Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

'ਮਨ ਕੀ ਬਾਤ' 'ਚ PM ਮੋਦੀ ਦਾ ਸੰਬੋਧਨ ! ਜੰਗ ਵਿਚਾਲੇ ਦੇਸ਼ਵਾਸੀਆਂ ਨੂੰ ਕੀਤੀ ਖ਼ਾਸ ਅਪੀਲ

29 ਮਾਰਚ, 2026 08:31 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਪ੍ਰੋਗਰਾਮ 'ਮਨ ਕੀ ਬਾਤ' ਦੇ 132ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਪੱਛਮੀ ਏਸ਼ੀਆ 'ਚ ਚੱਲ ਰਹੇ ਤਣਾਅ ਅਤੇ ਇਸ ਦੇ ਵਿਸ਼ਵਵਿਆਪੀ ਪ੍ਰਭਾਵਾਂ ਬਾਰੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਕਾਰਨ ਪੂਰੀ ਦੁਨੀਆ 'ਚ ਬਾਲਣ (Fuel) ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ ਅਤੇ ਭਾਰਤ ਵੀ ਇਸ ਤੋਂ ਅਛੂਤਾ ਨਹੀਂ ਹੈ।

ਸੁਆਰਥੀ ਰਾਜਨੀਤੀ ਅਤੇ ਅਫਵਾਹਾਂ ਤੋਂ ਬਚਣ ਦਾ ਸੱਦਾ 

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਸੰਕਟ ਦੇ ਇਸ ਦੌਰ ਵਿੱਚ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਸਖ਼ਤ ਸ਼ਬਦਾਂ 'ਚ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ 'ਤੇ ਸੁਆਰਥੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ 140 ਕਰੋੜ ਨਾਗਰਿਕਾਂ ਦੇ ਹਿੱਤਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਸਿਰਫ਼ ਸਰਕਾਰ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ 'ਤੇ ਹੀ ਭਰੋਸਾ ਕਰਨ।ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਖਾੜੀ ਦੇਸ਼ਾਂ ਦਾ ਧੰਨਵਾਦ ਪੀਐਮ ਮੋਦੀ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਕਰੋੜਾਂ ਭਾਰਤੀ ਰਹਿੰਦੇ ਹਨ ਅਤੇ ਉਨ੍ਹਾਂ ਦੀ ਮਦਦ ਲਈ ਉਨ੍ਹਾਂ ਨੇ ਖਾੜੀ ਦੇਸ਼ਾਂ ਦਾ ਧੰਨਵਾਦ ਕੀਤਾ। ਹੁਣ ਤੱਕ 3.75 ਲੱਖ ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਚੁੱਕਾ ਹੈ। ਖਾਸ ਤੌਰ 'ਤੇ ਈਰਾਨ ਤੋਂ ਲਗਭਗ 1000 ਭਾਰਤੀਆਂ ਨੂੰ ਲਿਆਂਦਾ ਗਿਆ ਹੈ, ਜਿਨ੍ਹਾਂ 'ਚ 700 ਤੋਂ ਵੱਧ ਮੈਡੀਕਲ ਵਿਦਿਆਰਥੀ ਸ਼ਾਮਲ ਹਨ।

ਤੇਲ ਅਤੇ ਗੈਸ ਦੀ ਸਪਲਾਈ ਨੂੰ ਲੈ ਕੇ ਚੁਣੌਤੀਆਂ 

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਏਸ਼ੀਆ ਸਾਡੀਆਂ ਊਰਜਾ ਲੋੜਾਂ ਜਿਵੇਂ ਕੱਚਾ ਤੇਲ ਅਤੇ ਗੈਸ ਦਾ ਮੁੱਖ ਕੇਂਦਰ ਹੈ। ਸਟਰੇਟ ਆਫ ਹੋਰਮੁਜ਼ ਰਾਹੀਂ ਜਹਾਜ਼ਾਂ ਦੀ ਆਵਾਜਾਈ ਮੁਸ਼ਕਲ ਹੋਣ ਕਾਰਨ ਵਪਾਰਕ ਰਸਤੇ ਪ੍ਰਭਾਵਿਤ ਹੋਏ ਹਨ, ਜਿਸ ਨਾਲ ਪੈਟਰੋਲ, ਡੀਜ਼ਲ ਅਤੇ ਗੈਸ ਦਾ ਸੰਕਟ ਬਣ ਰਿਹਾ ਹੈ। ਸਰਕਾਰ ਦੀ ਤਿਆਰੀ ਸਰਕਾਰ ਬਾਲਣ ਦੀ ਸਪਲਾਈ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਘਰੇਲੂ ਐਲਪੀਜੀ (LPG) ਖਪਤਕਾਰਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਦੇਸ਼ 'ਚ 5.3 ਮਿਲੀਅਨ ਟਨ ਤੋਂ ਵੱਧ ਦਾ ਰਣਨੀਤਕ ਪੈਟਰੋਲੀਅਮ ਰਿਜ਼ਰਵ (Strategic Petroleum Reserve) ਮੌਜੂਦ ਹੈ, ਜਿਸ ਨੂੰ ਹੋਰ ਵਧਾਇਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ