Wednesday, September 23, 2026
BREAKING
ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ 6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਖੇਡ

ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 20-1 ਨਾਲ ਹਰਾਇਆ, ਦੀਪਿਕਾ ਨੇ ਦਾਗੇ 9 ਗੋਲ

23 ਸਤੰਬਰ, 2026 05:49 PM

ਕਾਕਾਮੀਗਾਹਾਰਾ : ਡਰੈਗ ਫਲਿਕਰ ਦੀਪਿਕਾ ਦੇ ਸ਼ਾਨਦਾਰ 9 ਗੋਲਾਂ ਦੀ ਬਦੌਲਤ ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ ਬੇਮਿਸਾਲ ਪ੍ਰਦਰਸ਼ਨ ਜਾਰੀ ਰੱਖਦਿਆਂ ਬੁੱਧਵਾਰ ਨੂੰ ਪੂਲ-ਬੀ ਦੇ ਮੈਚ ਵਿੱਚ ਥਾਈਲੈਂਡ ਨੂੰ 20-1 ਨਾਲ ਕਰਾਰੀ ਹਾਰ ਦਿੱਤੀ। ਭਾਰਤ ਲਈ ਦੀਪਿਕਾ ਨੇ (ਦੂਜੇ, 8ਵੇਂ, 9ਵੇਂ, 24ਵੇਂ, 33ਵੇਂ, 36ਵੇਂ, 39ਵੇਂ, 51ਵੇਂ ਅਤੇ 57ਵੇਂ ਮਿੰਟ) ਵਿੱਚ 9 ਗੋਲ ਦਾਗੇ।

ਤਜਰਬੇਕਾਰ ਫਾਰਵਰਡ ਨਵਨੀਤ ਕੌਰ ਨੇ ਚਾਰ (4ਵੇਂ, 29ਵੇਂ, 35ਵੇਂ ਅਤੇ 51ਵੇਂ ਮਿੰਟ) ਅਤੇ ਰੁਤੂਜਾ ਪਿਸਾਲ ਨੇ ਤਿੰਨ (10ਵੇਂ, 11ਵੇਂ ਅਤੇ 47ਵੇਂ ਮਿੰਟ) ਗੋਲ ਕੀਤੇ। ਇਸ ਤੋਂ ਇਲਾਵਾ ਤਜਰਬੇਕਾਰ ਮਿਡਫੀਲਡਰ ਨੇਹਾ (19ਵੇਂ), ਲਾਲਰੇਮਸੀਆਮੀ (26ਵੇਂ), ਸਾਕਸ਼ੀ ਰਾਣਾ (29ਵੇਂ) ਅਤੇ ਕਪਤਾਨ ਸਲੀਮਾ ਟੇਟੇ (45ਵੇਂ ਮਿੰਟ) ਨੇ ਇੱਕ-ਇੱਕ ਗੋਲ ਕੀਤਾ। ਥਾਈਲੈਂਡ ਲਈ ਇੱਕੋ-ਇੱਕ ਗੋਲ 49ਵੇਂ ਮਿੰਟ ਵਿੱਚ ਇੰਪਾ ਕੁੰਜੀਰਾ ਨੇ ਕੀਤਾ।

ਇਸ ਤੋਂ ਪਹਿਲਾਂ ਵੀ ਭਾਰਤ ਨੇ ਆਪਣੇ ਪਿਛਲੇ ਮੈਚਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਉਜ਼ਬੇਕਿਸਤਾਨ ਨੂੰ 19-0 ਅਤੇ ਥਾਈਲੈਂਡ ਨੂੰ 17-1 ਨਾਲ ਹਰਾਇਆ ਸੀ।

Have something to say? Post your comment

ਅਤੇ ਖੇਡ ਖਬਰਾਂ

ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ : ਗੌਤਮ ਗੰਭੀਰ

ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ : ਗੌਤਮ ਗੰਭੀਰ

ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ ਭਾਰਤ ਦੀ 'ਚਾਂਦੀ'

ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ ਭਾਰਤ ਦੀ 'ਚਾਂਦੀ'

ਮਨੂ 10 ਮੀਟਰ ਏਅਰ ਪਿਸਟਲ ਵਿੱਚ ਪੰਜਵੇਂ ਸਥਾਨ 'ਤੇ ਰਹੀ, ਟੀਮ ਤਗਮੇ ਤੋਂ ਵੀ ਖੁੰਝੀ

ਮਨੂ 10 ਮੀਟਰ ਏਅਰ ਪਿਸਟਲ ਵਿੱਚ ਪੰਜਵੇਂ ਸਥਾਨ 'ਤੇ ਰਹੀ, ਟੀਮ ਤਗਮੇ ਤੋਂ ਵੀ ਖੁੰਝੀ

Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ

Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ

ਸ਼ੇਫਾਲੀ ਚੌਥੇ ਸਥਾਨ 'ਤੇ ਪੁੱਜੀ ਗਈ; ਚਰਨੀ ਅਤੇ ਦੀਪਤੀ ਟਾਪ ਬਾਲਰ ਬਣੀਆਂ ਰਹੀਆਂ

ਸ਼ੇਫਾਲੀ ਚੌਥੇ ਸਥਾਨ 'ਤੇ ਪੁੱਜੀ ਗਈ; ਚਰਨੀ ਅਤੇ ਦੀਪਤੀ ਟਾਪ ਬਾਲਰ ਬਣੀਆਂ ਰਹੀਆਂ

ਸਾਡੀ ਟੀਮ ਨੇ ਸੋਨ ਤਮਗਿਆਂ ਦਾ ਰਸਤਾ ਖੋਲ੍ਹ ਦਿੱਤੈ : ਹਰਮਨਪ੍ਰੀਤ

ਸਾਡੀ ਟੀਮ ਨੇ ਸੋਨ ਤਮਗਿਆਂ ਦਾ ਰਸਤਾ ਖੋਲ੍ਹ ਦਿੱਤੈ : ਹਰਮਨਪ੍ਰੀਤ

IND vs JPN One-Off T20I: ਭਾਰਤ ਨੇ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

IND vs JPN One-Off T20I: ਭਾਰਤ ਨੇ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਜਿੱਤੇ ਦੋ ਚਾਂਦੀ ਦੇ ਤਗਮੇ

ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਜਿੱਤੇ ਦੋ ਚਾਂਦੀ ਦੇ ਤਗਮੇ

ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ

ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ

ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਖਿਡਾਰਨ

ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਖਿਡਾਰਨ