Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਭਿਆਨਕ ਹਾਦਸਾ! ਨਿਹੰਗ ਸਿੰਘ ਤੇ ਬੱਚਿਆਂ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਮੌਤ

16 ਜੁਲਾਈ, 2025 04:39 PM

ਅੰਮ੍ਰਿਤਸਰ : ਤੇਜ਼ ਰਫ਼ਤਾਰ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਘਰਿੰਡਾ ਅਤੇ ਲਾਹੌਰੀ ਮੱਲ ਪਿੰਡ ਦੇ ਵਿਚਕਾਰ ਇਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਨਿਹੰਗ ਸਿੰਘ, ਉਸ ਦੀ ਪਤਨੀ ਅਤੇ ਕਾਰ ਵਿਚ ਸਵਾਰ ਇਕ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਛੋਟੀ ਬੱਚੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਇਹ ਜਾਣਕਾਰੀ ਥਾਣਾ ਘਰਿੰਡਾ ਦੇ ਇੰਚਾਰਜ ਅਮਨਦੀਪ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਲਾਹੌਰੀ ਮੱਲ ਪਿੰਡ ਨੇੜੇ ਭਕਨਾ ਤੋਂ ਘਰਿੰਡਾ ਜਾ ਰਹੀ ਸਵਿਫਟ ਡਿਜ਼ਾਇਰ ਕਾਰ ਅਚਾਨਕ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਚਿੱਥੜੇ ਉੱਡ ਗਏ। ਇਸ ਦੌਰਾਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਵਿਚ ਸਵਾਰ 2 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਦਕਿ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ