Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਭਾਰਤੀ ਜਹਾਜ਼ਾਂ ਨੂੰ ਨਹੀਂ ਲੰਘਣ ਦੇਵੇਗਾ ਈਰਾਨ, ਸਪੱਸ਼ਟ ਕੀਤੀ ਨੀਤੀ

13 ਮਾਰਚ, 2026 07:22 PM

ਮੱਧ ਪੂਰਬ ਵਿੱਚ ਜਾਰੀ ਭਿਆਨਕ ਜੰਗ ਵਿਚਕਾਰ ਭਾਰਤ ਲਈ ਇੱਕ ਬਹੁਤ ਹੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਈਰਾਨੀ ਰਾਸ਼ਟਰਪਤੀ ਮਸੂਦ ਬੇਜ਼ੇਸ਼ਕੀਅਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਬੇਨਤੀ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਭਾਰਤੀ ਜਹਾਜ਼ਾਂ ਨੂੰ ਹੋਰਮੁਜ਼ ਸਟ੍ਰੇਟ (Strait of Hormuz) ਤੋਂ ਲੰਘਣ ਦੀ ਇਜਾਜ਼ਤ ਮੰਗੀ ਗਈ ਸੀ।।

ਈਰਾਨ ਨੇ ਸਪੱਸ਼ਟ ਕੀਤਾ ਹੈ ਕਿ ਹਾਲ ਹੀ ਵਿੱਚ ਕੀਤੇ ਵਿਸ਼ਵਾਸਘਾਤ ਤੋਂ ਬਾਅਦ ਉਸਦੀ ਨੀਤੀ ਸਪੱਸ਼ਟ ਹੈ। ਈਰਾਨ ਨੇ ਆਪਣੀ ਨੀਤੀ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਸਹਿਯੋਗੀਆਂ, ਖ਼ਾਸ ਕਰਕੇ ਭਾਰਤ ਨੂੰ, ਹੁਣ ਇਸ ਰਣਨੀਤਕ ਮਾਰਗ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਈਰਾਨੀ ਪ੍ਰਸ਼ਾਸਨ ਨੇ ਇਸ ਸਖ਼ਤ ਫੈਸਲੇ ਪਿੱਛੇ "ਹਾਲੀਆ ਵਿਸ਼ਵਾਸਘਾਤ" ਨੂੰ ਮੁੱਖ ਕਾਰਨ ਦੱਸਿਆ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ