Tuesday, November 17, 2026
BREAKING
• PM ਮੋਦੀ ਨੇ 100 ਸਾਲ ਪੁਰਾਣੇ ਗੁਰੂਘਰ 'ਚ ਟੇਕਿਆ ਮੱਥਾ, ਪੁਨਰ ਵਿਕਾਸ ਲਈ ਰੱਖਿਆ ਨੀਂਹ ਪੱਥਰ • ਐਮਰਜੈਂਸੀ ਦੀ ਸਥਿਤੀ ਘੋਸ਼ਿਤ, ਗੁਆਟੇਮਾਲਾ 'ਚ ਸੁਰੱਖਿਆ ਕਾਰਵਾਈਆਂ ਤੇਜ਼ • ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ • ਭਾਰਤੀ ਸਿਨੇਮਾ ਨੇ ਤੋੜ 'ਤੇ ਸਾਰੇ ਰਿਕਾਰਡ ! ਪਹਿਲੀ ਵਾਰ ਕਮਾਈ 13,775,00,00,000 ਰੁਪਏ ਤੋਂ ਪਾਰ • IND vs NZ ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੇ ਹੱਥ ਦੀ ਟੁੱਟੀ ਹੱਡੀ ! ਪੂਰੀ ਸੀਰੀਜ਼ 'ਚੋਂ ਹੋਇਆ ਬਾਹਰ • ਬੈਲਜੀਅਮ ਦੇ ਦਿੱਗਜ ਫੁੱਟਬਾਲਰ ਰੋਮੇਲੂ ਲੁਕਾਕੂ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ • AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ • ਸ਼ੇਅਰ ਬਾਜ਼ਾਰ ਨੇ ਅੱਜ ਫ਼ਿਰ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ ਨੇ ਭਰੀ ਉਡਾਣ • ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮਨੋਰੰਜਨ

ਭਾਰਤੀ ਸਿਨੇਮਾ ਨੇ ਤੋੜ 'ਤੇ ਸਾਰੇ ਰਿਕਾਰਡ ! ਪਹਿਲੀ ਵਾਰ ਕਮਾਈ 13,775,00,00,000 ਰੁਪਏ ਤੋਂ ਪਾਰ

17 ਨਵੰਬਰ, 2026 05:18 PM

ਭਾਰਤੀ ਸਿਨੇਮਾ ਨੇ ਬਾਕਸ ਆਫਿਸ 'ਤੇ ਕਮਾਈ ਦਾ ਇੱਕ ਨਵਾਂ ਇਤਿਹਾਸਕ ਰਿਕਾਰਡ ਕਾਇਮ ਕੀਤਾ ਹੈ। ਸਾਲ ਖ਼ਤਮ ਹੋਣ ਤੋਂ 45 ਦਿਨ ਪਹਿਲਾਂ ਹੀ ਫਿਲਮਾਂ ਦੀ ਕੁੱਲ ਕਮਾਈ ਪਿਛਲੇ ਪੂਰੇ ਸਾਲ ਨਾਲੋਂ ਜ਼ਿਆਦਾ ਹੋ ਗਈ ਹੈ। ਸੈਕਨਿਲਕ (Sacnilk) ਦੇ ਅਨੁਮਾਨ ਅਨੁਸਾਰ, 15 ਨਵੰਬਰ ਤੱਕ ਦੇਸ਼ ਦੇ ਬਾਕਸ ਆਫਿਸ 'ਤੇ 13,775 ਕਰੋੜ ਰੁਪਏ ਦੀ ਕਮਾਈ ਹੋ ਚੁੱਕੀ ਹੈ। ਇਹ 2025 ਦੀ ਕੁੱਲ ਕਮਾਈ (13,350 ਕਰੋੜ ਰੁਪਏ) ਤੋਂ 425 ਕਰੋੜ ਰੁਪਏ ਜ਼ਿਆਦਾ ਹੈ।
ਇਸ ਸਾਲ ਹੁਣ ਤੱਕ ਕੁੱਲ 1,260 ਫਿਲਮਾਂ ਰਿਲੀਜ਼ ਹੋਈਆਂ ਹਨ। ਇਨ੍ਹਾਂ ਵਿੱਚੋਂ 122 ਵਿਦੇਸ਼ੀ ਫਿਲਮਾਂ ਨੇ 1,570 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਸਾਲਾਨਾ ਕਮਾਈ 15,000 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਅੰਕੜੇ ਨੂੰ ਛੂਹਣ ਲਈ ਬਾਕੀ ਰਹਿੰਦੇ 46 ਦਿਨਾਂ ਵਿੱਚ 1,225 ਕਰੋੜ ਰੁਪਏ ਹੋਰ ਕਮਾਉਣੇ ਪੈਣਗੇ। ਦਸੰਬਰ ਮਹੀਨੇ ਵਿੱਚ ਕਈ ਵੱਡੀਆਂ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ।

ਇਸ ਸਾਲ ਦੇਸ਼ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ Top 5 ਫਿਲਮਾਂ (ਭਾਰਤ ਵਿੱਚ ਗ੍ਰਾਸ ਕਲੈਕਸ਼ਨ - ਕਰੋੜ ਰੁਪਏ ਵਿੱਚ):
-ਧੁਰੰਧਰ 2: ਦਿ ਰਿਵੈਂਜ — 1,375 ਕਰੋੜ ਰੁਪਏ
-ਰਾਮਾਇਣ — 909 ਕਰੋੜ ਰੁਪਏ
-ਸਪਾਈਡਰਮੈਨ: ਬ੍ਰਾਂਡ ਨਿਊ ਡੇ — 599.25 ਕਰੋੜ ਰੁਪਏ
-ਜੇਲਰ 2 — 555.25 ਕਰੋੜ ਰੁਪਏ
-ਦ੍ਰਿਸ਼ਯਮ 3: ਦਿ ਕੰਕਲੂਜ਼ਨ — 455.75 ਕਰੋੜ ਰੁਪਏ

ਸ਼ੁੱਧ ਕਮਾਈ ਵਿੱਚ ਭਾਸ਼ਾਵਾਂ ਦੀ ਹਿੱਸੇਦਾਰੀ:
ਕੁੱਲ ਸ਼ੁੱਧ ਕਮਾਈ ਵਿੱਚ ਹਿੰਦੀ ਫਿਲਮਾਂ ਦੀ ਹਿੱਸੇਦਾਰੀ ਸਭ ਤੋਂ ਵੱਧ ਲਗਭਗ 44% ਰਹੀ ਹੈ। ਹੋਰ ਭਾਸ਼ਾਵਾਂ ਦਾ ਯੋਗਦਾਨ ਇਸ ਪ੍ਰਕਾਰ ਹੈ:
-ਤੇਲਗੂ: 18%
-ਤਾਮਿਲ: 15%
-ਅੰਗਰੇਜ਼ੀ: 9%
-ਮਲਿਆਲਮ: 7%
-ਕੰਨੜ: 3%
-ਹੋਰ ਭਾਸ਼ਾਵਾਂ: 4%

Have something to say? Post your comment

ਅਤੇ ਮਨੋਰੰਜਨ ਖਬਰਾਂ

ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ

ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ

ਇੰਦੌਰ ’ਚ ਦਿਲਜੀਤ ਦੋਸਾਂਝ ਵੱਲੋਂ ‘ਪਟਿਆਲਾ ਪੈੱਗ’ ਗੀਤ ਗਾਉਣ ’ਤੇ ਵਿਵਾਦ

ਇੰਦੌਰ ’ਚ ਦਿਲਜੀਤ ਦੋਸਾਂਝ ਵੱਲੋਂ ‘ਪਟਿਆਲਾ ਪੈੱਗ’ ਗੀਤ ਗਾਉਣ ’ਤੇ ਵਿਵਾਦ

ਅਨਿਲ ਕਪੂਰ ਨੇ ਸ਼ਤਰੂਘਨ ਸਿਨਹਾ ਨੂੰ ਦੱਸਿਆ

ਅਨਿਲ ਕਪੂਰ ਨੇ ਸ਼ਤਰੂਘਨ ਸਿਨਹਾ ਨੂੰ ਦੱਸਿਆ "ਦੋਸਤਾਂ ਦੇ ਦੋਸਤ", ਕਿਹਾ- "ਮੈਨੂੰ ਮਾਣ ਹੈ ਕਿ ਉਹ ਮੇਰੇ ਗੁਆਂਢੀ ਹਨ"

ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ

ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ

‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼

ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ...

ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ...

34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ

34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ

ਸਲਮਾਨ ਖਾਨ ਦੀ ਫਿਲਮ

ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼

ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ

ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ