Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਭਾਰਤੀ-ਅਮਰੀਕੀ ਅਮਿਤ ਕਸ਼ੱਤਰੀਆ ਬਣੇ ਨਾਸਾ ਦੇ ਸਹਿ-ਪ੍ਰਸ਼ਾਸਕ, ਚੰਦਰਮਾ-ਮੰਗਲ ਮਿਸ਼ਨ ਦੀ ਜ਼ਿੰਮੇਵਾਰੀ ਸੰਭਾਲਣਗੇ

04 ਸਤੰਬਰ, 2025 05:34 PM

ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਭਾਰਤੀ-ਅਮਰੀਕੀ ਅਮਿਤ ਕਸ਼ੱਤਰੀਆ ਨੂੰ 'ਖੋਜ-ਕੇਂਦ੍ਰਿਤ' ਨਵੇਂ ਸਹਿ-ਪ੍ਰਸ਼ਾਸਕ ਵਜੋਂ ਨਿਯੁਕਤ ਕੀਤਾ ਹੈ। ਕਸ਼ੱਤਰੀਆ, ਜਿਨ੍ਹਾਂ ਨੇ ਨਾਸਾ ਵਿੱਚ 20 ਸਾਲ ਸੇਵਾ ਨਿਭਾਈ ਹੈ, ਹਾਲ ਹੀ ਵਿੱਚ ਅਮਰੀਕੀ ਪੁਲਾੜ ਏਜੰਸੀ ਦੇ ਐਕਸਪਲੋਰੇਸ਼ਨ ਸਿਸਟਮ ਡਿਵੈਲਪਮੈਂਟ ਮਿਸ਼ਨ ਡਾਇਰੈਕਟੋਰੇਟ (ESDMD) ਵਿੱਚ ਚੰਦਰਮਾ ਅਤੇ ਮੰਗਲ ਗ੍ਰਹਿ ਨਾਲ ਸਬੰਧਤ ਮੁਹਿੰਮ ਪ੍ਰੋਗਰਾਮਾਂ ਦੇ ਡਿਪਟੀ ਇੰਚਾਰਜ ਸਨ। ਨਾਸਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਾਸਾ ਦੇ ਕਾਰਜਕਾਰੀ ਪ੍ਰਸ਼ਾਸਕ ਸੀਨ ਪੀ ਡਫੀ ਨੇ ਬੁੱਧਵਾਰ ਨੂੰ ਅਮਿਤ ਕਸ਼ੱਤਰੀਆ ਨੂੰ ਨਾਸਾ ਦੇ ਖੋਜ ਦੇ ਨਵੇਂ ਸਹਿ-ਪ੍ਰਸ਼ਾਸਕ ਵਜੋਂ ਨਿਯੁਕਤ ਕੀਤਾ ਹੈ।

ਵਿਸਕਾਨਸਿਨ ਵਿੱਚ ਭਾਰਤੀ ਪ੍ਰਵਾਸੀ ਮਾਪਿਆਂ ਦੇ ਘਰ ਜਨਮੇ ਅਤੇ ਕੈਲੀਫੋਰਨੀਆ ਇੰਸਟੀਚਿਊਟ ਆਫ਼ ਟੈਕਨਾਲੋਜੀ (ਕੈਲਟੇਕ) ਅਤੇ ਆਸਟਿਨ ਵਿਖੇ ਟੈਕਸਾਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ, ਕਸ਼ੱਤਰੀਆ ਇਤਿਹਾਸ ਵਿੱਚ ਮਿਸ਼ਨ ਕੰਟਰੋਲ ਫਲਾਈਟ ਡਾਇਰੈਕਟਰ ਵਜੋਂ ਸੇਵਾ ਕਰਨ ਵਾਲੇ ਲਗਭਗ 100 ਲੋਕਾਂ ਵਿੱਚੋਂ ਇੱਕ ਹਨ। ਨਾਸਾ ਦੀ ਵੈੱਬਸਾਈਟ 'ਤੇ ਉਨ੍ਹਾਂ ਦੇ ਪ੍ਰੋਫਾਈਲ ਦੇ ਅਨੁਸਾਰ, ਉਹ 2003 ਵਿੱਚ ਅਮਰੀਕੀ ਪੁਲਾੜ ਏਜੰਸੀ ਵਿੱਚ ਸ਼ਾਮਲ ਹੋਏ ਸਨ। ਕਸ਼ੱਤਰੀਆ ਨੂੰ ਸਪੇਸ ਸਟੇਸ਼ਨ ਦੇ 50ਵੇਂ ਮਿਸ਼ਨ ਲਈ ਲੀਡ ਫਲਾਈਟ ਡਾਇਰੈਕਟਰ ਵਜੋਂ ਕੰਮ ਕਰਨ ਲਈ ਨਾਸਾ ਆਊਟਸਟੈਂਡਿੰਗ ਲੀਡਰਸ਼ਿਪ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ।

ਨਾਸਾ ਨੇ ਕਿਹਾ ਕਿ ਆਪਣੀ ਨਵੀਂ ਭੂਮਿਕਾ 'ਚ ਉਹ ਏਜੰਸੀ ਦੇ ਸਭ ਤੋਂ ਉੱਚ ਦਰਜੇ ਦੇ ਸਿਵਲ ਸੇਵਕ ਤੇ ਡਫੀ ਦੇ ਸੀਨੀਅਰ ਸਲਾਹਕਾਰ ਵਜੋਂ ਸੇਵਾ ਨਿਭਾਉਣਗੇ। ਕੈਲਟੈਕ ਦੇ ਇੱਕ ਸਾਬਕਾ ਵਿਦਿਆਰਥੀ ਬਲੌਗ ਦੇ ਅਨੁਸਾਰ, ਕਸ਼ੱਤਰੀਆ ਦੇ ਪਿਤਾ ਇੱਕ ਇੰਜੀਨੀਅਰ ਸਨ ਅਤੇ ਉਸਦੀ ਮਾਂ ਇੱਕ ਕੈਮਿਸਟ - ਦੋਵੇਂ ਭਾਰਤੀ ਪ੍ਰਵਾਸੀ - ਜੋ ਗਣਿਤ ਅਤੇ ਵਿਗਿਆਨ 'ਚ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਸਨ। ਕਸ਼ੱਤਰੀਆ ਅਤੇ ਉਨ੍ਹਾਂ ਦੀ ਪਤਨੀ ਦੇ ਤਿੰਨ ਬੱਚੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ