਿਕ ਨੁਕਸਾਨ ਦਾ ਖਦਸ਼ਾ ਹੈ। ਇਸ ਤੋਂ ਇਲਾਵਾ ਸਰਕਾਰੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ।

ਜਾਣੋ ਕੀ ਰਹੇਗਾ ਖੁੱਲ੍ਹਾ
ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸਕੂਲ, ਕਾਲਜ, ਸਰਕਾਰੀ ਦਫ਼ਤਰ ਸਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਬੱਸਾਂ, ਰੇਲਵੇ, ਹਵਾਈ ਅੱਡੇ, ਬਾਜ਼ਾਰ, ਹਸਪਤਾਲ ਵਰਗੀਆਂ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਨਿੱਜੀ ਦਫ਼ਤਰ, ਮਾਲ, ਬਾਜ਼ਾਰ ਵੀ ਆਦਿ ਸਭ ਖੁੱਲ੍ਹੇ ਰਹਿਣਗੇ। ਸ਼ੇਅਰ ਬਾਜ਼ਾਰ ਖੁੱਲ੍ਹਾ ਰਹੇਗਾ, ਇਸ ਦੇ ਨਾਲ ਹੀ ਸਰਾਫਾ ਬਾਜ਼ਾਰ ਵੀ ਖੁੱਲ੍ਹਾ ਰਹੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ