Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਮਨਰੇਗਾ ਦਾ 'ਯੋਜਨਾਬੱਧ ਕਤਲ' ਕੀਤਾ ਜਾ ਰਿਹਾ ਹੈ, ਬਾਪੂ ਦੇ ਪ੍ਰਤੀ PM ਦਾ ਸਨਮਾਨ ਦਿਖਾਵਟੀ : ਖੜਗੇ

18 ਦਸੰਬਰ, 2025 06:35 PM

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਮਨਰੇਗਾ ਦਾ ਸਿਰਫ਼ ਨਾਂ ਨਹੀਂ ਬਦਲਿਆ ਜਾ ਰਿਹਾ ਹੈ ਸਗੋਂ ਇਸ ਯੋਜਨਾ ਦਾ 'ਯੋਜਨਾਬੱਧ ਕਤਲ' ਕੀਤਾ ਜਾ ਰਿਹਾ ਹੈ ਅਤੇ ਵਿਦੇਸ਼ੀ ਧਰਤੀ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਮਹਾਤਮਾ ਗਾਂਧੀ ਦੀਆਂ ਮੂਰਤੀਆਂ 'ਤੇ ਫੁੱਲ ਚੜ੍ਹਾਇਆ ਜਾਣਾ ਸਿਰਫ਼ ਦਿਖਾਵਾ ਹੈ। ਖੜਗੇ ਨੇ ਸੰਸਦ ਕੰਪਲੈਕਸ 'ਚ ਵਿਰੋਧੀ ਦਲਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਵੀ ਕਿਹਾ ਕਿ ਮਨਰੇਗਾ ਦਾ ਨਾਂ ਬਦਲ ਕੇ ਸਰਕਾਰ ਦੇ ਕਦਮ ਦਾ ਕਾਂਗਰਸ ਸੜਕ ਤੋਂ ਸੰਸਦ ਤੱਕ ਵਿਰੋਧ ਕਰੇਗੀ। ਸੰਸਦ ਕੰਪਲੈਕਸ 'ਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। 

ਵਿਰੋਧੀ ਸੰਸਦ ਮੈਂਬਰਾਂ ਨੇ 'ਗਰੀਬਾਂ ਦਾ ਅਧਿਕਾਰ ਵਾਪਸ ਦਿਓ' ਅਤੇ 'ਤਾਨਾਸ਼ਾਹੀ ਨਹੀਂ ਚੱਲੇਗੀ' ਦੇ ਨਾਅਰੇ ਲਗਾਏ। ਖੜਗੇ ਨੇ ਕਿਹਾ,''ਅੱਜ ਗੱਲ ਸਿਰਫ਼ ਮਨਰੇਗਾ ਦਾ ਨਾਂ ਬਦਲਣ ਤੱਕ ਸੀਮਿਤ ਨਹੀਂ ਹੈ ਸਗੋਂ ਇਹ ਕੰਮ ਦੇ ਅਧਿਕਾਰ ਨੂੰ ਖੋਹੇ ਜਾਣ ਦੀ ਗੱਲ ਹੈ। ਸਰਕਾਰ ਉਸ ਅਧਿਕਾਰ ਨੂੰ ਖੋਹ ਰਹੀ ਹੈ, ਜੋ ਅਸੀਂ ਦਿੱਤਾ ਸੀ। ਇਸ ਨਵੇਂ ਕਾਨੂੰਨ 'ਚ ਸਰਕਾਰ ਦਾ ਜਦੋਂ ਮਨ ਹੋਵੇਗਾ, ਉਦੋਂ ਉਹ ਕੰਮ ਦੇਵੇਗੀ... ਬਾਅਦ 'ਚ ਇਹ ਬੋਲ ਕੇ ਕੰਮ ਦੇਮ ਤੋਂ ਮਨ੍ਹਾਂ ਕਰ ਦੇਵੇਗੀ ਕਿ ਅਜੇ ਮੰਗ ਨਹੀਂ ਹੈ।'' ਉਨ੍ਹਾਂ ਦਾ ਕਹਿਣਾ ਸੀ ਕਿ ਇਹ ਇਕ ਵੱਡਾ ਮੁੱਦਾ ਹੈ ਅਤੇ ਪਿਛਲੇ ਵਰਗ, ਦਲਿਤ ਵਰਗ ਦੇ ਨਾਲ ਗਰੀਬਾਂ ਦੇ ਅਧਿਕਾਰਾਂ 'ਤੇ ਹਮਲਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ,''ਅਸੀਂ ਲੋਕਾਂ ਦੇ ਅਧਿਕਾਰ ਲਈ ਹਰ ਸੂਬੇ ਅਤੇ ਜ਼ਿਲ੍ਹੇ 'ਚ ਲੜਾਂਗੇ। ਇਹ ਸਿਰਫ਼ ਮਹਾਤਮਾ ਗਾਂਧੀ ਜੀ ਦੇ ਨਾਂ ਦੀ ਗੱਲ ਨਹੀਂ ਸਗੋਂ ਸਵਾਲ ਅਧਿਕਾਰਾਂ ਦਾ ਵੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ