Thursday, June 04, 2026
BREAKING
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਖੇਤ ਬਚਾਓ ਅਭਿਆਨ" ਤਹਿਤ ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ

ਪੰਜਾਬ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ

04 ਜੂਨ, 2026 06:58 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ  ਅਤੇ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉੱਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਂਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ  ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਵਿਭਾਗ ਦੁਆਰਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਰਦੂ ਕੋਰਸ ਦਾ ਅਗਲਾ  ਸ਼ੈਸ਼ਨ ਜੁਲਾਈ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦੇ ਇਸ ਕੋਰਸ ਲਈ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ  ਕੇਂਦਰ ਦੇ ਅਨੇਕ ਸਿਖਿਆਰਥੀਆਂ ਨੇ ਉਰਦੂ ਭਾਸ਼ਾ ਦੀ ਸਿੱਖਿਆ ਹਾਸਿਲ ਕੀਤੀ ਹੈ। ਇਸ ਕਲਾਸ ਲਈ ਵਿਭਾਗ ਵੱਲੋਂ ਕਾਬਿਲ ਉਰਦੂ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ ਹੈ। ਕਲਾਸ ਦਾ ਸਮਾਂ ਸ਼ਾਮ ਪੰਜ ਵਜੇ ਤੋਂ ਛੇ ਵਜੇ ਦਾ ਹੈ ਜਿਸ ਕਾਰਨ ਕੰਮ-ਕਾਜ ਅਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ।  ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ 1ਫ਼ਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਮਰਾ ਨੰਬਰ 24, ਪੁਰਾਣੀ ਬਿਲਡਿੰਗ, ਡੀ.ਸੀ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 15.6.2025 ਹੈ। ਹੋਰ ਜਾਣਕਾਰੀ ਲਈ ਉਰਦੂ ਅਧਿਆਪਕ ਸ. ਸਨੀ ਸਿੰਘ ਨਾਲ 94633 58129 ਅਤੇ 82888 90179 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ

ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਖੇਤ ਬਚਾਓ ਅਭਿਆਨ" ਤਹਿਤ ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ 

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ