Monday, July 13, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ

ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ

13 ਜੁਲਾਈ, 2026 05:38 PM

ਪਟਿਆਲਾ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਾਗੀ ਸੁਰ ਅਪਣਾਉਣ ਤੋਂ ਬਾਅਦ ਪੰਜਾਬ ਦੌਰੇ ’ਤੇ ਆਏ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਪਾਰਟੀ ਦੇ ਵੱਖ-ਵੱਖ ਲੀਡਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਰਾਏ ਲੈ ਰਹੇ ਹਨ, ਜਿਸ ਤਹਿਤ ਹੀ ਪਟਿਆਲਾ ਦੇ ਐੱਮ. ਪੀ. ਡਾ. ਧਰਮਵੀਰ ਗਾਂਧੀ ਭੂਪੇਸ਼ ਬਘੇਲ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਆਪਣੀ ਬੇਬਾਕ ਰਾਏ ਪਾਰਟੀ ਦੇ ਇੰਚਾਰਜ ਸਾਹਮਣੇ ਰੱਖੀ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਨਿੱਜੀ ਹਿੱਤਾਂ ਦੀ ਬਜਾਏ ਦੇਸ਼, ਕਾਂਗਰਸ, ਪੰਜਾਬ ਅਤੇ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ ਦਾ ਹੈ। ਉਹ ਕਾਂਗਰਸ ਪਾਰਟੀ ’ਚ ਐੱਮ. ਪੀ. ਬਣਨ ਜਾਂ ਮੰਤਰੀ ਬਣਨ ਲਈ ਨਹੀਂ ਆਏ ਸਨ, ਉਹ ਰਾਹੁਲ ਗਾਂਧੀ ਦੀਆਂ ਨੀਤੀਆਂ ਅਤੇ ਰਾਹੁਲ ਗਾਂਧੀ ਦੀ ਨਿਡਰਤਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਆਏ ਸਨ। ਆਪਣੇ ਲੰਬੇ ਜਨਤਕ ਜੀਵਨ ਦੌਰਾਨ ਉਨ੍ਹਾਂ ਜੋ ਵੀ ਕਮਾਈ ਕੀਤੀ, ਉਹ ਸਾਰੀ ਕਾਂਗਰਸ ਦੀ ਝੋਲੀ ਵਿਚ ਪਾ ਦਿੱਤੀ ਕਿਉਂਕਿ ਅੱਜ ਦੇਸ਼ ਨੂੰ ਕਾਂਗਰਸ ਪਾਰਟੀ ਦੀ ਜ਼ਰੂਰਤ ਹੈ।

ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ’ਚ ਭਾਜਪਾ ਦੇ ਪੈਰ ਨਹੀਂ ਲੱਗਣ ਦੇਣਾ ਚਾਹੁੰਦੇ ਅਤੇ ਆਮ ਆਦਮੀ ਪਾਰਟੀ ਨੂੰ ਭਜਾਉਣਾ ਚਾਹੁੰਦੇ ਹਨ, ਇਸ ਲਈ ਉਹ ਕਾਂਗਰਸ ਵੱਲ ਦੇਖ ਰਹੇ ਹਨ। ਅਜਿਹੇ ’ਚ ਕਾਂਗਰਸ ਦੇ ਹਰ ਲੀਡਰ ਅਤੇ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਇਕਜੁੱਟ ਹੋਣ ਅਤੇ 2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੜਾਈ ਲੜਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ

ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ

ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ

ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ

ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ

ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਹੋਏ ਜਮ੍ਹਾਂ

ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਹੋਏ ਜਮ੍ਹਾਂ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...