Sunday, November 15, 2026
BREAKING
• ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ • ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ • ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

15 ਨਵੰਬਰ, 2026 07:33 PM
ਸੁਨਾਮ (ਰਮੇਸ਼ ਗਰਗ) : ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪ੍ਰਧਾਨ ਸ੍ਰੀ ਰਾਕੇਸ਼ ਗਰਗ ਦੀ ਅਗਵਾਈ ਹੇਠ ਸਥਾਨਕ ਸੂਰਜ ਕੁੰਡ ਸਰਵ ਹਿਤਕਾਰੀ ਮੰਦਰ ਵਿੱਖੇ ਭਾਰਤ ਦੀ ਸੰਸਕ੍ਰਿਤੀ, ਇਤਿਹਾਸ ਅਤੇ ਪ੍ਰੰਮ੍ਪਰਾਵਾਂ ਅਤੇ ਰਾਸ਼ਟਰੀ ਗੌਰਵ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਕੁਇੱਜ ਪ੍ਰੋਗਰਾਮ ਕਰਵਾਇਆ ਗਿਆ। ਇਸ ਦੀ ਤਿਆਰੀ ਵਜੋਂ ਪਹਿਲਾਂ 31 ਅਗਸਤ 2026 ਨੂੰ 9 ਸਕੂਲਾਂ ਵਿੱਚ ਲਿਖਤੀ ਪ੍ਰਿਖਿਆ ਕਰਵਾਈ ਗਈ ਜਿਸ ਵਿੱਚ 574 ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਇਸ ਆਧਾਰ ਤੇ ਦੋ ਸੀਨੀਅਰ ਤੇ ਦੋ ਜੂਨੀਅਰ ਵਿਦਿਆਰਥੀਆਂ ਦੀ ਚੋਣ ਹਰੇਕ ਸਕੂਲ ਵਿੱਚੋਂ ਕੀਤੀ ਗਈ। ਇਨ੍ਹਾਂ ਮੁਕਾਬਲਿਆਂ ਵਿੱਚ 7 ਸਕੂਲਾਂ ਦੀਆਂ 14 ਟੀਮਾਂ ਨੇ ਭਾਗ ਲਿਆ ਤੇ ਆਪਣੀ ਪ੍ਰਤਿਭਾ ਤੇ ਗਿਆਨ ਦਾ ਸਾ਼ਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਵਿੱਚ ਸੂਰਜ ਕੁੰਡ ਸਰਵ ਹਿਤਕਾਰੀ ਮੰਦਰ ਅਤੇ ਜੂਨੀਅਰ ਵਰਗ ਵਿੱਚ ਰੋਜ ਮੈਰੀ ਪਬਲਿਕ ਸਕੂਲ ਦੀਆਂ ਟੀਮਾਂ ਪਹਿਲੇ ਨੰਬਰ ਤੇ ਆਈਆਂ। ਇਨ੍ਹਾਂ ਦੋਵੇਂ ਜੇਤੂ ਟੀਮਾਂ ਨੂੰ 22 ਨਵੰਬਰ 2026 ਨੂੰ ਮੰਡੀ ਗੋਬਿੰਦ ਗੜ ਵਿੱਖੇ ਰਾਸ਼ਟਰੀ ਪੱਧਰ ਦੇ ਹੋਣ ਵਾਲੇ ਮੁਕਾਬਲਿਆਂ ਵਿੱਚ ਹਿਸਾ ਲੈਣ ਦਾ ਮੌਕਾ ਮਿਲੇਗਾ। ਇਸ ਪ੍ਰਤੀਯੋਗਤਾ ਦੇ ਮੁੱਖ ਮਹਮਾਨ ਡਾ, ਅਭਿਨਾਸ਼ ਰਾਣਾ ਘਰਾਚੋਂ ਸਨ ਜਿਨ੍ਹਾਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਤੇ ਇਨਾਮਾ ਦੀ ਵੰਡ ਕੀਤੀ ਅਤੇ ਇਹ ਸਫਲ ਪ੍ਰੋਗਰਾਮ ਦੀ ਵਧਾਈ ਦਿੰਦਿਆਂ ਭਾਰਤ ਵਿਕਾਸ ਪ੍ਰੀਸ਼ਦ ਦੀ ਸਮੁਂਚੀ ਟੀਮ ਦੀ ਪ੍ਰਸੰਸਾ ਕੀਤੀ ਤੇ ਬੱਚਿਆਂ ਨੂੰ ਭਾਰਤੀ ਸੰਸਕ੍ਰਿਤੀ ਨਾਲ ਜੁੜਣ ਦੀ ਅਪੀਲ ਕੀਤੀ.। ਪ੍ਰਧਾਨ ਰਾਕੇਸ਼ ਗਰਗ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਕੂਲ ਮੈਨੇਜਮੈਂਟ ਦਾ ਧੰਨਵਾਦ ਕੀਤਾ। ਸੀਨੀਅਰ ਪੱਤਰਕਾਰ ਯਸ਼ਪਾਲ ਮੰਗਲਾ ਨੇ ਬੜੇ ਵਧੀਆ ਢੰਗ ਨਾਲ ਮੰਚ ਸੰਚਾਲਣ ਕੀਤਾ ਤੇ ਬੱਚਿਆਂ ਤੋ ਸਵਾਲ ਪੁੱਛੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੋਪਾਲ ਸ਼ਰਮਾ, ਜਗਦੀਪ ਭਾਰਦਵਾਜ, ਜਗਜੀਤ ਸਿੰਘ ਸੱਗੂ, ਪ੍ਰਿੰਸੀਪਲ ਰਾਜਿੰਦਰ ਗੋਇਲ, ਅਸੋ਼ਕ ਵਰਮਾ, ਕ੍ਰਿਸ਼ਨ ਸੰਦੋਹਾ, ਵੇਦ ਕਪੂਰ, ਰਵਿੰਦਰ ਭਾਰਦਵਾਜ ਐਡਵੋਕੇਟ, ਮੁਕੇਸ਼ ਗੋਇਲ, ਬਲਵਿੰਦਰ ਭਾਰਦਵਾਜ, ਸੰਜੀਵ ਜਿੰਦਲ, ਭੂਸ਼ਣ ਕਾਂਸਲ ਅਤੇ ਨਰਿੰਦਰ ਸ਼ਰਮਾ ਸੈਕਟਰੀ ਸਮੇਤ ਪ੍ਰੀਸ਼ਦ ਦੇ ਮੈਂਬਰ ਹਾਜਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ