Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਭਾਰਤੀ ਫ਼ੌਜ ਦੇ 5 ਜਵਾਨ ਸ਼ਹੀਦ ! ਅਸਾਮ ਜਹਾਜ਼ ਕ੍ਰੈਸ਼ 'ਚ ਗਈ ਜਾਨ

13 ਜੂਨ, 2026 06:36 PM

ਸ਼ਨੀਵਾਰ ਨੂੰ ਪੂਰਾ ਦੇਸ਼ ਉਸ ਸਮੇਂ ਦਹਿਲ ਗਿਆ, ਜਦੋਂ ਅਸਾਮ ਦੇ ਜੋਰਹਾਟ ਸਥਿਤ ਹਵਾਈ ਫੌਜੀ ਅੱਡੇ ਨੇੜੇ ਇਕ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਲੈਂਡ ਹੋਣ ਮਗਰੋਂ ਕ੍ਰੈਸ਼ ਹੋ ਗਿਆ, ਜਿਸ ਮਗਰੋਂ ਉਸ ਨੂੰ ਅੱਗ ਲੱਗ ਗਈ ਤੇ ਜਹਾਜ਼ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸੇ ਦੌਰਾਨ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਕਿ ਕ੍ਰੈਸ਼ ਹੋਏ AN-32 ਟ੍ਰਾਂਸਪੋਰਟ ਜਹਾਜ਼ 'ਚ ਭਾਰਤੀ ਹਵਾਈ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ।

ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਮੁਤਾਬਕ, ਹਾਦਸੇ 'ਚ ਹਵਾਈ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਹਾਲਾਂਕਿ ਰਾਹਤ ਦੀ ਖ਼ਬਰ ਇਹ ਹੈ ਕਿ ਜਹਾਜ਼ ਦੇ ਕੋ-ਪਾਇਲਟ ਦੀ ਜਾਨ ਇਸ ਹਾਦਸੇ 'ਚ ਬਚ ਗਈ ਹੈ ਤੇ ਉਸ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸ਼ਹੀਦ ਹੋਏ ਜਵਾਨਾਂ 'ਚ ਸਕੁਆਡਰਨ ਲੀਡਰ ਪ੍ਰਸ਼ਾਂਤ ਸਿੰਘ, ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ, ਸਾਰਜੈਂਟ ਜਿਤੇਂਦਰ ਸ਼ਰਮਾ, ਅਗਨੀਵੀਰਵਾਯੂ ਖੇਮਰਾਮ ਕੁਮਾਵਤ ਤੇ ਅਗਨੀਵੀਰਵਾਯੂ ਦਾਨਿਸ਼ ਆਲਮ ਸ਼ਾਮਲ ਹਨ।

ਫਿਲਹਾਲ ਇਸ ਹਾਦਸੇ ਦਾ ਅਸਲ ਕਾਰਨ ਕੀ ਸੀ, ਇਸ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਲਈ ਭਾਰਤੀ ਹਵਾਈ ਫ਼ੌਜ ਵੱਲੋਂ ਕੋਰਟ ਆਫ਼ ਇਨਕੁਆਰੀ ਦੇ ਹੁਕਮ ਦੇ ਦਿੱਤੇ ਗਏ ਹਨ। ਹਵਾਈ ਫ਼ੌਜ ਦੇ ਉੱਚ ਅਧਿਕਾਰੀ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕਿਸੇ ਤਕਨੀਕੀ ਗੜਬੜੀ ਕਾਰਨ ਹੋਇਆ ਜਾਂ ਫਿਰ ਖ਼ਰਾਬ ਮੌਸਮ ਦੀ ਵਜ੍ਹਾ ਨਾਲ। ਫਿਲਹਾਲ ਇਸ ਖ਼ਬਰ ਦੇ ਸਾਹਮਣੇ ਆਉਣ ਨਾਲ ਪੂਰੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ