Monday, August 31, 2026
BREAKING
ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ Apple ਤੇ Nvidia ਵਿਚਾਲੇ ਛਿੜੀ ਬਾਦਸ਼ਾਹਤ ਦੀ ਜੰਗ, 381 ਲੱਖ ਕਰੋੜ ਤੋਂ 429 ਲੱਖ ਕਰੋੜ ਦੀ ਲੱਗੀ ਦੌੜ ਕੱਚੇ ਤੇਲ ਦੀਆਂ ਕੀਮਤਾਂ ਤੇ ਅਮਰੀਕੀ ਤਣਾਅ ਕਾਰਨ ਧੜੰਮ ਡਿੱਗੇ ਸੋਨੇ-ਚਾਂਦੀ ਦੇ ਭਾਅ PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ

ਖੇਡ

ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ

23 ਅਪ੍ਰੈਲ, 2026 01:32 PM

ਨਵੀਂ ਦਿੱਲੀ : ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ 25 ਮਈ ਤੋਂ 6 ਜੂਨ ਤੱਕ ਗੋਆ ਦੇ ਮਡਗਾਵ ’ਚ ਹੋਣ ਵਾਲੀ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ ਰੱਖਿਆ ਗਿਆ ਹੈ। ਨੇਪਾਲ, ਸ਼੍ਰੀਲੰਕਾ ਤੇ ਭੂਟਾਨ ਗਰੁੱਪ-ਏ ’ਚ ਹਨ।

ਢਾਕਾ ’ਚ ਬੁੱਧਵਾਰ ਨੂੰ ਸੈਫ ਸਕੱਤਰੇਤ ’ਚ ਡਰਾਅ ਕੱਢੇ ਗਏ, ਜਿਨ੍ਹਾਂ ਦੇ ਅਨੁਸਾਰ ਹਰੇਕ ਗਰੁੱਪ ’ਚ ਚੋਟੀ ’ਤੇ ਰਹਿਣ ਵਾਲੀਆਂ ਦੋ ਟੀਮਾਂ ਸੈਮੀਫਾਈਨਲ ’ਚ ਜਗ੍ਹਾ ਬਣਾਉਣਗੀਆਂ। ਪਾਕਿਸਤਾਨ ਨੇ ਆਪਣੀ ਟੀਮ ਨਾ ਭੇਜਣ ਦਾ ਫੈਸਲਾ ਕੀਤਾ ਹੈ। ਭਾਰਤ ਦੂਜੀ ਵਾਰ ਸੈਫ ਮਹਿਲਾ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਪਹਿਲਾਂ ਉਸ ਨੇ 2016 ’ਚ ਪੱਛਮੀ ਬੰਗਾਲ ਦੇ ਸਿਲੀਗੁੜੀ ’ਚ ਇਸਦੀ ਮੇਜ਼ਬਾਨੀ ਕੀਤੀ ਸੀ। ਭਾਰਤ ਨੇ ਤਦ ਆਪਣਾ ਚੌਥਾ ਖਿਤਾਬ ਜਿੱਤਿਆ ਸੀ।

ਗੋਆ ਦੂਜੀ ਵਾਰ ਸੈਫ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਪਹਿਲਾਂ 1999 ਦੀ ਪੁਰਸ਼ ਚੈਂਪੀਅਨਸ਼ਿਪ ਵੀ ਜਵਾਹਰ ਲਾਲ ਨਹਿਰੂ ਸਟੇਡੀਅਮ ’ਚ ਹੀ ਆਯੋਜਿਤ ਕੀਤੀ ਗਈ ਸੀ, ਜਿੱਥੇ ਭਾਰਤ ਨੇ ਫਾਈਨਲ ’ਚ ਬੰਗਲਾਦੇਸ਼ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ। ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ਦਾ ਰਿਕਾਰਡ 5 ਵਾਰ ਦਾ ਚੈਂਪੀਅਨ ਹੈ। ਉਸ ਨੇ 2010, 2012, 2014, 2016 ਤੇ 2019 ’ਚ ਖਿਤਾਬ ਜਿੱਤੇ। ਬੰਗਲਾਦੇਸ਼ ਪਿਛਲੇ ਦੋ ਵਾਰ ਦਾ ਚੈਂਪੀਅਨ ਹੈ। ਉਸ ਨੇ 2022 ਤੇ 2024 ’ਚ ਖਿਤਾਬ ਜਿੱਤੇ ਸਨ।

Have something to say? Post your comment

ਅਤੇ ਖੇਡ ਖਬਰਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ