Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਮਨਿਓਰਟੀ ਵਿੰਗ ਜ਼ਿਲ੍ਹਾ ਮੋਹਾਲੀ ਕਾਂਗਰਸ ਦੇ ਐਸਸੀ ਵਿੰਗ ਦੇ ਨਵੇਂ ਬਣੇ ਚੇਅਰਮੈਨ ਨੂੰ ਕੀਤਾ ਸਨਮਾਨਿਤ

08 ਜੂਨ, 2026 08:24 PM

ਖਰੜ (ਪ੍ਰੀਤ ਪੱਤੀ) : ਕਾਂਗਰਸ ਪਾਰਟੀ ਦੇ ਮਨਿਓਰਟੀ ਵਿੰਗ ਜਿਲ੍ਹਾ ਮੋਹਾਲੀ ਦੇ ਨਵੇਂ ਬਣੇ ਐਸ ਸੀ ਵਿੰਗ ਦੇ ਚੇਅਰਮੈਨ ਰਣਜੀਤ ਸਿੰਘ ਨਗਲੀਆਂ ਨੂੰ ਖਰੜ ਵਿਖੇ ਮਨਵਰ ਇਕਵਾਲ ਚੰਨੀ ਵੱਲੋਂ ਸਨਮਾਨਿਤ ਕੀਤਾ ਗਿਆ। ਅਤੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਇੱਕ ਮਿਹਨਤੀ ਅਤੇ ਕਾਂਗਰਸੀ ਪਾਰਟੀ ਲਈ ਤਿਆਰ ਬਰ ਤਿਆਰ ਅਨਥਕ ਵਰਕਰ ਨੂੰ ਐਸ ਸੀ ਵਿੰਗ ਕਾਂਗਰਸ ਜ਼ਿਲ੍ਹਾ ਮੋਹਾਲੀ ਦਾ ਚੇਅਰਮੈਨ ਲਗਾਉਣ ਤੇ ਜ਼ਿਲ੍ਹਾ ਮੋਹਾਲੀ ਦੇ ਹਰੇਕ ਕਾਂਗਰਸੀ ਵਰਕਰ ਵਿੱਚ ਖੁਸ਼ੀ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਹਰਬੰਸ ਰਾਜ ਬੂਥਗੜ੍ਹ ਜੋ ਕਿ ਪਹਿਲਾ ਐਸ ਸੀ ਵਿੰਗ ਦੇ ਸਾਬਕਾ ਚੇਅਰਮੈਨ ਸਨ ਉਹਨਾਂ ਨੇ ਵੀ ਬਹੁਤ ਮਿਹਨਤ ਅਤੇ ਘਰ ਘਰ ਜਾ ਕੇ ਕਾਂਗਰਸ ਪਾਰਟੀ ਨੂੰ ਬਹੁਤ ਮਜਬੂਤ ਕੀਤਾ। ਮਨਵਰ ਇਕ਼ਬਾਲ ਚੰਨੀ ਵੱਲੋਂ ਐਸ ਸੀ ਵਿੰਗ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਖਰੜ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਸੁਮਿੰਦਰ ਸਿੰਘ ਚੇਅਰਮੈਨ ਬਲਾਕ ਮਾਜਰੀ , ਚਰਨਜੀਤ ਸਿੰਘ ਪ੍ਰਧਾਨ ਕਿਸਾਨ ਵਿੰਗ ਬਲਾਕ ਮਾਜਰੀ , ਪੀਟਰ ਜੋਸਫ ਸੀਨੀਅਰ ਵਾਈਸ ਚੇਅਰਮੈਨ ਮਨਿਉਰਟੀ ਵਿੰਗ , ਕਮਲ ਖਾਨ ਵਾਈਸ ਚੇਅਰਮੈਨ ਮਨਿਓਰਟੀ ਵਿੰਗ, ਐਡਵੋਕੇਟ ਸੁਸ਼ਾਂਤ ਕੌਸ਼ਿਕ, ਰੋਮੀ ਸਿੰਘ, ਰਾਹੁਲ ਸੈਕਟਰੀ ਮਨਿਓਰਟੀ ਵਿੰਗ, ਗੁਰਪ੍ਰੀਤ ਸਿੰਘ ਹੁਸ਼ਿਆਰਪੁਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ