Friday, July 17, 2026
BREAKING
1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ 'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ

ਖੇਡ

ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

28 ਅਪ੍ਰੈਲ, 2025 05:38 PM

ਕੋਲੰਬੋ : ਸਨੇਹ ਰਾਣਾ (3 ਵਿਕਟਾਂ), ਦੀਪਤੀ ਸ਼ਰਮਾ ਤੇ ਸ਼੍ਰੀ ਚਰਣੀ (2-2 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਪ੍ਰਤਿਕਾ ਰਾਵਲ (ਅਜੇਤੂ 50), ਹਰਲੀਨ ਦਿਓਲ (ਅਜੇਤੂ 48) ਤੇ ਸਮ੍ਰਿਤੀ ਮੰਧਾਨਾ (43 ਦੌੜਾਂ) ਦੀ ਬਿਹਤਰੀਨ ਬੱਲੇਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਮੀਂਹ ਪ੍ਰਭਾਵਿਤ ਤਿਕੋਣੀ ਲੜੀ ਦੇ ਪਹਿਲੇ ਵਨ ਡੇ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 56 ਗੇਂਦਾਂ ਬਾਕੀ ਰਹਿੰਦਿਆਂ 9 ਵਿਕਟਾਂ ਨਾਲ ਹਰਾ ਦਿੱਤਾ।

148 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਲਈ ਪ੍ਰਤਿਕਾ ਰਾਵਲ ਤੇ ਸਮ੍ਰਿਤੀ ਮੰਧਾਨਾ ਦੀ ਸਲਾਮੀ ਜੋੜੀ ਨੇ ਚੰਗੀ ਸ਼ੁਰੂਆਤ ਕਰਦੇ ਹੋਏ ਪਹਿਲੀ ਵਿਕਟ ਲਈ 54 ਦੌੜਾਂ ਜੋੜੀਆਂ। 10ਵੇਂ ਓਵਰ ਵਿਚ ਇਨੋਕਾ ਰਨਾਵੀਰਾ ਨੇ ਅਰਧ ਸੈਂਕੜੇ ਵੱਲ ਵੱਧ ਰਹੀ ਸਮ੍ਰਿਤੀ ਮੰਧਾਨਾ ਨੂੰ ਆਊਟ ਕਰ ਕੇ ਸ਼੍ਰੀਲੰਕਾ ਨੂੰ ਪਹਿਲੀ ਸਫਲਤਾ ਦਿਵਾਈ। ਸਮ੍ਰਿਤੀ ਨੇ 46 ਗੇਂਦਾਂ ਵਿਚ 6 ਚੌਕੇ ਲਾਉਂਦੇ ਹੋਏ 43 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਈ ਹਰਲੀਨ ਦਿਓਲ ਨੇ ਪ੍ਰਤਿਕਾ ਰਾਵਲ ਦੇ ਸਬਰ ਨਾਲ ਬੱਲੇਬਾਜ਼ੀ ਕਰਦੇ ਹੋਏ ਆਪਣੀ ਭਾਰਤੀ ਟੀਮ ਨੂੰ 29.4 ਓਵਰਾਂ ਵਿਚ 1 ਵਿਕਟ ’ਤੇ 149 ਦੌੜਾਂ ਬਣਾ ਕੇ 9 ਵਿਕਟਾਂ ਨਾਲ ਜਿੱਤ ਦਿਵਾ ਦਿੱਤੀ। ਪ੍ਰਤਿਕਾ ਰਾਵਲ ਨੇ 62 ਗੇਂਦਾਂ ਵਿਚ 7 ਚੌਕੇ ਲਾਉਂਦੇ ਹੋਏ ਅਜੇਤੂ 50 ਦੌੜਾਂ ਬਣਾਈਆਂ। ਉੱਥੇ ਹੀ, ਹਰਲੀਨ ਦਿਓਲ ਨੇ 71 ਗੇਂਦਾਂ ਵਿਚ 4 ਚੌਕੇ ਲਾਉਂਦੇ ਹੋਏ 48 ਦੌੜਾਂ ਦੀ ਪਾਰੀ ਖੇਡੀ।

ਇਸ ਤੋਂ ਪਹਿਲਾਂ ਅੱਜ ਇੱਥੇ ਭਾਰਤੀ ਮਹਿਲਾ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਇਸ ਵਨ ਡੇ ਮੁਕਾਬਲੇ ਨੂੰ 39-39 ਓਵਰਾਂ ਦਾ ਕਰ ਦਿੱਤਾ ਗਿਆ ਸੀ। ਭਾਰਤੀ ਟੀਮ ਨੇ 39ਵੇਂ ਓਵਰ ਵਿਚ ਸ਼੍ਰੀਲੰਕਾ ਦੀ ਪਾਰੀ ਨੂੰ 147 ਦੌੜਾਂ ’ਤੇ ਸਮੇਟ ਦਿੱਤਾ ਸੀ। ਭਾਰਤੀ ਮਹਿਲਾ ਟੀਮ ਲਈ ਸਨੇਹ ਰਾਣਾ ਨੇ 3 ਵਿਕਟਾਂ ਲਈਆਂ। ਸ਼੍ਰੀ ਚਰਣੀ ਤੇ ਦੀਪਤੀ ਸ਼ਰਮਾ ਨੇ 2-2 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ