Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

26 ਜੁਲਾਈ, 2026 06:00 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 136ਵੇਂ ਐਪੀਸੋਡ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਡਿਫੈਂਸ ਸੈਕਟਰ ਅਤੇ ਟੈਕਨਾਲੋਜੀ 'ਤੇ ਪੂਰੀ ਦੁਨੀਆ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਹਾਲੀਆ ਇੰਡੋਨੇਸ਼ੀਆ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਅਤੇ 'ਅਸਤਰ' ਏਅਰ-ਟੂ-ਏਅਰ ਮਿਜ਼ਾਈਲਾਂ ਦੀ ਸਪਲਾਈ ਲਈ ਸਮਝੌਤੇ 'ਤੇ ਦਸਤਖਤ ਹੋਏ ਹਨ। ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਵਿਚਾਲੇ ਸਮੁੰਦਰੀ ਸੁਰੱਖਿਆ ਸਹਿਯੋਗ 'ਤੇ ਵੀ ਸਹਿਮਤੀ ਬਣੀ ਹੈ।

26 ਜੁਲਾਈ ਯਾਨੀ 'ਕਾਰਗਿਲ ਵਿਜੇ ਦਿਵਸ' ਮੌਕੇ ਪ੍ਰਧਾਨ ਮੰਤਰੀ ਨੇ 1999 ਦੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਬਹਾਦਰੀ ਦੇ ਕਿੱਸੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ 14 ਜੁਲਾਈ ਤੋਂ ਦਿੱਲੀ ਦੇ 'ਨੈਸ਼ਨਲ ਵਾਰ ਮੈਮੋਰੀਅਲ' ਤੋਂ 'ਸ਼ੌਰਿਆ ਵਿਜੇ ਯਾਤਰਾ' ਸ਼ੁਰੂ ਕੀਤੀ ਗਈ ਹੈ, ਜੋ ਦ੍ਰਾਸ ਸਥਿਤ ਕਾਰਗਿਲ ਵਾਰ ਮੈਮੋਰੀਅਲ ਤੱਕ ਪਹੁੰਚੇਗੀ।

ਉਨ੍ਹਾਂ ਡਿਫੈਂਸ ਸੈਕਟਰ 'ਚ ਭਾਰਤ ਦੀ ਆਤਮਨਿਰਭਰਤਾ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ INS ਮਹੇਂਦਰਗਿਰੀ ਭਾਰਤੀ ਨੌਸੈਨਾ ਵਿੱਚ ਸ਼ਾਮਲ ਕੀਤਾ ਗਿਆ ਐਡਵਾਂਸਡ ਜੰਗੀ ਜਹਾਜ਼ ਭਾਰਤ 'ਚ ਹੀ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ 75 ਫ਼ੀਸਦੀ ਤੋਂ ਵੱਧ ਭਾਰਤੀ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਨਾਕਾ LRGR-120 DRDO ਦੁਆਰਾ ਤਿਆਰ ਕੀਤੀ ਗਈ ਗਾਈਡਿਡ ਰਾਕੇਟ ਸਿਸਟਮ 60 ਤੋਂ 120 ਕਿਲੋਮੀਟਰ ਤੱਕ ਸਟੀਕ ਨਿਸ਼ਾਨਾ ਲਗਾਉਣ 'ਚ ਸਮਰੱਥ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਕੁਸ਼ਾ ਮਿਜ਼ਾਈਲ ਸਫਲ ਫਲਾਈਟ ਟੈਸਟ ਦਾ ਵੀ ਜ਼ਿਕਰ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ