Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਭਾਰਤ ਸਰਕਾਰ ਵਲੋਂ ਪਾਕਿ ਦੇ ਗੁਰਧਾਮਾਂ ਦੀ ਯਾਤਰਾ ਨੂੰ ਰੋਕਣ 'ਤੇ SGPC ਨੇ ਪ੍ਰਗਟਾਇਆ ਇਤਰਾਜ਼

15 ਸਤੰਬਰ, 2025 06:49 PM

ਅੰਮ੍ਰਿਤਸਰ : ਭਾਰਤ ਸਰਕਾਰ ਵਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਨੂੰ ਰੋਕਣ ਦਾ ਮਾਮਲਾ ਗਰਮਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਵੱਖ-ਵੱਖ ਸੂਬਿਆਂ ਨੂੰ ਚਿੱਠੀ ਜਾਰੀ ਕਰ ਕੇ ਰੋਕਿਆ ਗਿਆ ਹੈ। ਜਿਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫ਼ੈਸਲੇ ’ਤੇ ਗੰਭੀਰ ਇਤਰਾਜ਼ ਜਤਾਇਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਪੱਸ਼ਟ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦੇ ਕੇ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਸਰਕਾਰ ਦੀ ਵੱਡੀ ਨਾਕਾਮੀ ਹੈ।

ਉਨ੍ਹਾਂ ਕਿਹਾ ਇਹ ਚਿੱਠੀ ਸਿੱਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਭੇਜੀ ਗਈ, ਸਗੋਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਭੇਜ ਕੇ ਇਹ ਦਰਸਾਇਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਜਥਿਆਂ ਨੂੰ ਰੋਕਿਆ ਗਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜੇ ਪਾਕਿਸਤਾਨੀ ਸਰਕਾਰ ਨੂੰ ਸੁਰੱਖਿਆ ਪ੍ਰਬੰਧ ਕਰਨ ਵਿਚ ਕੋਈ ਮੁਸ਼ਕਿਲ ਹੁੰਦੀ ਤਾਂ ਉਹ ਆਪ ਹੀ ਇਜਾਜ਼ਤ ਨਾ ਦਿੰਦੇ, ਪਰ ਜਦੋਂ ਉਹ ਸਿੱਖ ਯਾਤਰੀਆਂ ਨੂੰ ਸਵਾਗਤ ਕਰਨ ਲਈ ਤਿਆਰ ਹਨ, ਤਦ ਭਾਰਤ ਸਰਕਾਰ ਦੀ ਇਹ ਰੋਕ ਬਿਲਕੁਲ ਅਨੁਚਿਤ ਹੈ।

ਪ੍ਰਤਾਪ ਸਿੰਘ ਨੇ ਕਿਹਾ ਜੇਕਰ ਭਾਰਤੀ ਕ੍ਰਿਕਟ ਟੀਮਾਂ ਪਾਕਿਸਤਾਨ ਨਾਲ ਮੈਚ ਖੇਡ ਸਕਦੀਆਂ ਹਨ ਤਾਂ ਸਿੱਖ ਜਥੇ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਕਿਉਂ ਨਹੀਂ ਜਾ ਸਕਦੇ? ਉਨ੍ਹਾਂ ਨੇ ਕਿਹਾ ਕਿ ਜੰਗੀ ਹਾਲਾਤ ਦੌਰਾਨ ਪਾਬੰਦੀਆਂ ਸਮਝ ਆਉਂਦੀਆਂ ਹਨ, ਪਰ ਅਮਨ-ਸ਼ਾਂਤੀ ਦੇ ਸਮੇਂ ਧਾਰਮਿਕ ਯਾਤਰਾ ਰੋਕਣਾ ਪੂਰੀ ਤਰ੍ਹਾਂ ਨਾਜ਼ਾਇਜ਼ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.