Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਭਾਰਤ ਵਿਕਾਸ ਪਰਿਸ਼ਦ ਸੁਨਾਮ ਦੀ ਮੀਟਿੰਗ ਵਿੱਚ ‘ਭਾਰਤ ਨੂੰ ਜਾਣੋ’ ਪ੍ਰੋਗਰਾਮ ਅਤੇ ਦੀਵਾਲੀ ਤਿਉਹਾਰ ਦੀਆਂ ਤਿਆਰੀਆਂ ‘ਤੇ ਚਰਚਾ

23 ਸਤੰਬਰ, 2025 11:47 AM
ਸੁਨਾਮ (ਰਮੇਸ਼ ਗਰਗ) : ਭਾਰਤ ਵਿਕਾਸ ਪਰਿਸ਼ਦ ਸੁਨਾਮ ਦੀ ਕਾਰਜਕਾਰੀ ਕਮੇਟੀ ਅਤੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਕਲੱਬ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਵਿੱਚ ਨਿਊ ਗਰਗ ਸਵੀਟਸ ਵਿਖੇ ਸੰਪੰਨ ਹੋਈ। ਮੀਟਿੰਗ ਵਿੱਚ ਪਰਿਸ਼ਦ ਦੇ ਸਾਬਕਾ ਸੂਬਾ ਪ੍ਰਧਾਨ ਗੋਪਾਲ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
 
ਮੀਟਿੰਗ ਦੌਰਾਨ ‘ਭਾਰਤ ਨੂੰ ਜਾਣੋ’ ਪ੍ਰੋਗਰਾਮ ਦੀ ਰੂਪਰੇਖਾ ‘ਤੇ ਪ੍ਰਿੰਸਿਪਲ ਅਮਿਤ ਡੋਗਰਾ ਨੇ ਵਿਸਥਾਰ ਨਾਲ ਚਰਚਾ ਕੀਤੀ। ਇਸੇ ਦੌਰਾਨ ਕਲੱਬ ਜਰਨਲ ਸਕੱਤਰ ਬਲਵਿੰਦਰ ਬਾਂਸਲ ਨੇ ਆਉਣ ਵਾਲੇ ਦੀਵਾਲੀ ਤਿਉਹਾਰ ਨੂੰ ਲੈ ਕੇ ਕਲੱਬ ਦੀਆਂ ਯੋਜਨਾਵਾਂ ਮੈਂਬਰਾਂ ਨਾਲ ਸਾਂਝੀਆਂ ਕੀਤੀਆਂ।
 
ਮੀਟਿੰਗ ਵਿੱਚ ਰਾਕੇਸ਼ ਕੁਮਾਰ, ਬਲਵਿੰਦਰ ਬਾਂਸਲ, ਰਵਿੰਦਰ ਗਰਗ, ਗੋਪਾਲ ਸ਼ਰਮਾ, ਰਵਿੰਦਰ ਭਾਰਦਵਾਜ, ਭੂਸ਼ਣ ਕਾਂਸਲ, ਐਡਵੋਕੇਟ ਅਨਿਲ ਸਿੰਗਲਾ, ਦਿਨੇਸ਼ ਗੁਪਤਾ, ਰਾਜਿੰਦਰ ਗੋਯਲ, ਮਨਦੀਪ ਗੋਯਲ, ਡਾ. ਧੀਰਜ, ਪੁਨੀਤ ਬਾਂਸਲ, ਪ੍ਰੇਮ ਸਿੰਗਲਾ, ਸੁਖਵਿੰਦਰ ਸਿੰਘ ਭੱਟੀ, ਆਰ. ਐਨ. ਕਾਂਸਲ, ਅਮਿਤ ਡੋਗਰਾ, ਐਡਵੋਕੇਟ ਸਾਹਿਲ ਬਾਂਸਲ ਅਤੇ ਸੰਜੀਵ ਜਿੰਦਲ ਹਾਜ਼ਰ ਰਹੇ।
 
Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ