Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਨਹੀਂ ਹੋਣ ਦਿੱਤੀ ਘਰ ਦੀ ਕੁਰਕੀ

29 ਅਕਤੂਬਰ, 2025 05:16 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪਿਛਲੇ ਦਿਨੀਂ ਸਟੇਟ ਬੈਂਕ ਆਫ ਇੰਡੀਆ ਵਲੋਂ ਬਾਬਾ ਪਰਮਾਨੰਦ ਕਲੋਨੀ ਸੁਨਾਮ ਵਿਖੇ ਇੱਕ ਗਰੀਬ ਪਰਿਵਾਰ ਦੇ ਘਰ ਦੀ ਕੁਰਕੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਅੱਜ ਕੁਰਕੀ ਵਾਲੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਰਾਮਪਾਲ ਸ਼ਰਮਾ ਦੀ ਅਗਵਾਈ ਹੇਠ ਸਵੇਰੇ ਤੋ ਹੀ ਫਰੰਟ ਕਬਜ਼ੇ ਵਾਲੇ ਘਰ ਦੇ ਬੂਹੇ ਅੱਗੇ ਕਿਸਾਨਾਂ ਮਜ਼ਦੂਰਾ ਦੇ ਇਕੱਠ ਸਮੇਤ ਧਰਨਾ ਲਾ ਦਿੱਤਾ ਗਿਆ ਸੀ। ਪਰੰਤੂ ਖ਼ਬਰ ਲਿਖੇ ਜਾਣ ਤੱਕ ਕੋਈ ਵੀ ਬੈਂਕ ਅਧਿਕਾਰੀ ਅਤੇ ਪ੍ਰਸ਼ਾਸਨ ਦਾ ਨੁਮਾਇੰਦਾ ਘਰ ਦਾ ਕਬਜ਼ਾ ਲੈਣ ਨਹੀਂ ਪਹੁੰਚਿਆ।
 
ਜਥੇਬੰਦੀ ਦੇ ਆਗੂਆਂ ਵਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਮਜ਼ਬੂਰੀ ਬਸ ਪਰਿਵਾਰ ਨੂੰ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਕਦੇ ਵੀ ਬੇਘਰ ਨਹੀਂ ਹੋਣ ਦੇਵੇਗੀ। ਸਾਡੀ ਜਥੇਬੰਦੀ ਹਮੇਸ਼ਾ ਗਊ ਗਰੀਬ ਦੀ ਰਾਖੀ ਲਈ ਤਿਆਰ ਰਹਿੰਦੀ ਹੈ।
 
ਉਹਨਾਂ ਕਿਹਾ ਕਿ ਦੇਸ਼ ਦੀ ਜਨਤਾ ਦੇ ਖੂਨ ਪਸੀਨੇ ਦੀ ਕਮਾਈ ਦਾ ਹਜ਼ਾਰਾ ਕਰੋੜਾ ਰੁਪਏ ਲੈਕੇ ਦੇਸ ਚੋ ਭਗੋੜੇ ਹੋਏ ਵਿਜੇ ਮਾਲਿਆ,ਮੁਹੇਲ ਚੋਕਸੀ ਅਤੇ ਨੀਰਵ ਮੋਦੀ ਵਰਗੇ ਫਰੋਡੀਆ ਉਤੇ ਭਾਰਤ ਸਰਕਾਰ ਕਦੋਂ ਕਾਰਵਾਈ ਕਰੇਗੀ? ਲੋਕਾਂ ਦਾ ਪੈਸਾ ਕਦੋਂ ਵਾਪਸ ਆਏਗਾ ? ਹਰ ਸਾਲ ਵੱਡੇ -ਵੱਡੇ ਸਰਮਾਏਦਾਰਾ ਨੂੰ ਲੱਖਾਂ ਕਰੋੜਾਂ ਰੁਪਏ ਦੇ ਲੋਨ ਅਤੇ ਟੇਕਸ ਮਾਫ਼ ਕੀਤੇ ਜਾਂਦੇ ਹਨ ਪਰੰਤੂ ਇਥੇ ਗ਼ਰੀਬ ਕਿਸਾਨਾਂ ਮਜ਼ਦੂਰਾ, ਛੋਟੇ ਦੁਕਾਨਦਾਰਾਂ ਦੇ ਛੋਟੇ ਮੋਟੇ ਰੋਜ਼ਗਾਰ ਚਲਾਉ ਲੋਨ ਦੀਆਂ ਮਜ਼ਬੂਰੀ ਬਸ ਕਿਸ਼ਤਾਂ ਟੁੱਟ ਜਾਣ ਤੇ ਸਰਕਾਰ ਉਹਨਾਂ ਦੀਆਂ ਜਮੀਨਾਂ ਘਰਾਂ ਦੁਕਾਨਾਂ ਦੀ ਕੁਰਕੀ ਕਰਨ ਫੌਰੀ ਆ ਜਾਂਦੀ ਹੈ। ਇਸਦਾ ਮਤਲਬ ਦੇਸ਼ ਅੰਦਰ ਦੋ ਤਰ੍ਹਾਂ ਕਾਨੂੰਨ ਚੱਲ ਰਹੇ ਹਨ।ਗਰੀਬ ਲੋਕਾਂ ਲਈ ਕਾਨੂੰਨ ਹੋਰ ਹਨ ਅਤੇ ਅਮੀਰ ਲੋਕਾਂ ਲਈ ਹੋਰ।
ਇਸ ਮੌਕੇ ਸੂਬਾ ਆਗੂ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ, ਬਲਾਕ ਲਹਿਰਾਗਾਗਾ ਦੇ ਆਗੂ ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ , ਕਿਸਾਨਾਂ ਮਜ਼ਦੂਰਾਂ ਸਮੇਂਤ ਇਕਾਈ ਪੀਰ ਪੱਤੀ ਸੁਨਾਮ ਦੇ ਆਗੂ ਬਹਾਦਰ ਸਿੰਘ ਰੂਸ ਅਤੇ ਸਾਥੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.