Thursday, October 29, 2026
BREAKING
• ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ • ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ • ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ • ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ • ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ • Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ • ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ • 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

29 ਅਕਤੂਬਰ, 2026 07:55 PM

ਚੰਡੀਗੜ੍ਹ : ਭਾਜਪਾ ਦੇ ਕੌਮੀ ਉਪ-ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਬਾਦਲ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਡਾ. ਕਰਨ ਸਿੰਘ ਦੇ ਪੋਤੇ ਆਰ. ਕੇ. ਮਾਰਤੰਡ ਸਿੰਘ ਨਾਲ ਹੋਣ ਜਾ ਰਿਹਾ ਹੈ। ਬੀਤੇ ਦਿਨੀਂ ਇਸ ਵਿਆਹ ਦੀ ਸਮਾਗਮਾਂ ਦੀ ਸ਼ੁਰੂਆਤ ਹੋਈ, ਜਿਸ ਵਿਚ ਚੰਡੀਗੜ੍ਹ ਵਿਖੇ ਰਿਸੈਪਸ਼ਨ ਹੋਈ।


ਇਸ ਰਿਸੈਪਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਹਰਸਿਮਰਤ ਕੌਰ ਬਾਦਲ, ਬਿਕਰਮ ਮਜੀਠੀਆ, ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਪਰਨੀਤ ਕੌਰ, ਅਸ਼ਵਨੀ ਸ਼ਰਮਾ, ਓ. ਪੀ. ਸੋਨੀ ਸਣੇ ਕਈ ਵੱਡੇ ਲੀਡਰ ਉਚੇਚੇ ਤੌਰ 'ਤੇ ਪਹੁੰਚੇ।


ਇੱਥੇ ਦੱਸ ਦਈਏ ਕਿ ਮਾਰਤੰਡ ਸਿੰਘ, ਡਾ. ਕਰਨ ਸਿੰਘ ਦੇ ਪੋਤੇ ਅਤੇ ਵਿਕਰਮਾਦਿੱਤਿਆ ਸਿੰਘ ਦੇ ਸਪੁੱਤਰ ਹਨ ਅਤੇ ਇਸ ਵਿਆਹ ਨਾਲ ਦੇਸ਼ ਦੇ ਦੋ ਪ੍ਰਮੁੱਖ ਘਰਾਣੇ ਆਪਸ ਵਿਚ ਜੁੜਨਗੇ। ਰਿਸੈਪਸ਼ਨ ਤੋਂ ਬਾਅਦ ਹੁਣ 1 ਨਵੰਬਰ ਨੂੰ ਦਿੱਲੀ ਵਿਚ ਸੰਗੀਤ ਸਮਾਰੋਹ ਹੋਵੇਗਾ ਅਤੇ 3-4 ਨਵੰਬਰ ਨੂੰ ਵੀ ਵਿਆਹ ਦੀਆਂ ਰਸਮਾਂ ਨਿਭਾਈਆਂ ਜਾਣਗੀਆਂ। ਬਾਦਲ ਪਰਿਵਾਰ ਵੱਲੋਂ ਵਿਆਹ ਸਮਾਗਮ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦਿੱਤਾ ਗਿਆ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ