Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਹਿਮਾਚਲ

ਮਨਾਲੀ 'ਚ ਝੂਟੇ ਲੈਂਦੀ ਕੁੜੀ ਨਾਲ ਵਾਪਰ ਗਈ ਅਣਹੋਣੀ ! ਟੁੱਟ ਗਈ ਜ਼ਿਪ ਲਾਈਨ, ਡੂੰਘੀ ਖੱਡ 'ਚ ਡਿੱਗੀ

15 ਜੂਨ, 2025 04:39 PM

ਮਨਾਲੀ ਘੁੰਮਣ ਆਈ ਇਕ ਕੁੜੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਕੁੜੀ ਆਪਣੇ ਪਰਿਵਾਰ ਨਾਲ ਘੁੰਮਣ ਲਈ ਆਈ ਹੋਈ ਸੀ। ਇਸ ਦੌਰਾਨ ਜਿਪ ਲਾਈਨ 'ਤੇ ਲਟਕਦੇ ਸਮੇਂ ਅਚਾਨਕ ਕੇਬਲ ਟੁੱਟ ਗਈ। ਕੁੜੀ ਦਾ ਨਾਂ ਤ੍ਰਿਸ਼ਾ ਹੈ, ਜੋ 30 ਫੁੱਟ ਹੇਠਾਂ ਖੱਡ 'ਚ ਡਿੱਗ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਕੁੜੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਬੱਚੀ ਨੂੰ ਜਿਪ ਲਾਈਨ ਤੋਂ ਹੇਠਾਂ ਡਿੱਗਦੇ ਹੋਏ ਵੇਖਿਆ ਜਾ ਸਕਦਾ ਹੈ। ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਜਿਪ ਲਾਈਨ ਦੀ ਕੇਬਲ ਟੁੱਟਣ ਨਾਲ ਤ੍ਰਿਸ਼ਾ ਹੋਈ ਜ਼ਖਮੀ

ਜਾਣਕਾਰੀ ਮੁਤਾਬਕ ਨਾਗਪੁਰ ਦਾ ਰਹਿਣ ਵਾਲਾ ਪਰਿਵਾਰ ਮਨਾਲੀ ਘੁੰਮਣ ਆਇਆ ਸੀ। ਨਾਗਪੁਰ ਦੇ ਰਹਿਣ ਵਾਲੇ ਪ੍ਰਫੁੱਲ ਬਿਜਵੇ ਆਪਣੀ ਪਤਨੀ ਅਤੇ ਧੀ ਤ੍ਰਿਸ਼ਾ ਨਾਲ ਗਰਮੀ ਦੀਆਂ ਛੁੱਟੀਆਂ ਮਨਾਉਣ ਲਈ ਮਨਾਲੀ ਆਏ ਸਨ। ਧੀ ਤ੍ਰਿਸ਼ਾ ਜਿਪ ਲਾਈਨ ਤੋਂ ਲਟਕ ਕੇ ਇਕ ਪਹਾੜੀ ਤੋਂ ਦੂਜੀ ਪਹਾੜੀ ਵੱਲ ਜਾ ਰਹੀ ਸੀ। ਇਸ ਦਰਮਿਆਨ ਅਚਾਨਕ ਜਿਪ ਲਾਈਨ ਦੀ ਕੇਬਲ ਟੁੱਟ ਗਈ ਅਤੇ ਤ੍ਰਿਸ਼ਾ 30 ਫੁੱਟ ਹੇਠਾਂ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਵਿਚ ਤ੍ਰਿਸ਼ਾ ਦੇ ਪੈਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ।

ਹਸਪਤਾਲ 'ਚ ਤ੍ਰਿਸ਼ਾ ਦਾ ਚੱਲ ਰਿਹੈ ਇਲਾਜ

ਤ੍ਰਿਸ਼ਾ ਨੂੰ ਹਫੜਾ-ਦੜਫੀ ਵਿਚ ਮਨਾਲੀ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕੋਈ ਰਾਹਤ ਨਾ ਮਿਲਣ 'ਤੇ ਉਸ ਨੂੰ ਚੰਡੀਗੜ੍ਹ ਵਿਚ ਵੀ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਹੁਣ ਉਸ ਨੂੰ ਨਾਗਪੁਰ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਤ੍ਰਿਸ਼ਾ ਦਾ ਇਲਾਜ ਚੱਲ ਰਿਹਾ ਹੈ। 

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ