Wednesday, February 25, 2026
BREAKING
IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ ''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ 'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ ਮਾਰੇ ਗਏ 18 ਜਣੇ ‘ਕੇਰਲ ਸਟੋਰੀ 2’ ’ਚ ਕੇਰਲ ਵਰਗੇ ਧਰਮਨਿਰਪੱਖ ਸੂਬੇ ਨੂੰ ਗਲਤ ਢੰਗ ਨਾਲ ਦਰਸਾਇਆ ਗਿਆ : ਹਾਈ ਕੋਰਟ ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ ਸਿੰਘ, ਕਿਹਾ-ਗੁਰੂ ਘਰ 'ਚ VIP ਬਣ ਕੇ ਨਹੀਂ, ਸਗੋਂ...

ਰਾਸ਼ਟਰੀ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

25 ਫ਼ਰਵਰੀ, 2026 04:57 PM

ਗੰਗਟੋਕ : ਪੂਰਬੀ ਸਿੱਕਮ 'ਚ ਤਸੋਮਗੋ ਝੀਲ ਕੋਲ ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾ ਲਿਆ। ਅਧਿਕਾਰੀਆਂ ਨੇ ਬੁੱਧਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੇਰਾਥਾਂਗ ਅਤੇ ਉਸ ਦੇ ਨੇੜੇ-ਤੇੜੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ ਕਾਰਨ ਸੜਕ ਪ੍ਰਭਾਵਿਤ ਹੋ ਗਈਆਂ, ਜਿਸ ਨਾਲ 15ਵੇਂ ਮੀਲ ਅਤੇ ਤਸੋਮਗੋ ਝੀਲ ਵਿਚਾਲੇ ਸੈਲਾਨੀਆਂ ਦੇ 541 ਵਾਹਨ ਫਸ ਗਏ।

ਉਨ੍ਹਾਂ ਦੱਸਿਆ ਕਿ ਤਾਲਮੇਲ ਕੋਸ਼ਿਸ਼ਾਂ ਰਾਹੀਂ 2,736 ਸੈਲਾਨੀਆਂ ਨੂੰ ਲਿਜਾ ਰਹੇ ਸਾਰੇ ਵਾਹਨਾਂ ਨੂੰ ਸੁਰੱਖਿਅਤ ਤਰੀਕੇ ਨਾਲ ਕੱਢਿਆ ਗਿਆ ਅਤੇ ਇਹ ਮੁਹਿੰਮ ਮੰਗਲਵਾਰ ਰਾਤ ਨੂੰ ਖ਼ਤਮ ਹੋਈ। ਸੈਰ-ਸਪਾਟਾ ਵਿਭਾਗ ਨੇ ਸੈਲਾਨੀਆਂ ਅਤੇ ਟੂਰ ਸੰਚਾਲਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਸੰਬੰਧੀ ਚਿਤਾਵਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਬਰਫ਼ਬਾਰੀ ਦੀ ਸਥਿਤੀ 'ਚ ਯਾਤਰਾ ਕਰਦੇ ਸਮੇਂ ਜ਼ਰੂਰੀ ਰੂਪ ਨਾਲ 'ਸਨੋਅ ਚੇਨ' ਦਾ ਇਤਸੇਮਾਲ ਕਰਨ ਸਮੇਤ ਵਾਹਨਾਂ 'ਚ ਸਾਰੇ ਜ਼ਰੂਰੀ ਸਰੋਤ ਰੱਖਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’