Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

'ਮਨ ਕੀ ਬਾਤ' 'ਚ PM ਮੋਦੀ ਨੇ ਜਲ ਸੰਚੈ ਅਭਿਆਨ ਦੀ ਕੀਤੀ ਸ਼ਲਾਘਾ, ਜਨਤਾ ਨੂੰ ਦਿੱਤਾ ਪਾਣੀ ਦੀ ਬਚਤ ਕਰਨ ਦਾ ਸੱਦਾ

29 ਮਾਰਚ, 2026 08:32 PM

ਨਵੀਂ ਦਿੱਲੀ : ਗਰਮੀ ਦੇ ਮੌਸਮ ਦੀ ਦਸਤਕ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪਾਣੀ ਦੀ ਬਚਤ ਕਰਨ ਦਾ ਸੱਦਾ ਦਿੱਤਾ ਹੈ। ਐਤਵਾਰ ਨੂੰ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 132ਵੇਂ ਐਪੀਸੋਡ ਵਿੱਚ ਉਨ੍ਹਾਂ ਨੇ 'ਜਲ ਸੰਚੈ ਅਭਿਆਨ' ਦੀ ਸਫਲਤਾ ਦਾ ਜ਼ਿਕਰ ਕਰਦਿਆਂ ਸਮਾਜਿਕ ਪੱਧਰ 'ਤੇ ਹੋ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ ਇਸ ਮੁਹਿੰਮ ਤਹਿਤ ਦੇਸ਼ ਭਰ ਵਿੱਚ ਲਗਭਗ 50 ਲੱਖ ਬਨਾਉਟੀ ਜਲ ਸੰਭਾਲ (Artificial Water Harvesting) ਢਾਂਚੇ ਤਿਆਰ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਭਰ ਵਿੱਚ ਲਗਭਗ 70,000 ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ। ਬਰਸਾਤ ਦੇ ਮੌਸਮ ਤੋਂ ਪਹਿਲਾਂ ਇਨ੍ਹਾਂ ਝੀਲਾਂ ਅਤੇ ਤਾਲਾਬਾਂ ਦੀ ਸਫ਼ਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਹੁਣ ਹਰ ਪਿੰਡ ਵਿੱਚ ਲੋਕ ਖ਼ੁਦ ਅੱਗੇ ਆ ਕੇ ਪੁਰਾਣੇ ਤਾਲਾਬਾਂ ਦੀ ਸਫ਼ਾਈ ਕਰ ਰਹੇ ਹਨ ਅਤੇ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਤ੍ਰਿਪੁਰਾ ਦੇ ਵਾਂਗਮੁਨ ਪਿੰਡ, ਜੋ ਕਿ 3,000 ਫੁੱਟ ਦੀ ਉਚਾਈ 'ਤੇ ਸਥਿਤ ਹੈ, ਦੇ ਹਰ ਘਰ ਨੇ 'ਰੂਫਟਾਪ ਰੇਨ ਵਾਟਰ ਹਾਰਵੈਸਟਿੰਗ' ਸਿਸਟਮ ਲਗਾਇਆ ਹੈ, ਜਿਸ ਨਾਲ ਪਾਣੀ ਦੀ ਕਿੱਲਤ ਦੂਰ ਹੋ ਗਈ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਛੱਤੀਸਗੜ੍ਹ ਦੀ ਉਦਾਹਰਨ ਦਿੰਦੇ ਹੋਏ ਕਿਹਾ ਕਿ ਇੱਥੋਂ ਦੇ 1,200 ਤੋਂ ਵੱਧ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਛੋਟੇ ਰੀਚਾਰਜ ਪੌਂਡ ਅਤੇ ਸੋਕ ਪਿਟਸ ਬਣਾਏ ਹਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਸੁਧਰ ਗਿਆ ਹੈ। ਉਨ੍ਹਾਂ ਤੇਲੰਗਾਨਾ ਦੇ ਮੰਚੇਰੀਅਲ ਜ਼ਿਲ੍ਹੇ ਦੇ ਮੁਧੀਗੰਟਾ ਪਿੰਡ ਬਾਰੇ ਕਿਹਾ ਕਿ ਇੱਥੇ 400 ਪਰਿਵਾਰਾਂ ਨੇ ਮਿਲ ਕੇ ਸੋਕ ਪਿਟਸ ਬਣਾਏ ਹਨ। ਇਸ ਨਾਲ ਨਾ ਸਿਰਫ਼ ਪਾਣੀ ਬਚਿਆ ਹੈ, ਸਗੋਂ ਗੰਦੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਵਿੱਚ ਵੀ ਕਮੀ ਆਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ