Thursday, August 06, 2026
BREAKING
ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ    ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ... ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਪੰਜਾਬ

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

06 ਅਗਸਤ, 2026 06:28 PM

ਸੁਨਾਮ (ਰਮੇਸ਼ ਗਰਗ) : ਸੁਨਾਮ ਦੀ ਸਿਰਮੌਰ ਸਮਾਜਿਕ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ  ਨੇ ਆਪਣੀ ਸਮਾਜ ਸੇਵਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਹੇਠ ਸਥਾਨਕ ਓਵਰ ਬਰਿਜ ਥੱਲੇ ਸਥਿਂਤ ਖਾਲਸ ਪ੍ਰੇਮ ਮਾਰਗ ਬਿਮਾਰ ਪਸੂ਼ਆਂ ਦੇ ਪਿੰਗਲਵਾੜੇ ਵਿੱਚ ਪਹੁੰਚ ਕੇ  ਗਊਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ ਤੇ ਬਿਮਾਰ ਗਊਆਂ ਲਈ ਲੋੜੀਦੀਆਂ ਦਵਾਈਆਂ ਦੇਣ ਦਾ ਸੰਕਲਪ ਲਿਆ। 

ਇਸ ਮੌਕੇ ਤੇ ਰਾਕੇਸ਼ ਗਰਗ, ਬਲਵਿੰਦਰ ਬਾਂਸਲ,ਗੋਪਾਲ ਸ਼ਰਮਾ, ਸ੍ਰੀਮਤੀ ਸੁਨੀਤਾ ਸ਼ਰਮਾ, ਪ੍ਰਭਾਤ ਜਿੰਦਲ, ਕ੍ਰਿਸ਼ਨ ਸੰਦੋਹਾ, ਪੁਨੀਤ ਬਾਂਸਲ, ਸੰਜੀਵ ਜਿੰਦਲ, ਸੀ਼ਤਲ ਜੈਨ, ਧੀਰਜ ਗਰਗ, ਡਾ, ਸੁਰੇਸ਼ ਗਰਗ, ਵਿਪਠ ਜੈਨ, ਗਿਆਨ ਚੰਦ ਸਿੰਗਲਾ, ਰਾਜੂ ਧਿਮਾਨ, ਕੇਵਲ ਕ੍ਰਿਸ਼ਨ ਮੈਨੇਜਰ, ਖਾਲਸ ਪ੍ਰੇਮ ਮਾਰਗ ਸੰਸਥਾ ਦੇ ਸ੍ਰਪਰਸਤ ਜੋਗਿੰਦਰ ਸਿੰਘ ਸਾਰੈਂ, ਮੈਨੇਜਰ ਵਿਕਰਮਜੀਤ ਸਿੰਘ ਵਿੱਕੀ, ਡਾ, ਗਗਨ ਤੇ ਡਾ, ਰਸਵੀਰ ਜਵੰਧਾ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ