Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਭਾਰਤੀ ਸਨਾਤਨ ਸੰਸਕ੍ਰਿਤੀ ਸੰਪਰਕ ਯਾਤਰਾ ਦੌਰਾਨ ਹਵਨ ਯੱਗ ਕਰਵਾਇਆ ਗਿਆ

27 ਜਨਵਰੀ, 2026 04:44 PM

ਸੁਨਾਮ (ਰਮੇਸ਼ ਗਰਗ) : ਸਥਾਨਕ ਮਾਇਆ ਗਾਰਡਨ ਵਿੱਚ ਸਿ਼ਵ ਮੰਦਰ ਵਿਖੇ ਸਨਾਤਨ ਅਤੇ ਭਾਰਤੀ ਸੰਸਕ੍ਰਿਤੀ ਨੁੰ ਮਜਬੂਤ ਕਰਨ ਲਈ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਇਹ ਹਵਨ ਲੱਗਭਗ ਤਿੰਨ ਘੰਟੇ ਤੱਕ ਹੋਇਆ। ਇਹ ਹਵਨ ਯੱਗ ਅਮਰੀਕਨ ਹਿੰਦੂ ਐਸੋਸੀਏਸ਼ਨ ਦੇ ਸੰਸਥਾਪਕ ਸੰਤ ਬਾਬਾ ਅਨੱਲ ਜੀ ਵੱਲੋਂ ਆਤਮ ਜਾਗਰਤੀ ਤੋਂ ਹਿੰਦੂ ਰਾਸ਼ਟਰ ਨਿਰਮਾਣ ਤੱਕ ਸਨਾਤਨ ਸੰਪਰਕ ਯਾਤਰਾ ਤਹਿਤ ਕੀਤਾ ਗਿਆ। ਸੰਤ ਬਾਬਾ ਅਨੱਲ ਜੀ ਜੋ ਮੂਲ ਰੂਪ ਵਿੱਚ ਮਧੂਵਨੀ ਬਿਹਾਰ  ਤੋਂ ਹਨ ਅਤੇ ਪਿਛਲੇ 30 ਸਾਲਾਂ ਤੋਂ ਅਮਰੀਕਾ ਵਿੱਚ ਸਨਾਤਨ ਤੇ ਭਾਰਤੀ ਸੰਸਕ੍ਰਿਤੀ ਦਾ ਪ੍ਰਚਾਰ ਕਰ ਰਹੇ ਹਨ ਇੱਥੇ ਜਤਿੰਦਰ ਸ਼ਰਮਾ ਦੇ ਘਰ ਇੱਕ ਮੁਲਾਕਾਤ ਵਿੱਚ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੁੱਖ ਤੌਰ ਤੇ ਦੇਸ਼, ਧਰਮ ਤੇ ਸੰਸਕ੍ਰਿਤੀ ਨੂੰ ਪ੍ਰਫੁੱਲਤ ਕਰਨਾ ਹੈ। ਉਹ ਭਾਰਤ ਵਿੱਚ ਲੱਗਭਗ 6 ਮਹੀਨੇ ਰਹਿ ਕੇ ਵੱਖ ਵੱਖ ਜਿਲ੍ਹਿਆਂ ਵਿੱਚ ਹਵਨ ਯੱਗ ਕਰਕੇ ਲੋਕਾਂ ਨੂੰ ਧਰਮ ਤੇ ਸੰਸਕ੍ਰਿਤੀ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕੇ ਭਾਰਤ ਵਿੱਚ ਲੱਗਭਗ  800  ਜਿਲ੍ਹੇ ਹਨ ਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕੇ ਉਹ ਹਰ ਜਿਲ੍ਹੇ ਦੇ ਕਿਸੇ ਨਾ ਕਿਸੇ ਸ਼ਹਿਰ, ਕਸਬੇ ਜਾਂ ਪਿੰਡ ਵਿੱਚ ਹਵਨ ਯੱਗ ਕਰਕੇ ਲੋਕਾਂ ਨੂੰ ਧਰਮ ਨਾਲ ਜੋੜਣ। ਉਨ੍ਹਾਂ ਨੇ ਇਸ ਤੋਂ ਪਹਿਲਾਂ  111 ਯੱਗ ਕੀਤੇ ਹਨ ਤੇ ਯੂ, ਪੀ ਦੇ ਸਾਰੇ  75  ਜਿਲ੍ਹਿਆਂ ਵਿੱਚ  104  ਹਵਨ ਯੱਗ ਕੀਤੇ ਹਨ ਹੁਣ ਉਹ ਪੰਜਾਬ ਵਿੱਚ ਹਨ ਤੇ ਇੱਥੇ  18  ਜਨਵਰੀ ਤੋਂ ਫਤਿਗੜ੍ਹ ਸਾਹਿਬ ਤੋਂ ਹਵਨ ਯੱਗ ਤੇ ਸੁਖਮਣੀ ਸਾਹਿਬ ਜੀ ਦੇ ਪਾਠ ਕਰਕੇ ਸੁ਼ਰੂਆਤ ਕੀਤੀ ਹੈ ਤੇ ਸਾਰੇ ਜਿਲ੍ਹਿਅਆਂ ਵਿੱਚ ਹਵਨ ਕਰਕੇ ਅਖੀਰ ਵਿੱਚ  16  ਫਰਵਰੀ ਨੂੰ ਸ੍ਰੀ ਅਮਰਿਤਸਰ ਸਾਹਿਬ  ਵਿੱਚ ਸਮਾਪਤੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕੇ ਉਹ ਹਵਨ ਤੇ ਮੰਤਰਾਂ ਨਾਲ ਧਾਰਮਿਕ ਪ੍ਰਚਾਰ ਦੇ ਨਾਲ ਨਾਲ ਗੰਧਲੇ ਹੋਏ ਵਾਤਾਵਰਨ ਨੂੰ ਸੁ਼ੱਧ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਨਾਤਨ ਧਰਮ  ਤੇ ਭਾਰਤੀ ਸੰਸਕ੍ਰਿਤੀ ਨਾਲ ਜੋੜ ਕੇ ਆਪਸੀ ਪਿਆਰ ਵਧਾਉਣ ਤੇ ਭਾਈਚਾਰਾ ਮਜਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕੇ ਦੇਸ਼ ਤਾਂ ਬਚੇਗਾ ਜੇ ਧਰਮ ਬਚੇਗਾ ਅਤੇ ਧਰਮ ਤਾਂ ਬਚੇਗਾ ਜੇ ਸੰਸਕ੍ਰਿਤੀ ਬਚੇਗੀ ਇਸ ਲਈ ਸੰਸਕ੍ਰਿਤੀ ਨੂੰ ਬਚਾਉਣਾ ਅਤੀ ਜਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੇ ਉਹ  ਊਚ ਨੀਚ ਤੇ ਜਾਤੀਵਾਦ ਦੇ ਝਮੇਲਿਆਂ ਚੋ ਬਾਹਰ ਨਿਕਲ ਕੇ ਭਾਰਤੀ ਸੰਸਕ੍ਰਿਤੀ ਨੂੰ ਮਜਬੂਤ ਕਰਨ ਇਸ ਨਾਲ ਦੇਸ਼ ਮਜਬੂਤ ਹੋਵੇਗਾ ਤੇ ਅਸੀਂ ਮਜਬੂਤ ਹੋਵਾਂਗੇ। ਇਸ ਮੌਕੇ ਤੇ ਜਤਿੰਦਰ ਸ਼ਰਮਾ, ਮਦਨ ਲਾਲ ਕਾਂਸਲ, ਕ੍ਰਿਸ਼ਨ ਸੰਦੋਹਾ ਤੇ ਗੁਰਦੀਪ ਸਿੰਘ ਹਾਜਰ ਸਨ। ਮੰਦਰ ਵਿੱਖੇ ਹੋਏ ਹਵਨ ਯੱਗ ਵਿੱਚ ਮਾਇਆ ਗਾਰਡਨ ਨਿਵਾਸੀ ਭੈਣਾਂ ਭਰਾਵਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ