Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

ਮਜੀਠੀਆ ਨੇ ਵੀ. ਸੀ. ਰਾਹੀਂ ਭੁਗਤੀ ਪੇਸ਼ੀ, 23 ਤੱਕ ਵਧੀ ਨਿਆਇਕ ਹਿਰਾਸਤ

11 ਦਸੰਬਰ, 2025 10:22 AM

ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ੀ ਭੁਗਤੀ। ਇਸ ਦੌਰਾਨ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ, ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ. ਐੱਸ. ਧਨੋਆ ਪੇਸ਼ ਹੋਏ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਦਸੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਇਸ ਮਾਮਲੇ ’ਚ ਦੋਸ਼ ਤੈਅ ਕਰਨ ਲਈ 23 ਦਸੰਬਰ ਨੂੰ ਦੋਵਾਂ ਧਿਰਾਂ ’ਚ ਬਹਿਸ ਹੋਣ ਦੀ ਵੀ ਸੰਭਾਵਨਾ ਹੈ। ਮਜੀਠੀਆ ਖ਼ਿਲਾਫ਼ 25 ਜੂਨ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13(1)(ਬੀ) ਅਤੇ 13(2) ਦੇ ਤਹਿਤ ਪੁਲਸ ਸਟੇਸ਼ਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਬਾਅਦ ’ਚ ਇਸ ਮਾਮਲੇ ’ਚ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਤੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਨਾਮਜ਼ਦ ਕਰ ਕੇ ਗੁਲਾਟੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ।

ਗਜਪਤ ਨੂੰ ਭਗੌੜਾ ਕਰਾਰ ਦੇਣ ਵਾਲੀ ਅਰਜ਼ੀ ’ਤੇ ਅਗਲੀ ਸੁਣਵਾਈ 23 ਨੂੰ
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦਰਜ ਮਾਮਲੇ ’ਚ ਉਨ੍ਹਾਂ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਭਗੌੜਾ ਕਰਾਰ ਦੇਣ ਲਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਦਾਇਰ ਅਰਜ਼ੀ ’ਤੇ ਹਾਈਕੋਰਟ ਵੱਲੋਂ 18 ਦਸੰਬਰ ਤੱਕ ਲਾਈ ਗਈ ਰੋਕ ਬਾਰੇ ਵਕੀਲ ਐੱਚ. ਐੱਸ. ਧਨੋਆ ਵੱਲੋਂ ਹੇਠਲੀ ਅਦਾਲਤ ਨੂੰ ਜਾਣਕਾਰੀ ਦਿੱਤੀ ਗਈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਉਕਤ ਅਰਜ਼ੀ ’ਤੇ ਅਗਲੀ ਸੁਣਵਾਈ ਲਈ 23 ਦਸੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ।

ਹੇਠਲੀ ਅਦਾਲਤ ਵੱਲੋਂ ਗਜਪਤ ਸਿੰਘ ਗਰੇਵਾਲ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਅਤੇ ਗਜਪਤ ਨੂੰ ਭਗੌੜਾ ਕਰਾਰ ਦੇਣ ਵਾਲੀ ਅਰਜ਼ੀ ’ਤੇ ਕਾਰਵਾਈ ਸਬੰਧੀ ਹਾਈਕੋਰਟ ਵੱਲੋਂ ਗਜਪਤ ਗਰੇਵਾਲ ਨੂੰ ਰਾਹਤ ਦਿੰਦਿਆਂ ਭਗੌੜਾ ਕਰਾਰ ਦੇਣ ਵਾਲੀ ਅਰਜ਼ੀ ’ਤੇ ਰੋਕ ਲਾਉਂਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਦਸੰਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ