Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਪੰਜਾਬ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

03 ਸਤੰਬਰ, 2026 07:37 PM

ਜੀਵਨ ਬੀਮਾ ਦੇ ਖੇਤਰ ਵਿੱਚ ਮੋਹਰੀ ਅਤੇ ਵਿਸ਼ਵ-ਪ੍ਰਸਿੱਧ ਸੰਸਥਾ, ਐਲਆਈਸੀ, ਮਿਤੀ 01-09-2026 ਨੂੰ ਆਪਣੀ ਸਥਾਪਨਾ ਦੇ 71ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ।

ਬੀਮਾ ਸਪਤਾਹ ਮਨਾ ਰਹੇ ਲੁਧਿਆਣਾ ਮੰਡਲ ਦੇ ਸੀਨੀਅਰ ਡਿਵੀਜ਼ਨਲ ਮੈਨੇਜਰ, ਸ਼੍ਰੀ ਭੰਵਰ ਲਾਲ ਸੁਥਾਰ ਨੇ ਦੱਸਿਆ ਕਿ ਭਾਰਤੀ ਜੀਵਨ ਬੀਮਾ ਨਿਗਮ ਦੀ ਸਥਾਪਨਾ 01-09-1956 ਨੂੰ ਤਤਕਾਲੀ ਪ੍ਰਧਾਨ ਮੰਤਰੀ, ਸ਼੍ਰੀ ਜਵਾਹਰ ਲਾਲ ਨਹਿਰੂ ਅਤੇ ਤਤਕਾਲੀ ਵਿੱਤ ਮੰਤਰੀ, ਸ਼੍ਰੀ ਸੀ.ਡੀ. ਦੇਸ਼ਮੁਖ ਦੀ ਅਗਵਾਈ ਹੇਠ ਕੀਤੀ ਗਈ ਸੀ। ਇਸ ਮੰਤਵ ਨਾਲ ਕਿ ਆਜ਼ਾਦੀ ਤੋਂ ਬਾਅਦ, ਭਾਰਤ ਸਰਕਾਰ ਦੀ ਆਪਣੀ ਬੀਮਾ ਕੰਪਨੀ ਹੋਵੇ, ਜੋ ਨਾ ਸਿਰਫ਼ ਦੇਸ਼ ਦੇ ਹਰ ਕੋਨੇ ਵਿੱਚ ਜੀਵਨ ਬੀਮਾ ਦਾ ਸੰਦੇਸ਼ ਫੈਲਾਏਗੀ, ਸਗੋਂ ਰਾਸ਼ਟਰ ਨਿਰਮਾਣ ਵਿੱਚ ਵੀ ਆਪਣੀ ਮੁੱਖ ਭੂਮਿਕਾ ਨਿਭਾਏਗੀ।

ਸੀਨੀਅਰ ਡਿਵੀਜ਼ਨਲ ਮੈਨੇਜਰ ਨੇ ਮਾਣ ਨਾਲ ਦੱਸਿਆ ਕਿ ਪਿਛਲੇ 70 ਸਾਲਾਂ ਤੋਂ, ਐਲਆਈਸੀ ਆਪਣੇ ਮੰਤਵ ਵਿੱਚ ਕਾਮਯਾਬ ਰਹੀ ਹੈ ।
ਇੰਨਾ 70 ਸਾਲਾਂ ਵਿੱਚ ਐਲਆਈਸੀ ਨੇ ਨਾ ਸਿਰਫ਼ ਆਪਣੇ ਪਾਲਿਸੀਧਾਰਕਾਂ ਨੂੰ ਸਭ ਤੋਂ ਵਧੀਆ ਸੰਭਵ ਸੇਵਾ ਪ੍ਰਦਾਨ ਕੀਤੀ ਹੈ, ਸਗੋਂ ਰਾਸ਼ਟਰ ਨਿਰਮਾਣ ਵਿੱਚ ਵੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ।

ਆਪਣੀ 70ਵੀਂ ਵਰ੍ਹੇਗੰਢ ਨੂੰ ਸਾਰਥਕ ਢੰਗ ਨਾਲ ਮਨਾਉਂਦੇ ਹੋਏ, ਐਲਆਈਸੀ ਨੇ ਅੱਜ ਦੁੱਗਰੀ ਸਥਿਤ ਆਪਣੇ ਡਿਵੀਜ਼ਨਲ ਦਫ਼ਤਰ ਵਿਖੇ ਆਪਣੇ ਕਰਮਚਾਰੀਆਂ ਲਈ ਇੱਕ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ।
SPS ਹਸਪਤਾਲ, ਲੁਧਿਆਣਾ ਦੀ ਟੀਮ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਵਿੱਚ ਕੁੱਲ 56 ਕਰਮਚਾਰੀਆਂ ਦਾ ਜਨਰਲ ਚੈੱਕਅੱਪ, ਅੱਖਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਡਾ. ਪ੍ਰਤਿਕਸ਼ਾ, ਐਮਡੀ, ਗਾਇਨੀਕੋਲੋਜਿਸਟ, ਨੇ ਮਹਿਲਾ ਕਰਮਚਾਰੀਆਂ ਦਾ ਚੈੱਕਅੱਪ ਕੀਤਾ।
ਸੰਤੁਸ਼ਟੀ ਪ੍ਰਗਟ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਸਾਰੇ ਐਲਆਈਸੀ ਦੇ ਸਾਰੇ ਕਰਮਚਾਰੀਆਂ ਦੀਆਂ ਰਿਪੋਰਟਾਂ ਤਸੱਲੀਬਖਸ਼ ਰਹੀਆਂ ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ