Wednesday, August 19, 2026
BREAKING
ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 325 ਅੰਕ ਟੁੱਟਿਆ ਤੇ ਨਿਵੇਸ਼ਕਾਂ ਦੇ 2 ਲੱਖ ਕਰੋੜ ਡੁੱਬੇ ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ... ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਪੰਜਾਬ

ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ

19 ਅਗਸਤ, 2026 06:39 PM

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 18 ਅਗਸਤ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਤੈਅ ਕੀਤੀ ਹੈ। ਸੁਣਵਾਈ ਦੌਰਾਨ ਮਸ਼ੋਬਰਾ ’ਚ ਫਾਰਮ ਹਾਊਸ ਦੀਆਂ ਚਾਬੀਆਂ ਪਟੀਸ਼ਨਰ ਨੂੰ ਸੌਂਪੇ ਜਾਣ ਦੇ ਮਾਮਲੇ ’ਚ ਕੋਰਟ ਕਮਿਸ਼ਨਰ ਦੀ ਨਿਯੁਕਤੀ ਤੇ ਘਰ ਦੀ ਵੀਡੀਓਗ੍ਰਾਫੀ ਦੇ ਮੁੱਦੇ ’ਤੇ ਕਾਨੂੰਨੀ ਦਲੀਲਾਂ ਪੇਸ਼ ਕੀਤੀਆਂ ਜਾਣੀਆਂ ਸਨ।

ਅਦਾਲਤ ਨੇ ਇਸ ਸਬੰਧੀ ਕਾਨੂੰਨੀ ਨਜ਼ੀਰਾਂ ਪੇਸ਼ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਰਿਪੋਰਟ ਦੇ ਜਵਾਬ ’ਚ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਅਦਾਲਤ ’ਚ ਦਾਇਰ ਕੀਤੇ ਗਏ ਹਲਫ਼ਨਾਮੇ ਸਬੰਧੀ ਦਲੀਲਾਂ ’ਤੇ ਵੀ ਵਿਚਾਰ ਨਹੀਂ ਕੀਤਾ ਜਾ ਸਕਿਆ। ਅਦਾਲਤ ਨੇ ਇਸ ਮੁੱਦੇ ’ਤੇ ਬਾਅਦ ਦੀ ਤਾਰੀਖ਼ ਨੂੰ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਵੀ 29 ਅਗਸਤ ਨੂੰ ਹੋਵੇਗੀ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਨੂੰ ਟਾਲ ਦਿੱਤਾ ਤੇ ਉਨ੍ਹਾਂ ਨੂੰ ਅਗਲੀ ਤਾਰੀਖ ’ਤੇ ਸਾਰੇ ਲਟਕੇ ਮੁੱਦਿਆਂ ’ਤੇ ਦਲੀਲਾਂ ਪੇਸ਼ ਕਰਨ ਲਈ ਕਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ

ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ

ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ

ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ

ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ ਕਮਿਸ਼ਨ ਦਾ ਵੱਡਾ ਫ਼ੈਸਲਾ

ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ ਕਮਿਸ਼ਨ ਦਾ ਵੱਡਾ ਫ਼ੈਸਲਾ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ

ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ