Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

'ਮਨ ਕੀ ਬਾਤ' 'ਚ PM ਮੋਦੀ ਬੋਲੇ- ਐਮਰਜੈਂਸੀ ਦੌਰਾਨ ਲੋਕਾਂ ਨੂੰ ਦਿੱਤੇ ਗਏ ਕਈ ਤਸੀਹੇ

29 ਜੂਨ, 2025 04:54 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਐਮਰਜੈਂਸੀ ਦੌਰਾਨ ਨਾ ਸਿਰਫ਼ ਸੰਵਿਧਾਨ ਦਾ ਕਤਲ ਕੀਤਾ ਗਿਆ ਸੀ, ਸਗੋਂ ਨਿਆਂਪਾਲਿਕਾ ਨੂੰ ਗੁਲਾਮ ਰੱਖਣ ਦਾ ਵੀ ਇਰਾਦਾ ਸੀ। ਆਲ ਇੰਡੀਆ ਰੇਡੀਓ 'ਤੇ ਆਪਣੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 123ਵੇਂ ਐਪੀਸੋਡ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਐਮਰਜੈਂਸੀ ਇਕ ਬਹੁਤ ਵੱਡਾ ਸੰਕਟ ਸੀ, ਜਿਸਦਾ ਸਾਹਮਣਾ ਦੇਸ਼ ਦੇ ਲੋਕਾਂ ਨੇ ਜਨਤਕ ਭਾਗੀਦਾਰੀ ਨਾਲ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ 'ਤੇ ਲਗਾਈ ਗਈ ਐਮਰਜੈਂਸੀ ਦੇ 50 ਸਾਲ ਕੁਝ ਦਿਨ ਪਹਿਲਾਂ ਹੀ ਪੂਰੇ ਹੋਏ ਹਨ।

ਦੇਸ਼ ਵਾਸੀਆਂ ਨੇ 'ਸੰਵਿਧਾਨ ਹੱਤਿਆ ਦਿਵਸ' ਮਨਾਇਆ ਹੈ। ਸਾਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਐਮਰਜੈਂਸੀ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ। ਇਹ ਸਾਨੂੰ ਆਪਣੇ ਸੰਵਿਧਾਨ ਨੂੰ ਮਜ਼ਬੂਤ ਰੱਖਣ ਲਈ ਲਗਾਤਾਰ ਸੁਚੇਤ ਰਹਿਣ ਲਈ ਪ੍ਰੇਰਿਤ ਕਰਦਾ ਹੈ। ਸਾਬਕਾ ਪ੍ਰਧਾਨ ਮੰਤਰੀਆਂ ਮੋਰਾਰਜੀ ਦੇਸਾਈ ਅਤੇ ਅਟਲ ਬਿਹਾਰੀ ਵਾਜਪਾਈ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਦੇ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਸੰਵਿਧਾਨ ਦੀ ਹੱਤਿਆ ਕੀਤੀ ਗਈ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਨਿਆਂਪਾਲਿਕਾ ਨੂੰ ਗੁਲਾਮ ਰੱਖਣਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਲੋਕਾਂ ਨੂੰ ਵੱਡੇ ਪੱਧਰ 'ਤੇ ਤਸੀਹੇ ਦਿੱਤੇ ਗਏ। ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ ਜਿਨ੍ਹਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ, "ਜਾਰਜ ਫਰਨਾ ਸਾਹਿਬ ਨੂੰ ਜ਼ੰਜੀਰਾਂ ਵਿਚ ਬੰਨ੍ਹਿਆ ਗਿਆ ਸੀ। ਬਹੁਤ ਸਾਰੇ ਲੋਕਾਂ ਨੂੰ ਸਖ਼ਤ ਤਸੀਹੇ ਦਿੱਤੇ ਗਏ ਸਨ। 'ਮੀਸਾ' ਤਹਿਤ ਕਿਸੇ ਨੂੰ ਵੀ ਬਿਨਾਂ ਕਾਰਨ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ। ਵਿਦਿਆਰਥੀਆਂ ਨੂੰ ਵੀ ਪ੍ਰੇਸ਼ਾਨ ਕੀਤਾ ਜਾਂਦਾ ਸੀ। ਪ੍ਰਗਟਾਵੇ ਦੀ ਆਜ਼ਾਦੀ ਦਾ ਵੀ ਗਲਾ ਘੁੱਟ ਦਿੱਤਾ ਗਿਆ। ਪਰ ਭਾਰਤ ਦੀ ਜਨਤਾ ਝੁਕੀ ਅਤੇ ਟੁੱਟੀ ਨਹੀਂ ਅਤੇ ਲੋਕਤੰਤਰ ਨਾਲ ਕੋਈ ਸਮਝੌਤਾ ਸਵੀਕਾਰ ਨਹੀਂ ਕੀਤਾ। ਅੰਤ ਵਿਚ ਲੋਕਾਂ ਦੀ ਜਿੱਤ ਹੋਈ ਅਤੇ ਐਮਰਜੈਂਸੀ ਹਟਾਈ ਗਈ ਅਤੇ ਐਮਰਜੈਂਸੀ ਲਗਾਉਣ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ