Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

27 ਅਪ੍ਰੈਲ, 2026 06:32 PM
ਸੁਨਾਮ (ਰਮੇਸ਼ ਗਰਗ) : ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਮਿਤੀ 25/04/2026 ਨੂੰ ਸ਼ਿਵਨਿਕੇਤਨ ਧਰਮਸ਼ਾਲਾ ਦੇ ਨੇੜੇ ਸਥਿਤ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੰਸਥਾ ਦੇ ਮੈਂਬਰਾਂ ਵੱਲੋਂ ਸਾਲ 2026-27 ਲਈ ਨਵੇਂ ਪ੍ਰੋਗਰਾਮਾਂ ਅਤੇ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੰਸਥਾ ਦੇ ਉਘੇ ਮੈਂਬਰ ਰਾਜਨ ਸਿੰਗਲਾ ਨੂੰ ਰੋਟਰੀ ਕਲੱਬ ਸੁਨਾਮ ਦੇ ਪ੍ਰਧਾਨ ਚੁਣੇ ਜਾਣ ‘ਤੇ ਸਭ ਮੈਂਬਰਾਂ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਅੰਗ ਵਸਤ੍ਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਰਵਿੰਦਰ ਭਾਰਦਵਾਜ (ਐਡਵੋਕੇਟ),ਅਮਿਤ ਡੋਗਰਾ, ਬਲਵਿੰਦਰ  ਬਾਂਸਲ , ਸਾਹਿਲ (ਐਡਵੋਕੇਟ), ਵੇਦ ਕਪੂਰ, ਭੂਮਨ ਕਾਂਸਲ, ਸੁਰੇਸ਼ ਕੁਮਾਰ, ਵਿਪਨ ਜੈਨ, ਹਰਿਮ ਸ਼ਰਮਾ, ਅਜੀਤ ਗੋਇਲ, ਪ੍ਰਭਾਤ ਜਿੰਦਲ, ਗਿਆਨ ਚੰਦ ਸਿੰਗਲਾ, ਰਿੰਕੂ ਗਰਗ, ਸੰਦੀਪ ਗੋਇਲ, ਰਾਹੁਲ ਜੈਨ , ਅਨਿਲ ਜੈਨ, ਪ੍ਰਿੰਸੀਪਲ ਸੰਜੀਵ ਜਿੰਦਲ ਸਮੇਤ ਹੋਰ ਮੈਂਬਰ ਵੀ ਹਾਜ਼ਰ ਰਹੇ।
ਮੀਟਿੰਗ ਅੰਤ ਵਿੱਚ ਸੰਸਥਾ ਦੀ ਭਵਿੱਖ ਵਿੱਚ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਭ ਨੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ